24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਗੁਰਚੇਤ ਸਿੰਘ ਢਿੱਲੋਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ

ਫ਼ਰੀਦਕੋਟ, 23 ਅਗਸਤ (ਜਸਵੰਤ ਸਿੰਘ ਪੁਰਬਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੋਰ ਕਮੇਟੀ ਮੈਂਬਰ ਗੁਰਚੇਤ ਸਿੰਘ ਢਿੱਲੋਂ ਨੇ ਅੱਜ ਦਿੱਲੀ ਵਿਖੇ ਲੋਧੀ ਰੋਡ ’ਤੇ ਸਥਿਤ ਉਨ੍ਹਾਂ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਕੇ ਹਾਲ ਚਾਲ ਜਾਣਿਆ। ਇਸ ਮੌਕੇ ਉਨ੍ਹਾਂ ਨੇ ਸ: ਬਾਦਲ ਦੀ ਸਿਹਤਯਾਬੀ ਲਈ ਕਾਮਨਾ ਕਰਦਿਆਂ ਜਲਦੀ ਤੰਦਰੁਸਤ ਹੋਣ ਦੀ ਗੱਲ ਆਖੀ।

Ad Position 21
No active advertisement
ਅਜੀਤ ਡੈਸਕ 24-08-2026
ਫ਼ਰੀਦਕੋਟ, 23 ਅਗਸਤ (ਜਸਵੰਤ ਸਿੰਘ ਪੁਰਬਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੋਰ ਕਮੇਟੀ ਮੈਂਬਰ ਗੁਰਚੇਤ ਸਿੰਘ ਢਿੱਲੋਂ ਨੇ ਅੱਜ ਦਿੱਲੀ ਵਿਖੇ ਲੋਧੀ ਰੋਡ ’ਤੇ ਸਥਿਤ ਉਨ੍ਹਾਂ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਕੇ ਹਾਲ ਚਾਲ ਜਾਣਿਆ। ਇਸ ਮੌਕੇ ਉਨ੍ਹਾਂ ਨੇ ਸ: ਬਾਦਲ ਦੀ ਸਿਹਤਯਾਬੀ ਲਈ ਕਾਮਨਾ ਕਰਦਿਆਂ ਜਲਦੀ ਤੰਦਰੁਸਤ ਹੋਣ ਦੀ ਗੱਲ ਆਖੀ। ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਤੋਂ ਹਲਕੇ ਸਬੰਧੀ ਜਾਣਕਾਰੀ ਲੈਂਦਿਆਂ ਪੁੱਛਿਆ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਕੀ ਤਿਆਰੀਆਂ ਚੱਲ ਰਹੀਆਂ ਹਨ। ਗੁਰਚੇਤ ਸਿੰਘ ਢਿੱਲੋਂ ਨੇ ਸ: ਬਾਦਲ ਨੂੰ ਦੱਸਿਆ ਕਿ ਹਲਕੇ ਦੇ ਆਗੂ ਤੇ ਅਕਾਲੀ ਵਰਕਰ ਤੁਹਾਡੀ ਜਲਦੀ ਸਿਹਤਯਾਬੀ ਲਈ ਅਰਦਾਸਾਂ ਕਰ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਪ੍ਰਵੀਨ ਸਿੰਗਲਾ ਸਹਾਰਾ ਕਲੱਬ ਜੈਤੋ ਦੇ ਪ੍ਰਧਾਨ ਬਣੇ ਅਗਲੀ ਖ਼ਬਰ ਫ਼ਰੀਦਕੋਟ ਜ਼ਿਲ੍ਹੇ ਦੀਆਂ ਤਿੰਨੇ ਮਾਰਕੀਟ ਕਮੇਟੀਆਂ ਦੇ ਚੇਅਰਮੈਨ ਮੁੜ ਚੇਅਰਮੈਨ ਬਣੇ
Ad Position 24