28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਸ਼ਹਿਬਾਜ਼ ਸੰਧੂ ਨੇ ਪਿੰਡਾਂ ’ਚ ਮੀਟਿੰਗਾਂ ਦੇ ਦੌਰ ’ਚ ਲਿਆਂਦੀ ਤੇਜ਼ੀ

ਕੋਟਕਪੂਰਾ, 26 ਅਗਸਤ (ਰਿੰਕੂ ਮਲਹੋਤਰਾ)-ਕੋਟਕਪੂਰਾ ਤੋਂ ਕਾਂਗਰਸ ਪਾਰਟੀ ਦੇ ਆਗੂ ਅਜੇਪਾਲ ਸਿੰਘ ਸੰਧੂ ਦੇ ਬੇਟੇ ਸ਼ਹਿਬਾਜ ਸੰਧੂ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਜਾ ਕੇ ਪਾਰਟੀ ਵਰਕਰਾਂ ਪਿੰਡ ਵਾਸੀਆਂ ਨਾਲ ਮੀਟਿੰਗਾਂ ਦਾ ਦੌਰ ਤੇਜ਼ ਕਰ ਦਿੱਤਾ ਹੈ। ਉਨ੍ਹਾਂ ਪਿੰਡ ਨੰਗਲ ਵਿਖੇ ਲੋਕਾਂ ਨਾਲ ਰੂਬਰੂ ਹੁੰਦਿਆਂ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਜਾਣੂ ਕਰਵਾਇਆ ਅਤੇ ਵੱਧ ਤੋਂ ਵੱਧ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਨੂੰ ਫ਼ਿਰ ਤੋਂ ਪੰਜਾਬ ਦੀ ਸੱਤਾ ਸੰਭਾਲਣ ਪ੍ਰਤੀ ਵੀ ਲੋਕਾਂ ਨੂੰ ਪ੍ਰੇਰਿਤ ਕੀਤਾ।

Ad Position 21
No active advertisement
ਅਜੀਤ ਡੈਸਕ 27-08-2026
ਕੋਟਕਪੂਰਾ, 26 ਅਗਸਤ (ਰਿੰਕੂ ਮਲਹੋਤਰਾ)-ਕੋਟਕਪੂਰਾ ਤੋਂ ਕਾਂਗਰਸ ਪਾਰਟੀ ਦੇ ਆਗੂ ਅਜੇਪਾਲ ਸਿੰਘ ਸੰਧੂ ਦੇ ਬੇਟੇ ਸ਼ਹਿਬਾਜ ਸੰਧੂ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਜਾ ਕੇ ਪਾਰਟੀ ਵਰਕਰਾਂ ਪਿੰਡ ਵਾਸੀਆਂ ਨਾਲ ਮੀਟਿੰਗਾਂ ਦਾ ਦੌਰ ਤੇਜ਼ ਕਰ ਦਿੱਤਾ ਹੈ। ਉਨ੍ਹਾਂ ਪਿੰਡ ਨੰਗਲ ਵਿਖੇ ਲੋਕਾਂ ਨਾਲ ਰੂਬਰੂ ਹੁੰਦਿਆਂ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਜਾਣੂ ਕਰਵਾਇਆ ਅਤੇ ਵੱਧ ਤੋਂ ਵੱਧ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਨੂੰ ਫ਼ਿਰ ਤੋਂ ਪੰਜਾਬ ਦੀ ਸੱਤਾ ਸੰਭਾਲਣ ਪ੍ਰਤੀ ਵੀ ਲੋਕਾਂ ਨੂੰ ਪ੍ਰੇਰਿਤ ਕੀਤਾ। ਯੂਥ ਆਗੂ ਸਾਹਿਬਾਜ਼ ਸੰਧੂ ਨੇ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਨੇ ਹਮੇਸ਼ਾ ਹੀ ਹਲਕੇ ਦੇ ਲੋਕਾਂ ਦੇ ਵਿਕਾਸ ਲਈ ਜੀ ਤੋੜ ਮਿਹਨਤ ਕੀਤੀ ਹੈ ਅਤੇ ਹਮੇਸ਼ਾ ਦੁੱਖ ਸੁੱਖ ਵਿਚ ਭਰਪੂਰ ਸਾਥ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੀ ਮੌਜੂਦਾ ਸਰਕਾਰ ਹਰ ਫ਼ਰੰਟ ’ਤੇ ਫੇਲ੍ਹ ਸਾਬਤ ਹੋਈ ਹੈ, ਨੌਜਵਾਨਾਂ ਬੇਰੁਜ਼ਗਾਰਾਂ ’ਤੇ ਲਾਠੀਚਾਰਜ ਕਰਕੇ ਉਨ੍ਹਾਂ ਦੇ ਹੱਕੀ ਮੰਗਾਂ ਨੂੰ ਦਬਾਉਣਾ ਚਾਹੁੰਦੀ ਹੈ ਜਿਸ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਗਊਸ਼ਾਲਾ ਕਮੇਟੀ ਦੋਦਾ ਨੇ ਸਰਕਾਰੀ ਹਸਪਤਾਲ ਦੇ ਡਾਕਟਰਾਂ ਨੂੰ ਕੀਤਾ ਸਨਮਾਨਿਤ
Ad Position 24