27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਕੁਲਬੀਰ ਸਿੰਘ ਢਿੱਲੋਂ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

ਬਾਜਾਖਾਨਾ, 27 ਅਗਸਤ (ਜਗਦੀਪ ਸਿੰਘ ਗਿੱਲ)-ਨਜ਼ਦੀਕੀ ਪਿੰਡ ਝੱਖੜਵਾਲਾ ਦੇ ਸੁਖਮੰਦਰ ਸਿੰਘ ਢਿੱਲੋਂ ਨੰਬਰਦਾਰ ਨੂੰ ਉਸ ਵਕਤ ਗਹਿਰਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦਾ ਸਪੁੱਤਰ ਅਤੇ ਸਰਪੰਚ ਬੀਬੀ ਵੀਰਪਾਲ ਕੌਰ ਢਿੱਲੋਂ ਦੇ ਸਤਿਕਾਰਯੋਗ ਪਤੀ ਕੁਲਬੀਰ ਸਿੰਘ ਢਿੱਲੋਂ ਦੀ ਅਚਾਨਕ ਮੌਤ ਹੋ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਫ਼ਰੀਦਕੋਟ (ਬਾਦਲ) ਦੇ ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ, ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ, ਭੁਪਿੰਦਰ ਸਿੰਘ ਲਾਲੀ ਬਾਦਲ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਗੁਰਚੇਤ ਸਿੰਘ ਢਿੱਲੋਂ ਸੀਨੀਅਰ ਅਕਾਲੀ ਆਗੂ, ਬੀਬੀ ਸੰਦੀਪ ਕੌਰ ਖਾਲਸਾ ਹਲਕਾ ਇੰਚਾਰਜ ਜੈਤੋ ਅਕਾਲੀ ਦਲ ਵਾਰਿਸ ਪੰਜਾਬ ਦੇ, ਬਲਕਾਰ ਸਿੰਘ ਗੋਨਿਆਣਾ ਮੰਡੀ ਕੋਆਰਡੀਨੇਟਰ ਹਲਕਾ ਜੈਤੋ, ਅਮਰਪਾਲ ਪਾਲੀ ਢਿੱਲੋਂ ਸਾਬਕਾ ਚੇਅਰਮੈਨ, ਪਰਗਟ ਸਿੰਘ ਬਰਾੜ ਸਾਬਕਾ ਚੇਅਰਮੈਨ ਪੀ. ਏ.

Ad Position 21
No active advertisement
ਅਜੀਤ ਡੈਸਕ 28-08-2026
ਬਾਜਾਖਾਨਾ, 27 ਅਗਸਤ (ਜਗਦੀਪ ਸਿੰਘ ਗਿੱਲ)-ਨਜ਼ਦੀਕੀ ਪਿੰਡ ਝੱਖੜਵਾਲਾ ਦੇ ਸੁਖਮੰਦਰ ਸਿੰਘ ਢਿੱਲੋਂ ਨੰਬਰਦਾਰ ਨੂੰ ਉਸ ਵਕਤ ਗਹਿਰਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦਾ ਸਪੁੱਤਰ ਅਤੇ ਸਰਪੰਚ ਬੀਬੀ ਵੀਰਪਾਲ ਕੌਰ ਢਿੱਲੋਂ ਦੇ ਸਤਿਕਾਰਯੋਗ ਪਤੀ ਕੁਲਬੀਰ ਸਿੰਘ ਢਿੱਲੋਂ ਦੀ ਅਚਾਨਕ ਮੌਤ ਹੋ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਫ਼ਰੀਦਕੋਟ (ਬਾਦਲ) ਦੇ ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ, ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ, ਭੁਪਿੰਦਰ ਸਿੰਘ ਲਾਲੀ ਬਾਦਲ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਗੁਰਚੇਤ ਸਿੰਘ ਢਿੱਲੋਂ ਸੀਨੀਅਰ ਅਕਾਲੀ ਆਗੂ, ਬੀਬੀ ਸੰਦੀਪ ਕੌਰ ਖਾਲਸਾ ਹਲਕਾ ਇੰਚਾਰਜ ਜੈਤੋ ਅਕਾਲੀ ਦਲ ਵਾਰਿਸ ਪੰਜਾਬ ਦੇ, ਬਲਕਾਰ ਸਿੰਘ ਗੋਨਿਆਣਾ ਮੰਡੀ ਕੋਆਰਡੀਨੇਟਰ ਹਲਕਾ ਜੈਤੋ, ਅਮਰਪਾਲ ਪਾਲੀ ਢਿੱਲੋਂ ਸਾਬਕਾ ਚੇਅਰਮੈਨ, ਪਰਗਟ ਸਿੰਘ ਬਰਾੜ ਸਾਬਕਾ ਚੇਅਰਮੈਨ ਪੀ.ਏ.ਡੀ.ਬੀ. ਜੈਤੋ, ਰਵੀ ਸ਼ਰਮਾ ਬਰਗਾੜੀ, ਕੁਲਬੀਰ ਸਿੰਘ ਮੱਤਾ ਸੇਵਾ ਮੁਕਤ ਡੀ.ਜੀ.ਐਮ., ਜਸਮੇਲ ਸਿੰਘ ਸਾਬਕਾ ਸਰਪੰਚ, ਹਰਮੇਲ ਸਿੰਘ ਗੋਰਾ ਢਿੱਲੋਂ, ਸਾਬਕਾ ਸਰਪੰਚ, ਡਾ. ਗੁਰਨੈਬ ਸਿੰਘ ਸਾਬਕਾ ਪ੍ਰਧਾਨ, ਜਗਸੀਰ ਸਿੰਘ ਸੀਰਾ ਢਿੱਲੋਂ ਸਾਬਕਾ ਪ੍ਰਧਾਨ ਯੂਥ ਵਿੰਗ ਬਾਜਾਖਾਨਾ, ਕੁਲਦੀਪ ਸਿੰਘ ਢਿੱਲੋਂ ਸਰਕਲ ਪ੍ਰਧਾਨ ਬਾਜਾਖਾਨਾ, ਗਗਨਦੀਪ ਸਿੰਘ ਬਰਾੜ ਇਕਾਈ ਪ੍ਰਧਾਨ ਬਾਜਾਖਾਨਾ, ਸੁਖਮਨ ਖੋਸਾ, ਗੁਰਬਖਸ਼ ਸਿੰਘ ਸਾਬਕਾ ਸਰਪੰਚ ਮੱਲ੍ਹਾਂ, ਭੁਪਿੰਦਰ ਸ਼ਰਮਾ ਮੱਲ੍ਹਾ, ਗੁਰਵਿੰਦਰ ਸਿੰਘ ਗਿੰਦਾ ਚਹਿਲ, ਲਖਵੀਰ ਸਿੰਘ ਗਿੱਕਾ, ਜਰਨੈਲ ਸਿੰਘ ਬੀਰਾ ਪੰਚ, ਨੱਥਾ ਸਿੰਘ ਸਾਬਕਾ ਪੰਚ, ਗੁਰਜੀਤ ਸਿੰਘ ਨੋਨੀ, ਜਸਵਿੰਦਰ ਸਿੰਘ ਢਿੱਲੋਂ, ਦਰਸ਼ਨ ਸਿੰਘ ਸਿੱਧੂ, ਕਰਨਵੀਰ ਸਿੰਘ ਸਿੱਧੂ, ਜਸਵੰਤ ਸਿੰਘ ਪੰਚ, ਵਕੀਲ ਸਿੰਘ ਪੰਚ, ਅੰਗਰੇਜ਼ ਸਿੰਘ ਢਿੱਲੋਂ, ਗੁਰਜਿੰਦਰ ਸਿੰਘ ਜ਼ੋਰਾ ਬਰਾੜ, ਕੁਲਵੰਤ ਸਿੰਘ ਕੰਤਾ ਸੰਧੂ, ਮਨਜੀਤ ਸਿੰਘ ਗੱਗੀ ਅਕਾਲੀ, ਦਵਿੰਦਰ ਸਿੰਘ, ਬਿੱਟ ਜੌਹਲ, ਰਵੀਇੰਦਰ ਸਿੰਘ ਰਵੀ ਢਿੱਲੋਂ ਪ੍ਰਧਾਨ, ਪਿ੍ਰਤਪਾਲ ਸਿੰਘ ਸੈਕਟਰੀ, ਕੁਲਵੀਰ ਸਿੰਘ ਢਿੱਲੋਂ ਯੂ.ਐਸ.ਏ., ਚਮਕੌਰ ਸਿੰਘ, ਗੁਰਸਾਹਿਬ ਸਿੰਘ, ਜੋਗਾ ਸਿੰਘ, ਸੁਰਜੀਤ ਸਿੰਘ ਕਾਕਾ ਸਾਬਕਾ ਸਰਪੰਚ, ਗੁਰਮੀਤ ਸਿੰਘ, ਸੁਖਦੇਵ ਸਿੰਘ ਕਾਲਾ, ਸਿਕੰਦਰ ਸਿੰਘ ਸੇਵਾ ਮੁਕਤ ਇੰਸਪੈਕਟਰ ਅਤੇ ਡਾ. ਹਰਦੀਪ ਸਿੰਘ ਢਿੱਲੋਂ ਆਦਿ ਨੇ ਪਰਿਵਾਰ ਨਾਲ ਗਹਿਰਾ ਦੁੱਖ ਸਾਂਝਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪਿੰਡ ਦੋਦਾ ਵਿਖੇ ਨੁੱਕੜ ਨਾਟਕ ਰਾਹੀਂ ਏਡਜ਼ ਅਤੇ ਹੈਪੇਟਾਈਟਿਸ ਸੰਬੰਧੀ ਕੀਤਾ ਜਾਗਰੂਕ ਅਗਲੀ ਖ਼ਬਰ ਫ਼ਰੀਦਕੋਟ ਪੁਲਿਸ ਵਲੋਂ ਨਸ਼ਾ ਤਸਕਰ ਕੋਲੋਂ 522 ਗਰਾਮ ਹੈਰੋਇਨ ਬਰਾਮਦ
Ad Position 24