23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਅਚੀਵਰ ਪੁਆਇੰਟ ਕੋਟਕਪੂਰਾ ਦੀ ਵਿਦਿਆਰਥਣ ਨੇ ਪੀ . ਟੀ . ਈ . ’ ਚ 90 ਸਕੋਰ ਪ੍ਰਾਪਤ ਕੀਤੇ

ਫ਼ਰੀਦਕੋਟ, 22 ਅਗਸਤ (ਜਸਵੰਤ ਸਿੰਘ ਪੁਰਬਾ)- ਅਚੀਵਰ ਪੁਆਇੰਟ ਕੋਟਕਪੂਰਾ ਦੀ ਵਿਦਿਆਰਥਣ ਗਗਨਦੀਪ ਕੌਰ ਵਾਸੀ ਕੋਟਕਪੂਰਾ ਨੇ ਪੀ. ਟੀ.

Ad Position 21
No active advertisement
ਅਜੀਤ ਡੈਸਕ 23-08-2026
ਫ਼ਰੀਦਕੋਟ, 22 ਅਗਸਤ (ਜਸਵੰਤ ਸਿੰਘ ਪੁਰਬਾ)- ਅਚੀਵਰ ਪੁਆਇੰਟ ਕੋਟਕਪੂਰਾ ਦੀ ਵਿਦਿਆਰਥਣ ਗਗਨਦੀਪ ਕੌਰ ਵਾਸੀ ਕੋਟਕਪੂਰਾ ਨੇ ਪੀ.ਟੀ.ਈ. ਦੀ ਪ੍ਰੀਖਿਆ ’ਚ 90 ਸਕੋਰ ਪ੍ਰਾਪਤ ਕੀਤੇ ਹਨ। ਸੰਸਥਾ ਦੇ ਡਾਇਰੈਕਟਰ ਬਰਿੰਦਰ ਸਿੰਘ ਨੇ ਦੱਸਿਆ ਕਿ ਹੁਣ ਵਿਦਿਆਰਥੀ ਆਈਲੈਟਸ ਤੇ ਪੀ.ਟੀ.ਈ. ’ਚ ਵਧੀਆ ਨਤੀਜੇ ਪ੍ਰਾਪਤ ਕਰਨ ਲਈ ਆਪਣਾ ਦਾਖਲਾ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵਿਦਿਆਰਥੀਆਂ ਦੇ ਆਈਲੈਟਸ ਤੇ ਪੀ.ਟੀ.ਈ ਦੀ ਪ੍ਰੀਖਿਆ ਵਾਰ ਵਾਰ ਦੇਣ ਤੋਂ ਬਾਅਦ ਵੀ ਲੋੜ ਮੁਤਾਬਿਕ ਸਕੋਰ ਨਹੀਂ ਆਉਂਦੇ ਉ੍ਹਨਾਂ ਵਿਦਿਆਰਥੀਆਂ ਲਈ ਅਚੀਵਰ ਪੁਆਇੰਟ ਸੈਂਟਰ ਵਧੀਆ ਸਕੋਰ ਪ੍ਰਾਪਤ ਕਰਵਾਉਣ ’ਚ ਵਰਦਾਨ ਸਾਬਿਤ ਹੋ ਰਿਹਾ ਹੈ। ਵਿਦਿਆਰਥਣ ਗਗਨਦੀਪ ਕੌਰ ਨੇ ਸੰਸਥਾ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਸਟਾਫ਼ ਦੀ ਗਾਈਡੈਂਸ ਤੇ ਮਿਹਨਤ ਕਾਰਨ ਉਸਨੇ 90 ਸਕੋਰ ਪ੍ਰਾਪਤ ਕੀਤੇ ਹਨ। ਇਸ ਮੌਕੇ ਸੈਂਟਰ ਹੈਡ ਬਰਿੰਦਰ ਸਿੰਘ ਤੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੇ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਰਾਮਾਕ੍ਰਿਸ਼ਨਾ ਡਰਾਮਾਟਿਕ ਕਲੱਬ ਜੈਤੋ ਨੇ ਸ਼ੋਭਾ ਯਾਤਰਾ ਕੱਢੀ ਅਗਲੀ ਖ਼ਬਰ ਸਪੀਕਰ ਸੰਧਵਾਂ ਵਲੋਂ ਦੁੱਖ ਦਾ ਪ੍ਰਗਟਾਵਾ
Ad Position 24