27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

8.80 ਗਰਾਮ ਹੈਰੋਇਨ ਸਮੇਤ ਇਕ ਔਰਤ ਪੁਲਿਸ ਵਲੋਂ ਗਿ੍ਫ਼ਤਾਰ

ਕੋਟਕਪੂਰਾ, 27 ਅਗਸਤ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਸਤੀਸ਼ ਕੁਮਾਰ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਅਤੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਨੇੜੇ ਇੰਦਰਾ ਕਾਲੋਨੀ ਬਾਈਪਾਸ ਸ੍ਰੀ ਮੁਕਤਸਰ ਸਾਹਿਬ ਕੋਟਕਪੂਰਾ ਕੋਲ ਮੌਜੂਦ ਸੀ ਤਾਂ ਇਕ ਔਰਤ ਜਿਸ ਦੇ ਹੱਥ ਵਿਚ ਪਾਰਦਰਸ਼ੀ ਮੋਮੀ ਲਿਫ਼ਾਫ਼ੀ ਸੀ, ਆਉਂਦੀ ਦਿਖਾਈ ਦਿੱਤੀ। ਜੋ ਪੁਲਿਸ ਪਾਰਟੀ ਨੂੰ ਦੇਖ ਕੇ ਆਪਣੇ ਹੱਥ ਵਿਚਲਾ ਪਾਰਦਰਸ਼ੀ ਮੋਮੀ ਲਿਫ਼ਾਫ਼ਾ ਜ਼ਮੀਨ ਉਪਰ ਸੁੱਟ ਕੇ ਇੰਦਰਾ ਕਾਲੋਨੀ ਵੱਲ ਨੂੰ ਜਾਣ ਲੱਗੀ।

Ad Position 21
No active advertisement
ਅਜੀਤ ਡੈਸਕ 28-08-2026
ਕੋਟਕਪੂਰਾ, 27 ਅਗਸਤ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਸਤੀਸ਼ ਕੁਮਾਰ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਅਤੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਨੇੜੇ ਇੰਦਰਾ ਕਾਲੋਨੀ ਬਾਈਪਾਸ ਸ੍ਰੀ ਮੁਕਤਸਰ ਸਾਹਿਬ ਕੋਟਕਪੂਰਾ ਕੋਲ ਮੌਜੂਦ ਸੀ ਤਾਂ ਇਕ ਔਰਤ ਜਿਸ ਦੇ ਹੱਥ ਵਿਚ ਪਾਰਦਰਸ਼ੀ ਮੋਮੀ ਲਿਫ਼ਾਫ਼ੀ ਸੀ, ਆਉਂਦੀ ਦਿਖਾਈ ਦਿੱਤੀ। ਜੋ ਪੁਲਿਸ ਪਾਰਟੀ ਨੂੰ ਦੇਖ ਕੇ ਆਪਣੇ ਹੱਥ ਵਿਚਲਾ ਪਾਰਦਰਸ਼ੀ ਮੋਮੀ ਲਿਫ਼ਾਫ਼ਾ ਜ਼ਮੀਨ ਉਪਰ ਸੁੱਟ ਕੇ ਇੰਦਰਾ ਕਾਲੋਨੀ ਵੱਲ ਨੂੰ ਜਾਣ ਲੱਗੀ। ਪੁਲਿਸ ਪਾਰਟੀ ਨੇ ਇਸ ਸ਼ੱਕ ਦੇ ਆਧਾਰ ’ਤੇ ਲੇਡੀ ਪੁਲਿਸ ਦੀ ਮੱਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ। ਉਪਰੰਤ ਉਸ ਵਲੋਂ ਸੁੱਟੇ ਪਾਰਦਰਸ਼ੀ ਮੋਮੀ ਲਿਫ਼ਾਫ਼ੀ ਨੂੰ ਚੈਕ ਕੀਤਾ ਤਾਂ 08.80 ਗਰਾਮ ਹੈਰੋਇਨ ਬਰਾਮਦ ਹੋਈ। ਇਸ ਸਬੰਧ ’ਚ ਪੁਲਿਸ ਨੇ ਕੋਟਕਪੂਰਾ ਦੀ ਵਸਨੀਕ ਗੀਤਾ ਨਾਮ ਦੀ ਔਰਤ ਨੂੰ ਗਿ੍ਫ਼ਤਾਰ ਕਰਕੇ ਉਸ ਵਿਰੁੱਧ ਸ਼ਹਿਰੀ ਥਾਣਾ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਭੋਗ ’ਤੇ ਵਿਸ਼ੇਸ਼- ਸਰਪੰਚ ਕੁਲਬੀਰ ਸਿੰਘ ਢਿੱਲੋਂ ਝੱਖੜਵਾਲਾ ਅਗਲੀ ਖ਼ਬਰ ਜ਼ੋਨ ਤੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਬੱਚਿਆਂ ਦਾ ਸਨਮਾਨ
Ad Position 24