24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਲੈਕਚਰਾਰਾਂ ਦੀ ਭਰਤੀ ’ਚ ਐਸ.ਸੀ., ਬੀ.ਸੀ. ਉਮੀਦਵਾਰਾਂ ਨੂੰ ਬਣਦਾ ਰਾਖਵਾਂ ਕੋਟਾ ਨਾ ਦੇਣਾ ਬੇਹੱਦ ਮੰਦਭਾਗਾ-ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਥਰਾਜ

ਕੋਟਕਪੂਰਾ, 23 ਅਗਸਤ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਦਲਜੀਤ ਸਿੰਘ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਅਤੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਨੇੜੇ ਬਿਜਲੀ ਗਰਿੱਡ, ਜੀਵਨ ਨਗਰ ਕੋਟਕਪੂਰਾ ਵਿਖੇ ਮੌਜੂਦ ਸਨ ਤਾਂ ਦੋ ਮੋਨੇ ਨੌਜਵਾਨ ਦੇਵੀਵਾਲਾ ਰੋਡ ਤੋਂ ਜੀਵਨ ਨਗਰ ਵੱਲ ਨੂੰ ਆਉਂਦੇ ਦਿਖਾਈ ਦਿੱਤੇ। ਪੁਲਿਸ ਪਾਰਟੀ ਨੂੰ ਦੇਖ ਕੇ ਇਕ ਨੌਜਵਾਨ ਨੇ ਆਪਣੀ ਕੈਪਰੀ ਵਿਚੋਂ ਕਾਲੇ ਰੰਗ ਦਾ ਪਾਰਦਰਸ਼ੀ ਮੋਮੀ ਲਿਫ਼ਾਫ਼ਾ ਕੱਢ ਕੇ ਜ਼ਮੀਨ ਉਪਰ ਸੁੱਟ ਦਿੱਤਾ ਅਤੇ ਆਪ ਬਿਜਲੀ ਗਰਿੱਡ ਦੇ ਨਾਲ ਬਣੀ ਬਾਬੇ ਦੀ ਜਗ੍ਹਾ ਵੱਲ ਜਾਣ ਲੱਗੇ, ਜਿਨ੍ਹਾਂ ਨੂੰ ਸ਼ੱਕ ਦੇ ਆਧਾਰ ’ਤੇ ਸਾਥੀ ਕਰਮਚਾਰੀਆਂ ਦੀ ਮੱਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛ ਕੇ ਉਸ ਵਲੋਂ ਸੁੱਟੀ ਪਾਰਦਰਸ਼ੀ ਮੋਮੀ ਲਿਫ਼ਾਫ਼ੀ ਨੂੰ ਚੈਕ ਕੀਤਾ ਤਾਂ 09.

Ad Position 21
No active advertisement
ਲੈਕਚਰਾਰਾਂ ਦੀ ਭਰਤੀ ’ਚ ਐਸ.ਸੀ., ਬੀ.ਸੀ. ਉਮੀਦਵਾਰਾਂ ਨੂੰ ਬਣਦਾ ਰਾਖਵਾਂ ਕੋਟਾ ਨਾ ਦੇਣਾ ਬੇਹੱਦ ਮੰਦਭਾਗਾ-ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਥਰਾਜ 24-08-2026
ਕੋਟਕਪੂਰਾ, 23 ਅਗਸਤ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਦਲਜੀਤ ਸਿੰਘ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਅਤੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਨੇੜੇ ਬਿਜਲੀ ਗਰਿੱਡ, ਜੀਵਨ ਨਗਰ ਕੋਟਕਪੂਰਾ ਵਿਖੇ ਮੌਜੂਦ ਸਨ ਤਾਂ ਦੋ ਮੋਨੇ ਨੌਜਵਾਨ ਦੇਵੀਵਾਲਾ ਰੋਡ ਤੋਂ ਜੀਵਨ ਨਗਰ ਵੱਲ ਨੂੰ ਆਉਂਦੇ ਦਿਖਾਈ ਦਿੱਤੇ। ਪੁਲਿਸ ਪਾਰਟੀ ਨੂੰ ਦੇਖ ਕੇ ਇਕ ਨੌਜਵਾਨ ਨੇ ਆਪਣੀ ਕੈਪਰੀ ਵਿਚੋਂ ਕਾਲੇ ਰੰਗ ਦਾ ਪਾਰਦਰਸ਼ੀ ਮੋਮੀ ਲਿਫ਼ਾਫ਼ਾ ਕੱਢ ਕੇ ਜ਼ਮੀਨ ਉਪਰ ਸੁੱਟ ਦਿੱਤਾ ਅਤੇ ਆਪ ਬਿਜਲੀ ਗਰਿੱਡ ਦੇ ਨਾਲ ਬਣੀ ਬਾਬੇ ਦੀ ਜਗ੍ਹਾ ਵੱਲ ਜਾਣ ਲੱਗੇ, ਜਿਨ੍ਹਾਂ ਨੂੰ ਸ਼ੱਕ ਦੇ ਆਧਾਰ ’ਤੇ ਸਾਥੀ ਕਰਮਚਾਰੀਆਂ ਦੀ ਮੱਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛ ਕੇ ਉਸ ਵਲੋਂ ਸੁੱਟੀ ਪਾਰਦਰਸ਼ੀ ਮੋਮੀ ਲਿਫ਼ਾਫ਼ੀ ਨੂੰ ਚੈਕ ਕੀਤਾ ਤਾਂ 09.40 ਗਰਾਮ ਹੈਰੋਇਨ ਬਰਾਮਦ ਹੋਈ। ਇਸ ਸਬੰਧ ’ਚ ਪੁਲਿਸ ਨੇ ਲਵਪ੍ਰੀਤ ਸਿੰਘ ਉਰਫ਼ ਲੱਭਾ ਕੋਟਕਪੂਰਾ ਅਤੇ ਸ਼ਿਵਾ ਸਿੰਘ ਵਾਸੀ ਕੋਟਕਪੂਰਾ ਨੂੰ ਗਿ੍ਫ਼ਤਾਰ ਕਰਕੇ ਇਨ੍ਹਾਂ ਵਿਰੁੱਧ ਥਾਣਾ ਸ਼ਹਿਰੀ ਕੋਟਕਪੂਰਾ ਵਿਖੇ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਬਾਬਾ ਫਰੀਦ ਪਬਲਿਕ ਸਕੂਲ ਦੇ ਵਿਦਿਆਰਥੀ ਮੇਹਰਬਾਨ ਸਿੰਘ ਸੋਢੀ ਦੀ ਹੈੱਡ ਬੁਆਏ ਲਈ ਚੋਣ ਅੱਗੇ ਵਧਣ ਵਾਲੇ ਵਿਦਿਆਰਥੀ ਸਕੂਲ... ਅਗਲੀ ਖ਼ਬਰ ਬੂਥ ਜੋੜੋ ਮੁਹਿੰਮ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ, 30 ਤੋਂ ਵੱਧ ਨੌਜਵਾਨ ਯੂਥ ਕਾਂਗਰਸ ’ਚ ਸ਼ਾਮਿਲ
Ad Position 24