14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਚਰਨਜੀਤ ਸਿੰਘ ਸਾਬਕਾ ਸਰਪੰਚ ਨੂੰ ਹਲਕਾ ਕੋਆਰਡੀਨੇਟਰ ਲਗਾਇਆ

ਕੋਟਕਪੂਰਾ, 14 ਸਤੰਬਰ (ਰਿੰਕੂ ਮਲਹੋਤਰਾ)-ਕੋਟਕਪੂਰਾ ਨੇੜੇ ਕੋਠੇ ਥੇਹ ਵਾਲਾ ਦੇ ਸਾਬਕਾ ਸਰਪੰਚ ਚਰਨਜੀਤ ਸਿੰਘ ਵਿਰਕ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਹਲਕਾ ਕੋਆਰਡੀਨੇਟਰ ਕੋਟਕਪੂਰਾ ਲਗਾਇਆ ਹੈ। ਇਹ ਨਿਯੁਕਤੀ ਪੱਤਰ ਉਨ੍ਹਾਂ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਯੂਥ ਵਿੰਗ ਦੇ ਪ੍ਰਧਾਨ ਸਰਬਜੀਤ ਸਿੰਘ ਵਲੋਂ ਦਿੱਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਕੋਟਕਪੂਰਾ, 14 ਸਤੰਬਰ (ਰਿੰਕੂ ਮਲਹੋਤਰਾ)-ਕੋਟਕਪੂਰਾ ਨੇੜੇ ਕੋਠੇ ਥੇਹ ਵਾਲਾ ਦੇ ਸਾਬਕਾ ਸਰਪੰਚ ਚਰਨਜੀਤ ਸਿੰਘ ਵਿਰਕ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਹਲਕਾ ਕੋਆਰਡੀਨੇਟਰ ਕੋਟਕਪੂਰਾ ਲਗਾਇਆ ਹੈ। ਇਹ ਨਿਯੁਕਤੀ ਪੱਤਰ ਉਨ੍ਹਾਂ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਯੂਥ ਵਿੰਗ ਦੇ ਪ੍ਰਧਾਨ ਸਰਬਜੀਤ ਸਿੰਘ ਵਲੋਂ ਦਿੱਤਾ ਗਿਆ। ਇਸ ਮੌਕੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਅਨੂਪ੍ਰਤਾਪ ਸਿੰਘ ਬਰਾੜ ਹਾਜ਼ਰ ਸਨ। ਚਰਨਜੀਤ ਸਿੰਘ ਨੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਲਈ ਹੋਰ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਕੁਲਤਾਰ ਸਿੰਘ ਬਰਾੜ, ਗੁਰਸੇਵਕ ਸਿੰਘ ਜ਼ਿਲ੍ਹਾ ਪ੍ਰਧਾਨ ਬੀਸੀ ਵਿੰਗ, ਨਿਰਮਲਜੀਤ ਸਿੰਘ ਸੰਘਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਪੱਪਾ ਢਿੱਲੋਂ, ਗੁਰਪ੍ਰੀਤ ਸਿੰਘ ਸੋਢੀ, ਸਾਬਕਾ ਚੇਅਰਮੈਨ ਜਸਪਾਲ ਸਿੰਘ ਮੋੜ, ਕੇਵਲ ਸਿੰਘ ਸਹੋਤਾ, ਬੀਬੀ ਮਨਜੀਤ ਕੌਰ ਨੰਗਲ, ਰਿੰਕੂ ਗਰਗ, ਜਗਸੀਰ ਸਿੰਘ ਸ਼ੀਰਾ, ਸਰਬਜੀਤ ਸਿੰਘ ਠਾੜਾ, ਹੈਪੀ ਬਰਾੜ, ਜਸਵੀਰ ਸਿੰਘ ਢਿੱਲੋਂ, ਹੈਪੀ ਬਰਾੜ ਖਾਰਾ, ਕੁਲਦੀਪ ਹਰੀਨੌ ਹੋਰਾਂ ਨੇ ਹਾਈਕਮਾਂਡ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਨੈਸ਼ਨਲ ਪਾਰਟੀ ਦੀ ਮੀਟਿੰਗ ਹੋਈ ਅਗਲੀ ਖ਼ਬਰ ਅੱਜ ਭੋਗ ’ਤੇ ਵਿਸ਼ੇਸ਼- ਸੇਵਾ ਮੁਕਤ ਐਸ.ਐਚ.ਓ. ਇਕਬਾਲ ਹੁਸੈਨ
Ad Position 24