14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਬਾਬਾ ਫ਼ਰੀਦ ਫ਼ੁੱਟਬਾਲ ਕਲੱਬ ਦੀ ਮੀਟਿੰਗ ਹੋਈ

ਫ਼ਰੀਦਕੋਟ, 14 ਸਤੰਬਰ (ਹਰਮਿੰਦਰ ਸਿੰਘ ਮਿੰਦਾ)-ਬਾਬਾ ਫ਼ਰੀਦ ਫ਼ੁੱਟਬਾਲ ਕਲੱਬ ਫ਼ਰੀਦਕੋਟ ਵਲੋਂ 20, 21 ਤੇ 22 ਸਤੰਬਰ ਨੂੰ ਬਾਬਾ ਫ਼ਰੀਦ ਫ਼ੁੱਟਬਾਲ ਟੂਰਨਾਮੈਂਟ ਸਰਕਾਰੀ ਬਲਬੀਰ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੀ ਗਰਾਉਂਡ ਵਿਚ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਪੰਜਾਬ ਦੇ ਮਸ਼ਹੂਰ ਕਲੱਬਾਂ ਦੀਆਂ 12 ਟੀਮਾਂ ਭਾਗ ਲੈ ਰਹੀਆਂ ਹਨ। ਵਿਸ਼ੇਸ਼ ਖਿਚ ਦਾ ਕੇਂਦਰ ਵਿਦੇਸ਼ੀ ਕਲੱਬਾਂ ਦੇ ਖਿਡਾਰੀ ਹੋਣਗੇ।

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਫ਼ਰੀਦਕੋਟ, 14 ਸਤੰਬਰ (ਹਰਮਿੰਦਰ ਸਿੰਘ ਮਿੰਦਾ)-ਬਾਬਾ ਫ਼ਰੀਦ ਫ਼ੁੱਟਬਾਲ ਕਲੱਬ ਫ਼ਰੀਦਕੋਟ ਵਲੋਂ 20, 21 ਤੇ 22 ਸਤੰਬਰ ਨੂੰ ਬਾਬਾ ਫ਼ਰੀਦ ਫ਼ੁੱਟਬਾਲ ਟੂਰਨਾਮੈਂਟ ਸਰਕਾਰੀ ਬਲਬੀਰ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੀ ਗਰਾਉਂਡ ਵਿਚ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਪੰਜਾਬ ਦੇ ਮਸ਼ਹੂਰ ਕਲੱਬਾਂ ਦੀਆਂ 12 ਟੀਮਾਂ ਭਾਗ ਲੈ ਰਹੀਆਂ ਹਨ। ਵਿਸ਼ੇਸ਼ ਖਿਚ ਦਾ ਕੇਂਦਰ ਵਿਦੇਸ਼ੀ ਕਲੱਬਾਂ ਦੇ ਖਿਡਾਰੀ ਹੋਣਗੇ। ਕਲੱਬ ਦੇ ਪ੍ਰਧਾਨ ਤਾਰਾ ਚੰਦ ਨੇ ਦੱਸਿਆ ਕਿ ਇਸ ਵਾਰ ਜੇਤੂ ਟੀਮ ਨੂੰ 45000 ਰੁਪਏ ਅਤੇ ਉਪ ਜੇਤੂ ਟੀਮ ਨੂੰ 35000 ਰੁਪਏ ਨਗਦ ਇਨਾਮ ਤੋਂ ਇਲਾਵਾ ਕੱਪ ਤੇ ਟਰਾਫ਼ੀਆਂ ਦਿੱਤੀਆਂ ਜਾਣਗੀਆਂ। ਇਸ ਮੌਕੇ ਸ਼ਾਮ ਸੁੰਦਰ, ਰਸ਼ਪਾਲ ਸਿੰਘ ਸਰਾਂ, ਜਸਕਰਨ ਸਿੰਘ, ਨਸੀਬ ਸਿੰਘ, ਸਰਬਜੀਤ ਸਿੰਘ ਸੇਖੋਂ, ਰਾਕੇਸ਼ ਕੁਮਾਰ, ਮਨਦੀਪ ਸਿੰਘ ਸਿਲਾਚੀ ਸਪੋਰਟਸ ਸੁਪਰਵਾਈਜ਼ਰ, ਸੋਨੂੰ, ਹਰਮਨਦੀਪ ਸਿੰਘ, ਇਕਬਾਲ ਮੇਲਾ, ਸੁਰਿੰਦਰ ਸਹੋਤਾ, ਨਵਪ੍ਰੀਤ ਸਿੰਘ, ਕੰਵਲਦੀਪ ਟਿੰਕਾ, ਦਵਿੰਦਰ ਬੈਂਸ ਅਤੇ ਅਮਰੀਕ ਸਿੰਘ ਬਰਾੜ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ- 2026 ਤਹਿਤ ਬੰਗਾ ਬਲਾਕ ’ਚ ਖੇਡਾਂ ਦਾ ਸ਼ਾਨਦਾਰ ਆਗਾਜ਼ ਅਗਲੀ ਖ਼ਬਰ ਦਸਮੇਸ਼ ਮਿਸ਼ਨ ਸਕੂਲ ਹਰੀਨੌ ਦੀ ਗਤਕਾ ਟੀਮ ਪੰਜਾਬ ’ਚੋਂ ਚੈਂਪੀਅਨ
Ad Position 24