27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਮਹਾਂਬੰਦ ਦਾ ਸਮਰਥਨ

ਸ੍ਰੀ ਮੁਕਤਸਰ ਸਾਹਿਬ, 26 ਅਗਸਤ (ਰਣਜੀਤ ਸਿੰਘ ਢਿੱਲੋਂ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਪ੍ਰਧਾਨ ਹਰਗੋਬਿੰਦ ਕੌਰ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਮੰਚ ਵਲੋਂ 27 ਅਗਸਤ ਨੂੰ ਕੀਤੀ ਜਾ ਰਹੀ ਸੂਬਾ ਪੱਧਰੀ ਹੜਤਾਲ ਦਾ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੂਰਨ ਸਮਰਥਨ ਕਰਦੀ ਹੈ। ਸਾਰੀਆਂ ਆਂਗਣਵਾੜੀ ਵਰਕਰਾਂਅਤੇ ਹੈਲਪਰਾਂ ਇਸ ਹੜਤਾਲ ਵਿਚ ਸ਼ਾਮਿਲ ਹੋਣਗੀਆਂ।

Ad Position 21
No active advertisement
ਅਜੀਤ ਡੈਸਕ 27-08-2026
ਸ੍ਰੀ ਮੁਕਤਸਰ ਸਾਹਿਬ, 26 ਅਗਸਤ (ਰਣਜੀਤ ਸਿੰਘ ਢਿੱਲੋਂ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਪ੍ਰਧਾਨ ਹਰਗੋਬਿੰਦ ਕੌਰ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਮੰਚ ਵਲੋਂ 27 ਅਗਸਤ ਨੂੰ ਕੀਤੀ ਜਾ ਰਹੀ ਸੂਬਾ ਪੱਧਰੀ ਹੜਤਾਲ ਦਾ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੂਰਨ ਸਮਰਥਨ ਕਰਦੀ ਹੈ। ਸਾਰੀਆਂ ਆਂਗਣਵਾੜੀ ਵਰਕਰਾਂਅਤੇ ਹੈਲਪਰਾਂ ਇਸ ਹੜਤਾਲ ਵਿਚ ਸ਼ਾਮਿਲ ਹੋਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਤੋਂ ਮੁਕਰ ਰਹੀ ਹੈ, ਜਿਸ ਕਰਕੇ ਉਨ੍ਹਾਂ ਵਿਚ ਭਾਰੀ ਰੋਸ ਹੈ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਮਿੱਡਾ ਨੇ ਜ਼ਿਲ੍ਹਾ ਪੱਧਰੀ ਰੋਲ ਪਲੇਅ ਮੁਕਾਬਲੇ ’ਚ ਹਿੱਸਾ ਲਿਆ ਅਗਲੀ ਖ਼ਬਰ ਪੀ.ਐੱਸ.ਐੱਸ.ਐੱਸ.ਬੀ. ਗਰੁੱਪ-ਸੀ ਦੀਆਂ ਅਸਾਮੀਆਂ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ
Ad Position 24