ਗੁਰਦਿਆਲ ਕੌਰ ਭੁੱਟੀਵਾਲਾ ਦੇ ਦਿਹਾਂਤ ’ਤੇ ਦੁੱਖ ਪ੍ਰਗਟ
ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਰਣਜੀਤ ਸਿੰਘ ਢਿੱਲੋਂ)-ਅਰਜਨ ਸਿੰਘ, ਹਰਪਾਲ ਸਿੰਘ ਤੇ ਰਸ਼ਪਾਲ ਸਿੰਘ ਦੇ ਮਾਤਾ ਗੁਰਦਿਆਲ ਕੌਰ ਧਰਮਪਤਨੀ ਸਵ. ਦਲੀਪ ਸਿੰਘ ਢਿੱਲੋਂ ਵਾਸੀ ਪਿੰਡ ਭੁੱਟੀਵਾਲਾ ਦੇ ਦਿਹਾਂਤ ’ਤੇ ਗ੍ਰਹਿ ਵਿਖੇ ਪਹੁੰਚ ਕੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਰਣਜੀਤ ਸਿੰਘ ਢਿੱਲੋਂ)-ਅਰਜਨ ਸਿੰਘ, ਹਰਪਾਲ ਸਿੰਘ ਤੇ ਰਸ਼ਪਾਲ ਸਿੰਘ ਦੇ ਮਾਤਾ ਗੁਰਦਿਆਲ ਕੌਰ ਧਰਮਪਤਨੀ ਸਵ. ਦਲੀਪ ਸਿੰਘ ਢਿੱਲੋਂ ਵਾਸੀ ਪਿੰਡ ਭੁੱਟੀਵਾਲਾ ਦੇ ਦਿਹਾਂਤ ’ਤੇ ਗ੍ਰਹਿ ਵਿਖੇ ਪਹੁੰਚ ਕੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਨਵਤੇਜ ਸਿੰਘ ਕਾਉਣੀ ਸਮੇਤ ਹੋਰ ਆਗੂਆਂ ਤੇ ਪਿੰਡ ਵਾਸੀਆਂ ਨੇ ਮਾਤਾ ਗੁਰਦਿਆਲ ਕੌਰ ਮੌਤ ’ਤੇ ਦੁੱਖ ਪ੍ਰਗਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ।