ਪ੍ਰਵੀਨ ਸਿੰਗਲਾ ਸਹਾਰਾ ਕਲੱਬ ਜੈਤੋ ਦੇ ਪ੍ਰਧਾਨ ਬਣੇ
ਜੈਤੋ, 23 ਅਗਸਤ (ਗੁਰਚਰਨ ਸਿੰਘ ਗਾਬੜੀਆ)-ਸਹਾਰਾ ਕਲੱਬ ਜੈਤੋ ਦੀ ਇਕ ਅਹਿਮ ਮੀਟਿੰਗ ਸਹਾਰਾ ਆਸ਼ਰਮ ਜੈਤੋ ਵਿਖੇ ਹੋਈ। ਜਿਸ ਵਿਚ ਸਰਬਸੰਮਤੀ ਨਾਲ ਪ੍ਰਵੀਨ ਸਿੰਗਲਾ ਨੂੰ ਪ੍ਰਧਾਨ ਚੁਣਿਆ ਗਿਆ ਅਤੇ ਬਾਕੀ ਦੇ ਅਹੁਦੇਦਾਰਾਂ ਦੀ ਚੋਣ ਕਰਨ ਦਾ ਅਧਿਕਾਰ ਦਿੱਤਾ ਗਿਆ।
ਸਹਾਰਾ ਕਲੱਬ ਜੈਤੋ ਦੇ ਨਵੇ ਚੁਣੇ ਅਹੁਦੇਦਾਰ, ਮੈਂਬਰ ਤੇ ਹੋਰ। ਤਸਵੀਰ : ਗੁਰਚਰਨ ਸਿੰਘ ਗਾਬੜੀਆ
24-08-2026