23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

5.14 ਗਰਾਮ ਹੈਰੋਇਨ ਸਮੇਤ ਪੁਲਿਸ ਵਲੋਂ ਇਕ ਗਿ੍ਫ਼ਤਾਰ

ਕੋਟਕਪੂਰਾ, 22 ਅਗਸਤ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਬੇਅੰਤ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਅਤੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਪਿੰਡ ਹਰੀਨੌ ਪੁੱਜੇ ਤਾਂ ਇਕ ਮੋਨਾ ਨੌਜਵਾਨ ਦਿਖਾਈ ਦਿੱਤਾ, ਜਿਸ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ ਗਿਆ। ਉਸ ਨੇ ਆਪਣਾ ਨਾਮ ਜੀਮਨ ਸਿੰਘ ਵਾਸੀ ਪਿੰਡ ਹਰੀਨੌ, ਥਾਣਾ ਸਦਰ ਕੋਟਕਪੂਰਾ, ਜ਼ਿਲ੍ਹਾ ਫ਼ਰੀਦਕੋਟ ਦੱਸਿਆ।

Ad Position 21
No active advertisement
ਅਜੀਤ ਡੈਸਕ 23-08-2026
ਕੋਟਕਪੂਰਾ, 22 ਅਗਸਤ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਬੇਅੰਤ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਅਤੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਪਿੰਡ ਹਰੀਨੌ ਪੁੱਜੇ ਤਾਂ ਇਕ ਮੋਨਾ ਨੌਜਵਾਨ ਦਿਖਾਈ ਦਿੱਤਾ, ਜਿਸ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ ਗਿਆ। ਉਸ ਨੇ ਆਪਣਾ ਨਾਮ ਜੀਮਨ ਸਿੰਘ ਵਾਸੀ ਪਿੰਡ ਹਰੀਨੌ, ਥਾਣਾ ਸਦਰ ਕੋਟਕਪੂਰਾ, ਜ਼ਿਲ੍ਹਾ ਫ਼ਰੀਦਕੋਟ ਦੱਸਿਆ। ਤਲਾਸ਼ੀ ਕਰਨ ’ਤੇ ਉਸ ਕੋਲੋਂ 5.15 ਗ੍ਰਾਮ ਹੈਰੋਇੰਨ ਬਰਾਮਦ ਹੋਈ। ਇਸ ਸਬੰਧ ’ਚ ਥਾਣਾ ਸਦਰ ਕੋਟਕਪੂਰਾ ਦੀ ਪੁਲਿਸ ਨੇ ਉਕਤ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਸਪੀਕਰ ਸੰਧਵਾਂ ਵਲੋਂ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਬੀਕੇਯੂ ਡਕੌਂਦਾ ਨੇ 1 ਸਤੰਬਰ ਤੋਂ ਚੰਡੀਗੜ੍ਹ ਵਿਖੇ ਦਿੱਤੇ ਜਾ ਰਹੇ ਧਰਨੇ ਸੰਬੰਧੀ ਕੀਤਾ ਵਿਚਾਰ ਵਟਾਂਦਰਾ
Ad Position 24