28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਹਰਚਰਨ ਸਿੰਘ ਬਾਠ ਕਰੀਰਵਾਲੀ, ਕੁਲਵੰਤ ਸਿੰਘ ਬਰਾੜ ਰੋੜੀਕਪੂਰਾ ਤੇ ਸੁਖਪਾਲ ਸਿੰਘ ਬਰਾੜ (ਮੱਤਾ) ਨੂੰ ਸ਼ੋਮਣੀ ਅਕਾਲੀ ਦਲ (ਬ) ਵਲੋਂ ਮਿਲੀ ਅਹੁਦਿਆਂ ਦੀ ਜ਼ਿੰਮੇਵਾਰੀ

ਜੈਤੋ, 28 ਅਗਸਤ (ਗੁਰਚਰਨ ਸਿੰਘ ਗਾਬੜੀਆ)-ਸ਼ੋਮਣੀ ਅਕਾਲੀ ਦਲ (ਬ) ਵਲੋਂ ਹਰਚਰਨ ਸਿੰਘ ਬਾਠ ਕਰੀਰਵਾਲੀ ਨੂੰ ਜ਼ਿਲ੍ਹਾ ਫ਼ਰੀਦਕੋਟ ਦਾ ਸੀਨੀਅਰ ਮੀਤ ਪ੍ਰਧਾਨ, ਕੁਲਵੰਤ ਸਿੰਘ ਬਰਾੜ ਸਾਬਕਾ ਸਰਪੰਚ ਰੋੜੀਕਪੂਰਾ ਨੂੰ ਜ਼ਿਲ੍ਹਾ ਫ਼ਰੀਦਕੋਟ ਦਾ ਜੂਨੀਅਰ ਮੀਤ ਪ੍ਰਧਾਨ ਅਤੇ ਸੁਖਪਾਲ ਸਿੰਘ ਬਰਾੜ ਆੜ੍ਹਤੀਆ (ਮੱਤਾ) ਨੂੰ ਜ਼ਿਲ੍ਹਾ ਫ਼ਰੀਦਕੋਟ ਦਾ ਸੀਨੀਅਰ ਮੀਤ ਪ੍ਰਧਾਨ ਥਾਪਿਆ ਗਿਆ ਹੈ। ਉਨ੍ਹਾਂ ਪਾਰਟੀ ਦੀ ਸੀਨੀਅਰ ਹਾਈਕਮਾਨ, ਸਾਬਕਾ ਸੰਸਦੀ ਮੈਂਬਰ ਮਨਤਾਰ ਸਿੰਘ ਬਰਾੜ, ਜ਼ਿਲ੍ਹਾ ਪ੍ਰਧਾਨ ਜਥੇਦਾਰ ਸ਼ੇਰ ਸਿੰਘ ਮੰਡਵਾਲਾ, ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਅਤੇ ਹਲਕਾ ਜੈਤੋ ਦੇ ਕੋਆਰਡੀਨੇਟਰ ਬਲਕਾਰ ਸਿੰਘ ਗੋਨਿਆਣਾ ਆਦਿ ਪਾਰਟੀ ਆਗੂਆਂ ਦਾ ਧੰਨਵਾਦ ਕਰਦਿਆ ਕਿਹਾ ਕਿ ਪਾਰਟੀ ਵਲੋਂ ਜੋ ਜ਼ਿੰਮੇਵਾਰੀ ਲਗਾਈ ਗਈ ਹੈ।

Ad Position 21
No active advertisement
ਹਰਚਰਨ ਸਿੰਘ ਬਾਠ ਕਰੀਰਵਾਲੀ, ਕੁਲਵੰਤ ਸਿੰਘ ਬਰਾੜ ਰੋੜੀਕਪੂਰਾ ਅਤੇ ਸੁਖਪਾਲ ਸਿੰਘ ਬਰਾੜ (ਮੱਤਾ)। 29-08-2026
ਜੈਤੋ, 28 ਅਗਸਤ (ਗੁਰਚਰਨ ਸਿੰਘ ਗਾਬੜੀਆ)-ਸ਼ੋਮਣੀ ਅਕਾਲੀ ਦਲ (ਬ) ਵਲੋਂ ਹਰਚਰਨ ਸਿੰਘ ਬਾਠ ਕਰੀਰਵਾਲੀ ਨੂੰ ਜ਼ਿਲ੍ਹਾ ਫ਼ਰੀਦਕੋਟ ਦਾ ਸੀਨੀਅਰ ਮੀਤ ਪ੍ਰਧਾਨ, ਕੁਲਵੰਤ ਸਿੰਘ ਬਰਾੜ ਸਾਬਕਾ ਸਰਪੰਚ ਰੋੜੀਕਪੂਰਾ ਨੂੰ ਜ਼ਿਲ੍ਹਾ ਫ਼ਰੀਦਕੋਟ ਦਾ ਜੂਨੀਅਰ ਮੀਤ ਪ੍ਰਧਾਨ ਅਤੇ ਸੁਖਪਾਲ ਸਿੰਘ ਬਰਾੜ ਆੜ੍ਹਤੀਆ (ਮੱਤਾ) ਨੂੰ ਜ਼ਿਲ੍ਹਾ ਫ਼ਰੀਦਕੋਟ ਦਾ ਸੀਨੀਅਰ ਮੀਤ ਪ੍ਰਧਾਨ ਥਾਪਿਆ ਗਿਆ ਹੈ। ਉਨ੍ਹਾਂ ਪਾਰਟੀ ਦੀ ਸੀਨੀਅਰ ਹਾਈਕਮਾਨ, ਸਾਬਕਾ ਸੰਸਦੀ ਮੈਂਬਰ ਮਨਤਾਰ ਸਿੰਘ ਬਰਾੜ, ਜ਼ਿਲ੍ਹਾ ਪ੍ਰਧਾਨ ਜਥੇਦਾਰ ਸ਼ੇਰ ਸਿੰਘ ਮੰਡਵਾਲਾ, ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਅਤੇ ਹਲਕਾ ਜੈਤੋ ਦੇ ਕੋਆਰਡੀਨੇਟਰ ਬਲਕਾਰ ਸਿੰਘ ਗੋਨਿਆਣਾ ਆਦਿ ਪਾਰਟੀ ਆਗੂਆਂ ਦਾ ਧੰਨਵਾਦ ਕਰਦਿਆ ਕਿਹਾ ਕਿ ਪਾਰਟੀ ਵਲੋਂ ਜੋ ਜ਼ਿੰਮੇਵਾਰੀ ਲਗਾਈ ਗਈ ਹੈ। ਉਸ ਨੂੰ ਪੂਰੀ ਮਿਹਨਤ ਤੇ ਇਮਾਨਦਾਰੀ ਨਾਲ ਨਿਭਾਉਣਗੇ। ਇਨ੍ਹਾਂ ਨਿਯੁਕਤੀਆਂ ਦਾ ਪਾਰਟੀ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ। ਇਸ ਮੌਕੇ ਵਰਕਿੰਗ ਕਮੇਟੀ ਮੈਂਬਰ ਗੁਰਚੇਤ ਸਿੰਘ ਢਿੱਲੋਂ ਬਰਗਾੜੀ ਤੇ ਜ਼ੈਲਦਾਰ ਯਾਦਵਿੰਦਰ ਸਿੰਘ ਯਾਦੀ, ਬਾਜਾਖਾਨਾ ਸਰਕਲ ਦਾ ਪ੍ਰਧਾਨ ਨਿਰਮਲ ਸਿੰਘ ਵੜਿੰਗ ਡੋਡ (ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ), ਜੈਤੋ ਸ਼ਹਿਰ ਦੇ ਬਲਾਕ-2 ਦਾ ਪ੍ਰਧਾਨ ਜਸਪਾਲ ਸਿੰਘ ਕਾਂਟਾ (ਸਾਬਕਾ ਕੌਂਸਲਰ), ਤਰਲੋਚਨ ਸਿੰਘ ਦੁੱਲਟ ਭਗਤੂਆਣਾ, ਹਰਮਨਪ੍ਰੀਤ ਸਿੰਘ ਬਾਸੀ ਭਗਤੂਆਣਾ, ਜਥੇਦਾਰ ਬੂਟਾ ਸਿੰਘ ਬਰਾੜ ਸਰਾਵਾਂ, ਪ੍ਰਗਟ ਸਿੰਘ ਡੋਡ, ਬੀਬੀ ਅਮਰਜੀਤ ਕੌਰ ਪੰਜਗਰਾਈਂ, ਸੰਗੀਤ ਮਹਿੰਦਰ ਸਿੰਘ ਜ਼ੈਲਦਾਰ, ਸਤਵਿੰਦਰ ਸਿੰਘ ਬਰਾੜ ਰੋੜੀਕਪੂਰਾ, ਜਗਰੂਪ ਸਿੰਘ ਬਰਾੜ, ਗੁਰਮੀਤ ਸਿੰਘ ਬਰਾੜ ਕਰੀਰਵਾਲੀ, ਬ ਲਵੰਤ ਸਿੰਘ ਬਰਾੜ ਕਰੀਰਵਾਲੀ, ਗੁਰਮੀਤ ਸਿੰਘ ਬਰਾੜ ਜੈਤੋ, ਰਾਜਪਾਲ ਸਿੰਘ ਬਰਾੜ ਡੇਲਿਆਂਵਾਲੀ, ਸਿਕੰਦਰ ਸਿੰਘ ਰਾਮੇਆਣਾ, ਸੁਖਜਿੰਦਰ ਸਿੰਘ ਰਾਮੇਆਣਾ, ਮਨਦੀਪ ਸਿੰਘ ਰੂਬੀ ਪੰਜਗਰਾਈਂ, ਅਮਰੀਕ ਸਿੰਘ ਬਰਾੜ ਰਾਮੇਆਣਾ, ਲਖਵਿੰਦਰ ਸਿੰਘ ਲੱਖਾ ਜੈਤੋ, ਗੁਰਵਿੰਦਰ ਸਿੰਘ ਬਰਾੜ ਰੋੜੀਕਪੂਰਾ, ਬਲਵਿੰਦਰ ਸਿੰਘ ਮਲਹੋਤਰਾ ਰਾਮੇਆਣਾ, ਜਗਸੀਰ ਸਿੰਘ ਢਿੱਲੋਂ ਬਾਜਾਖਾਨਾ, ਜਗਜੀਤ ਸਿੰਘ ਸੰਧੂ ਮੱਤਾ, ਪਿ੍ਰਥੀਪਾਲ ਸਿੰਘ ਗਿੱਲ ਰਾਮੇਆਣਾ, ਡਾ. ਜਸਪਾਲ ਸਿੰਘ ਦਲ ਸਿੰਘ ਵਾਲਾ, ਮੈਨੇਜਰ ਜਸਪਾਲ ਸਿੰਘ ਗੁਰੂ ਕੀ ਢਾਬ, ਡਾ. ਗੁਰਨੈਬ ਸਿੰਘ ਬਰਾੜ ਮੱਲ੍ਹਾ, ਅਮਨਦੀਪ ਸਿੰਘ ਮੰਨੂ ਵਾੜਾ ਭਾਈਕਾ, ਗੁਰਤੇਗਪਾਲ ਸਿੰਘ ਸੀਰਾ ਕੋਠੇ ਕੇਹਰ ਸਿੰਘ ਵਾਲੇ, ਹਰਿੰਦਰ ਸਿੰਘ ਮੱਕੜ ਅਤੇ ਗੁਰਪ੍ਰੀਤ ਸਿੰਘ ਟੋਜੀ ਮੱਕੜ ਆਦਿ ਆਗੂਆਂ ਨੇ ਹਰਚਰਨ ਸਿੰਘ ਬਾਠ ਕਰੀਰਵਾਲੀ, ਕੁਲਵੰਤ ਸਿੰਘ ਸਾਬਕਾ ਸਰਪੰਚ ਰੋੜੀਕਪੂਰਾ ਅਤੇ ਸੁਖਪਾਲ ਸਿੰਘ ਬਰਾੜ ਆੜ੍ਹਤੀਆ (ਮੱਤਾ) ਨੂੰ ਉਕਤ ਜ਼ਿੰਮੇਵਾਰੀ ਮਿਲਣ ’ਤੇ ਮੁਬਾਰਕਬਾਦ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਅਮਨਿੰਦਰ ਸਿੰਘ ਬੰਨੀ ਬਰਾੜ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਗੁਰਮਨਪ੍ਰੀਤ ਸਿੰਘ ਨੇ ਨੈਸ਼ਨਲ ਐਥਲੈਟਿਕਸ ’ਚ ਸੋਨ ਤਗਮਾ ਜਿੱਤਿਆ
Ad Position 24