30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਕੁਲਵੰਤ ਬਰਾੜ ਰੋੜੀਕਪੂਰਾ ਤੇ ਹਰਮਨਪ੍ਰੀਤ ਸਿੰਘ ਭਗਤੂਆਣਾ ਜ਼ਿਲ੍ਹਾ ਜੂਨੀਅਰ ਮੀਤ ਪ੍ਰਧਾਨ ਬਣੇ

ਜੈਤੋ, 29 ਅਗਸਤ (ਗੁਰਮੀਤਪਾਲ ਰੋੜੀਕਪੂਰਾ)-ਸ਼੍ਰੋਮਣੀ ਅਕਾਲੀ ਦਲ (ਬ) ਜ਼ਿਲ੍ਹਾ ਫ਼ਰੀਦਕੋਟ ਦਾ ਜਥੇਬੰਦਕ ਢਾਂਚੇ ਦਾ ਵਿਸਥਾਰ ਕੀਤਾ ਗਿਆ ਹੈ। ਜਿਸ ਤਹਿਤ ਪਿੰਡ ਰੋੜੀਕਪੂਰਾ ਦੇ ਸਾਬਕਾ ਸਰਪੰਚ ਕੁਲਵੰਤ ਸਿੰਘ ਬਰਾੜ ਅਤੇ ਹਰਮਨਪ੍ਰੀਤ ਸਿੰਘ ਬਾਸੀ ਵਾਸੀ ਭਗਤੂਆਣਾ ਨੂੰ ਜ਼ਿਲ੍ਹਾ ਜੂਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 30-08-2026
ਜੈਤੋ, 29 ਅਗਸਤ (ਗੁਰਮੀਤਪਾਲ ਰੋੜੀਕਪੂਰਾ)-ਸ਼੍ਰੋਮਣੀ ਅਕਾਲੀ ਦਲ (ਬ) ਜ਼ਿਲ੍ਹਾ ਫ਼ਰੀਦਕੋਟ ਦਾ ਜਥੇਬੰਦਕ ਢਾਂਚੇ ਦਾ ਵਿਸਥਾਰ ਕੀਤਾ ਗਿਆ ਹੈ। ਜਿਸ ਤਹਿਤ ਪਿੰਡ ਰੋੜੀਕਪੂਰਾ ਦੇ ਸਾਬਕਾ ਸਰਪੰਚ ਕੁਲਵੰਤ ਸਿੰਘ ਬਰਾੜ ਅਤੇ ਹਰਮਨਪ੍ਰੀਤ ਸਿੰਘ ਬਾਸੀ ਵਾਸੀ ਭਗਤੂਆਣਾ ਨੂੰ ਜ਼ਿਲ੍ਹਾ ਜੂਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਨਵੀਂ ਜ਼ਿੰਮੇਵਾਰੀ ਮਿਲਣ ’ਤੇ ਕੁਲਵੰਤ ਸਿੰਘ ਬਰਾੜ ਅਤੇ ਹਰਮਨਪ੍ਰੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ’ਤੇ ਜੋ ਭਰੋਸਾ ਪ੍ਰਗਟ ਕੀਤਾ ਹੈ ਉਸ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਵਰਕਰਾਂ ਨੂੰ ਨਾਲ ਲੈ ਕੇ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਸਰਗਰਮੀ ਨਾਲ ਕੰਮ ਕਰਨਗੇ। ਇਸ ਨਿਯੁਕਤੀ ’ਤੇ ਸੂਬਾ ਸਿੰਘ ਬਾਦਲ ਹਲਕਾ ਇੰਚਾਰਜ ਜੈਤੋ, ਮਨਤਾਰ ਸਿੰਘ ਬਰਾੜ ਕੋਰ ਕਮੇਟੀ ਮੈਂਬਰ ਸ਼੍ਰੋਮਣੀ ਅਕਾਲੀ ਦਲ (ਬ), ਸ਼ੇਰ ਸਿੰਘ ਮੰਡਵਲਾ ਜ਼ਿਲ੍ਹਾ ਜਥੇਦਾਰ, ਜ਼ੈਲਦਾਰ ਯਾਦਵਿੰਦਰ ਸਿੰਘ ਯਾਦੀ, ਬਲਕਾਰ ਸਿੰਘ ਬਰਾੜ ਗੋਨੇਆਣਾ ਕੋਆਰਡੀਨੇਟਰ ਹਲਕਾ ਜੈਤੋ, ਕੋਰ ਕਮੇਟੀ ਮੈਂਬਰ ਗੁਰਚੇਤ ਸਿੰਘ ਢਿੱਲੋਂ ਬਰਗਾੜੀ, ਭੁਪਿੰਦਰ ਸਿੰਘ ਲਾਲੀ ਬਾਦਲ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਗੁਰਮੀਤ ਸਿੰਘ ਬਰਾੜ ਸਾਬਕਾ ਡਾਇਰੈਕਟਰ ਖੇਤੀਬਾੜੀ ਵਿਕਾਸ ਬੈਂਕ, ਤਰਲੋਚਣ ਸਿੰਘ ਦੁਲੱਟ ਭਗਤੂਆਣਾ, ਸੇਵਾਜੀਤ ਸਿੰਘ ਦੁਲੱਟ ਭਗਤੂਆਣਾ, ਬਲਵੰਤ ਸਿੰਘ ਬਰਾੜ ਕਰੀਰਵਾਲੀ ਬਲਾਕ ਪ੍ਰਧਾਨ ਚੰਦਭਾਨ, ਰਾਜਪਾਲ ਸਿੰਘ ਬਰਾੜ ਰਾਮੂਵਾਲਾ ਬਲਾਕ ਪ੍ਰਧਾਨ ਰੋੜੀਕਪੂਰਾ, ਅਮਰਪ੍ਰੀਤ ਸਿੰਘ ਪਾਲੀ ਢਿੱਲੋਂ ਬਲਾਕ ਪ੍ਰਧਾਨ ਬਰਗਾੜੀ, ਗੁਰਤੇਗਪਾਲ ਸਿੰਘ ਸੀਰਾ ਬਰਾੜ ਬਲਾਕ ਪ੍ਰਧਾਨ ਦਿਹਾਤੀ ਜੈਤੋ, ਬਲਾਕ ਪੰਜਗਰਾਈਂ ਦੇ ਪ੍ਰਧਾਨ ਮਨਦੀਪ ਸਿੰਘ ਰੂਬੀ ਬਰਾੜ, ਗੁਰਵਿੰਦਰ ਸਿੰਘ ਬਰਾੜ ਰੋੜੀਕਪੂਰਾ, ਗੁਰਦੇਵ ਸਿੰਘ ਬਰਾੜ ਸਾਬਕਾ ਸਰਪੰਚ ਰੋੜੀਕਪੂਰਾ, ਸਤਵਿੰਦਰ ਸਿੰਘ ਬਰਾੜ ਰੋੜੀਕਪੂਰਾ, ਜਸਵਿੰਦਰ ਸਿੰਘ ਘੱਪਾ ਭਾਊ ਰੋੜੀਕਪੂਰਾ, ਬਲਾਕ ਰੋੜੀਕਪੂਰਾ ਦੇ ਯੂਥ ਪ੍ਰਧਾਨ ਸੁਖਜਿੰਦਰ ਸਿੰਘ ਧਾਲੀਵਾਲ ਰਾਮੇਆਣਾ, ਸਿਕੰਦਰ ਸਿੰਘ ਗਿੱਲ ਸਾਬਕਾ ਸਰਪੰਚ ਰਾਮੇਆਣਾ, ਪ੍ਰੇਮਜੀਤ ਸਿੰਘ ਔਲਖ ਰਾਮੇਆਣਾ, ਬਲਵਿੰਦਰ ਸਿੰਘ ਮਲਹੋਤਰਾ ਰਾਮੇਆਣਾ, ਗੁਣਤਾਸ਼ ਦੁਲੱਟ ਭਗਤੂਆਣਾ, ਨਿਰਮਲ ਸਿੰਘ ਨਿੰਮਾ ਵੜਿੰਗ ਬਲਾਕ ਪ੍ਰਧਾਨ ਬਾਜਾਖਾਨਾ, ਲਾਭ ਸਿੰਘ ਸਰਪੰਚ ਕਰੀਰਵਾਲੀ, ਸਾਬਕਾ ਐਮ.ਸੀ. ਜਸਪਾਲ ਸਿੰਘ ਕਾਂਟਾ ਬਲਾਕ ਪ੍ਰਧਾਨ ਜੈਤੋ-2, ਲਵਪ੍ਰੀਤ ਸਿੰਘ ਬਰਾੜ ਜੈਤੋ, ਕੁਲਦੀਪ ਸਿੰਘ ਢਿੱਲੋਂ ਬਾਜਾਖਾਨਾ ਯੂਥ ਸਰਕਲ ਪ੍ਰਧਾਨ, ਜਤਿੰਦਰ ਸਿੰਘ ਵਿੱਕੀ ਜਟਾਣਾ ਬਲਾਕ ਯੂਥ ਪ੍ਰਧਾਨ ਬਰਗਾੜੀ, ਜਗਸੀਰ ਸਿੰਘ ਢਿੱਲੋਂ ਬਾਜਾਖਾਨਾ, ਬਿੱਟੂ ਸਿੰਘ ਸਾਬਕਾ ਸਰਪੰਚ ਦਲ ਸਿੰਘ ਵਾਲਾ, ਸੰਦੀਪ ਸਿੰਘ ਔਲਖ ਰਾਮੇਆਣਾ ਨੇ ਵਧਾਈ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਗੌਰਵ ਗਰਗ ਦੇ ਡੀ . ਜੀ . ਐੱਮ . ਬਣਨ ’ ਤੇ ਮਾਰਕਿਟ ਕਮੇਟੀ ਦੇ ਕਰਮਚਾਰੀਆਂ ’ ਚ ਖ਼ੁਸ਼ੀ ਦੀ ਲਹਿਰ ਅਗਲੀ ਖ਼ਬਰ ਜਿੱਥੇ ਸਫ਼ਾਈ , ਉਥੇ ਖੁਦਾਈ ਦੇ ਸੰਦੇਸ਼ ਨਾਲ ਕੋਟਕਪੂਰਾ ਤੋਂ ‘ ਸਵੱਛ ਸਫ਼ਾਈ ਅਭਿਆਨ ’ ਦੀ ਸ਼ੁਰੂਆਤ
Ad Position 24