24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਵਿਧਾਨ ਸਭਾ ਚੋਣਾਂ ’ਚ ਸੂਬੇ ਦੇ ਲੋਕ ਮੁੜ ‘ਆਪ’ ਦੀ ਸਰਕਾਰ ਬਣਾਉਣਗੇ -ਚੇਅਰਮੈਨ ਨਰੇਸ਼ ਜਿੰਦਲ

ਜੈਤੋ, 23 ਅਗਸਤ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਅਗਰਵਾਲ ਵੈਲਫ਼ੇਅਰ ਬੋਰਡ ਜੈਤੋ ਦੇ ਚੇਅਰਮੈਨ ਨਰੇਸ਼ ਜਿੰਦਲ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕਰਵਾਏ ਜਾ ਰਹੇ ਵੱਡੇ ਪੱਧਰ ’ਤੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦੀਆਂ ਨੀਤੀਆਂ ਨੂੰ ਪੰਜਾਬ ਦੇ ਲੋਕਾਂ ਪਸੰਦ ਕਰਦੇ ਹਨ। ਜਿਸ ਕਰਕੇ ਲੋਕਾਂ ਦਾ ‘ਆਪ’ ਪ੍ਰਤੀ ਭਰੋਸਾ ਬਣਿਆ ਹੈ।

Ad Position 21
No active advertisement
ਅਜੀਤ ਡੈਸਕ 24-08-2026
ਜੈਤੋ, 23 ਅਗਸਤ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਅਗਰਵਾਲ ਵੈਲਫ਼ੇਅਰ ਬੋਰਡ ਜੈਤੋ ਦੇ ਚੇਅਰਮੈਨ ਨਰੇਸ਼ ਜਿੰਦਲ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕਰਵਾਏ ਜਾ ਰਹੇ ਵੱਡੇ ਪੱਧਰ ’ਤੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦੀਆਂ ਨੀਤੀਆਂ ਨੂੰ ਪੰਜਾਬ ਦੇ ਲੋਕਾਂ ਪਸੰਦ ਕਰਦੇ ਹਨ। ਜਿਸ ਕਰਕੇ ਲੋਕਾਂ ਦਾ ‘ਆਪ’ ਪ੍ਰਤੀ ਭਰੋਸਾ ਬਣਿਆ ਹੈ। ਉਨ੍ਹਾਂ ਦਾਅਵਾ ਕਰਦਿਆਂ ਕਿਹਾ ਕਿ 2027 ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਸੂਬੇ ਦੇ ਲੋਕ ਮੁੜ ਆਮ ਆਦਮੀ ਪਾਰਟੀ ਨੂੰ ਜਿਤਾਉਣਗੇ ਤੇ ‘ਆਪ’ ਸਰਕਾਰ ਬਣਾਉਣਗੇ ਅਤੇ ਜੈਤੋ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਵੀ ‘ਆਪ’ ਵਿਧਾਇਕ ਅਮੋਲਕ ਸਿੰਘ ਕਰਨਗੇ। ਉਨ੍ਹਾਂ ਕਿਹਾ ਕਿ ਹਲਕਾ ਜੈਤੋ ਵਿਚ ਪਿਛਲੇ ਸਮੇਂ ਸੜਕਾਂ, ਪੁਲਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਖੇਤਰ ਵਿਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਜਾਰੀ ਹਨ ਦੇ ਸਬੰਧ ਵਿਚ ਹਲਕੇ ਦੇ ਲੋਕ ਵੀ ਚੰਗੀ ਤਰ੍ਹਾਂ ਜਾਣੂ ਹਨ।
Ad Position 22
No active advertisement
ਪਿਛਲੀ ਖ਼ਬਰ ਰਾਜਿੰਦਰ ਸਿੰਘ ਕਪੂਰੇ ਪੀ.ਏ.ਸੀ. ਨਿਯੁਕਤ ਹੋਣ ’ਤੇ ਵਧਾਈਆਂ ਦੇਣ ਵਾਲਿਆਂ ਦਾ ਲੱਗਾ ਤਾਂਤਾ ਅਗਲੀ ਖ਼ਬਰ ਮਨਪ੍ਰੀਤ ਸਿੰਘ ਸੇਖੋਂ ਦੇ ਗ੍ਰਹਿ ਬਹਿਬਲ ਕਲਾਂ ਵਿਖੇ ਕਾਂਗਰਸੀ ਆਗੂਆਂ ਦੀ ਮੀਟਿੰਗ
Ad Position 24