15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਪਵਨਪ੍ਰੀਤ ਕੌਰ ਮੱਕੜ ਦਾ ‘ਨੈਸ਼ਨਲ ਐਕਸੀਲੈਂਸ ਐਵਾਰਡ 2026’ ਨਾਲ ਸਨਮਾਨ

ਕੋਟਕਪੂਰਾ, 15 ਸਤੰਬਰ (ਮੋਹਰ ਸਿੰਘ ਗਿੱਲ)-ਸਥਾਨਕ ਸ਼ਹਿਰ ਦੀ ਹੋਣਹਾਰ ਧੀ ਪਵਨਪ੍ਰੀਤ ਕੌਰ ਮੱਕੜ ਪਤਨੀ ਡਾ. ਸਨਮੀਤ ਸਿੰਘ ਮੱਕੜ ਜੋ ਕਿ ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ ਵਿਖੇ ਬਤੌਰ ਵੈਲਨੈਸ ਕੌਂਸਲਰ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ, ਨੂੰ ਦੇਸ਼ ਭਗਤ ਯੂਨੀਵਰਸਿਟੀ ਵਿਖੇ ਆਲ ਇੰਡੀਆ ਪਿ੍ਰੰਸੀਪਲ ਐਸੋਸੀਏਸ਼ਨ ਵਲੋਂ ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ ਦੇ ਪਿ੍ਰੰਸੀਪਲ ਅਪੂਰਵ ਦੇਵਗਨ ਦੀ ਅਗਵਾਈ ਵਿਚ ‘ਨੈਸ਼ਨਲ ਐਕਸੀਲੈਂਸ ਐਵਾਰਡ 2026’ ਨਾਲ ਸਨਮਾਨਿਤ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਕੋਟਕਪੂਰਾ, 15 ਸਤੰਬਰ (ਮੋਹਰ ਸਿੰਘ ਗਿੱਲ)-ਸਥਾਨਕ ਸ਼ਹਿਰ ਦੀ ਹੋਣਹਾਰ ਧੀ ਪਵਨਪ੍ਰੀਤ ਕੌਰ ਮੱਕੜ ਪਤਨੀ ਡਾ. ਸਨਮੀਤ ਸਿੰਘ ਮੱਕੜ ਜੋ ਕਿ ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ ਵਿਖੇ ਬਤੌਰ ਵੈਲਨੈਸ ਕੌਂਸਲਰ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ, ਨੂੰ ਦੇਸ਼ ਭਗਤ ਯੂਨੀਵਰਸਿਟੀ ਵਿਖੇ ਆਲ ਇੰਡੀਆ ਪਿ੍ਰੰਸੀਪਲ ਐਸੋਸੀਏਸ਼ਨ ਵਲੋਂ ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ ਦੇ ਪਿ੍ਰੰਸੀਪਲ ਅਪੂਰਵ ਦੇਵਗਨ ਦੀ ਅਗਵਾਈ ਵਿਚ ‘ਨੈਸ਼ਨਲ ਐਕਸੀਲੈਂਸ ਐਵਾਰਡ 2026’ ਨਾਲ ਸਨਮਾਨਿਤ ਕੀਤਾ ਗਿਆ। ਬੀਬੀ ਪਵਨਪ੍ਰੀਤ ਕੌਰ ਮੱਕੜ ਦੇ ਸਹੁਰਾ ਬਾਬਾ ਜੈਮਲ ਸਿੰਘ ਮੱਕੜ ਨੇ ਦੱਸਿਆ ਕਿ ਉਕਤ ਐਵਾਰਡ ਮਿਲਣ ਨਾਲ ਕੋਟਕਪੂਰਾ ਅਤੇ ਸਮੁੱਚੇ ਇਲਾਕੇ ਦਾ ਮਾਣ ਵਧਿਆ ਹੈ। ਸ਼ਹਿਰ ਦੀਆਂ ਵੱਖ-ਵੱਖ ਰਾਜਸੀ ਪਾਰਟੀਆਂ ਦੇ ਆਗੂਆਂ, ਸਮਾਜ ਸੇਵੀ ਜਥੇਬੰਦੀਆਂ ਵਲੋਂ ਇਸ ਪ੍ਰਾਪਤੀ ਦੀ ਸ਼ਲਾਘਾ ਕੀਤੀ ਗਈ ਅਤੇ ਬੀਬੀ ਪਵਨਪ੍ਰੀਤ ਕੌਰ ਮੱਕੜ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਬ੍ਰਿਜਿੰਦਰਾ ਕਾਲਜ ’ਚ ਲੱਗਿਆ ਵਿਰਾਸਤ ਮੇਲਾ ਅਗਲੀ ਖ਼ਬਰ ਐਸ.ਆਈ.ਆਰ. ਦੀ ਪ੍ਰਕਿਰਿਆ ਨੂੰ ਲੈ ਕੇ ਕਮਿਸ਼ਨਰ ਮੰਡਲ ਵਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
Ad Position 24