24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਹੈਰੋਇਨ ਸਮੇਤ ਵਿਅਕਤੀ ਕਾਬੂ

ਫ਼ਰੀਦਕੋਟ, 22 ਅਗਸਤ (ਸਰਬਜੀਤ ਸਿੰਘ)–ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਜਹਾਜ਼ ਗਰਾਊਂਡ ਤੋਂ ਇਕ ਵਿਅਕਤੀ ਨੂੰ ਨਸ਼ੀਲੇ ਪਾਊਡਰ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 23-08-2026
ਫ਼ਰੀਦਕੋਟ, 22 ਅਗਸਤ (ਸਰਬਜੀਤ ਸਿੰਘ)–ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਜਹਾਜ਼ ਗਰਾਊਂਡ ਤੋਂ ਇਕ ਵਿਅਕਤੀ ਨੂੰ ਨਸ਼ੀਲੇ ਪਾਊਡਰ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਥਾਣੇਦਾਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਸਥਾਨਕ ਸਾਦਿਕ ਰੋਡ ’ਤੇ ਜਹਾਜ ਗਰਾਊਂਡ ਨਜ਼ਦੀਕ ਨਾਕਾਬੰਦੀ ਕੀਤੀ ਹੋਈ ਸੀ ਤਾਂ ਨਿਰਭੈ ਸਿੰਘ ਲਵੀ ਪੁੱਤਰ ਸਰਬਪਾਲ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਉਸ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ ’ਤੇ 6 ਗ੍ਰਾਮ ਹੈਰੋਇਨ ਸਮੇਤ ਲਿਫ਼ਾਫ਼ਾ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਸਕੂਲ ’ ਚ ਮਾਰਸ਼ਲ ਆਰਟ ਦਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਕਰਵਾਇਆ ਪਿੰਡ ਮਰਾੜ੍ਹ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਅਗਲੀ ਖ਼ਬਰ ਵਿਧਾਇਕ ਅਮੋਲਕ ਸਿੰਘ ਨੇ ਬਰਗਾੜੀ ਦੇ ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ
Ad Position 24