ਰਾਜਿੰਦਰ ਸਿੰਘ ਕਪੂਰੇ ਪੀ.ਏ.ਸੀ. ਨਿਯੁਕਤ ਹੋਣ ’ਤੇ ਵਧਾਈਆਂ ਦੇਣ ਵਾਲਿਆਂ ਦਾ ਲੱਗਾ ਤਾਂਤਾ
ਕਿਸ਼ਨਪੁਰਾ ਕਲਾਂ, 23 ਅਗਸਤ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸਵਰਗੀ ਜਥੇਦਾਰ ਤੋਤਾ ਸਿੰਘ ਸਾਬਕਾ ਕੈਬਨਿਟ ਮੰਤਰੀ ਪੰਜਾਬ ਦੇ ਨਜ਼ਦੀਕੀ ਸਾਥੀ ਸਵ: ਜਥੇਦਾਰ ਗੁਰਬਖ਼ਸ਼ ਸਿੰਘ ਕਪੂਰੇ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਦੇ ਹੋਣਹਾਰ ਫ਼ਰਜ਼ੰਦ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨਿਧੜਕ ਆਗੂ ਰਾਜਿੰਦਰ ਸਿੰਘ ਕਪੂਰੇ ਪੀ. ਏ.
ਕਿਸ਼ਨਪੁਰਾ ਕਲਾਂ, 23 ਅਗਸਤ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸਵਰਗੀ ਜਥੇਦਾਰ ਤੋਤਾ ਸਿੰਘ ਸਾਬਕਾ ਕੈਬਨਿਟ ਮੰਤਰੀ ਪੰਜਾਬ ਦੇ ਨਜ਼ਦੀਕੀ ਸਾਥੀ ਸਵ: ਜਥੇਦਾਰ ਗੁਰਬਖ਼ਸ਼ ਸਿੰਘ ਕਪੂਰੇ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਦੇ ਹੋਣਹਾਰ ਫ਼ਰਜ਼ੰਦ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨਿਧੜਕ ਆਗੂ ਰਾਜਿੰਦਰ ਸਿੰਘ ਕਪੂਰੇ ਪੀ.ਏ.ਸੀ. ‘ਚ ਨਿਯੁਕਤ ਹੋਣ ‘ਤੇ ਅਕਾਲੀ ਆਗੂਆਂ, ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਹੈ ਅਤੇ ਉਨ੍ਹਾਂ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਾ ਹੋਇਆ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਨਿਧੜਕ ਆਗੂ ਰਾਜਿੰਦਰ ਸਿੰਘ ਕਪੂਰੇ ਨੂੰ ਵਧਾਈ ਦੇਣ ਵਾਲਿਆਂ ‘ਚ ਧਰਮਕੋਟ ਦੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ, ਪ੍ਰਧਾਨ ਪਰਮਿੰਦਰ ਸਿੰਘ ਭੁੱਲਰ ਨਸੀਰੇ ਵਾਲਾ, ਗੁਲਜ਼ਾਰ ਸਿੰਘ ਯੂਨੀਵਰਸਲ ਸਕੂਲ ਦੇ ਮੁੱਖ ਸੰਚਾਲਕ ਡਾ. ਗੁਰਪ੍ਰੀਤ ਸਿੰਘ ਢਿੱਲੋਂ, ਕੇਵਲ ਸਿੰਘ ਢਿੱਲੋਂ ਕਮਾਲ ਕੇ, ਮਨਦੀਪ ਸਿੰਘ ਢਿੱਲੋਂ, ਭੁਪਿੰਦਰ ਸਿੰਘ ਢਿੱਲੋਂ ਆਇਰਲੈਂਡ, ਪ੍ਰਧਾਨ ਜਸਵੀਰ ਸਿੰਘ ਸ਼ਾਹ, ਪ੍ਰਧਾਨ ਜਗਦੀਪ ਸਿੰਘ ਢਿੱਲੋਂ, ਪੰਚ ਜਸਵਿੰਦਰ ਸਿੰਘ ਔਲਖ, ਇਕਬਾਲ ਦੀਪ ਸਿੰਘ ਹੈਰੀ,ਮਾਸਟਰ ਸਰਦੂਲ ਸਿੰਘ, ਮੁਖਤਿਆਰ ਸਿੰਘ, ਸੁਖਵਿੰਦਰ ਸਿੰਘ ਕਾਲੂ, ਤਾਰਾ ਔਲਖ, ਪ੍ਰਧਾਨ ਇਕਬਾਲ ਸਿੰਘ ਘਾਲਾ, ਗੁਰਪ੍ਰੀਤ ਸਿੰਘ ਗੁਰੂ, ਛਿੰਦਰ ਨੰਬਰਦਾਰ, ਆਤਮਾ ਸਿੰਘ, ਸਵਰਨਜੀਤ ਸਿੰਘ, ਗੁਰਦੀਪ ਸਿੰਘ ਰਾਜੂ, ਪ੍ਰਧਾਨ ਪ੍ਰਦੀਪ ਸਿੰਘ ਗੋਲਾ ਆੜ੍ਹਤੀਆਂ, ਈਸ਼ਵਰ ਸਿੰਘ ਆੜ੍ਹਤੀਆਂ ਆਦਿ ਹਾਜ਼ਰ ਸਨ।