15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਬਾਬਾ ਬੰਦਾ ਬਹਾਦਰ ਕਾਲਜ ਆਫ਼ ਐਜੂਕੇਸ਼ਨ ਵਿਖੇ ਹਿੰਦੀ ਦਿਵਸ ’ਤੇ ਸੈਮੀਨਾਰ ਕਰਵਾਇਆ

ਫ਼ਰੀਦਕੋਟ, 15 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਬੰਦਾ ਬਹਾਦਰ ਕਾਲਜ ਆਫ਼ ਐਜ਼ੂਕੇਸ਼ਨ ਵਿਖੇ ‘ਹਿੰਦੀ ਦਿਵਸ’ ਮੌਕੇ ਸੈਮੀਨਾਰ ਕਰਵਾਇਆ ਗਿਆ। ਕਾਲਜ ਦੇ ਸਮੂਹ ਬੀ.

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਫ਼ਰੀਦਕੋਟ, 15 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਬੰਦਾ ਬਹਾਦਰ ਕਾਲਜ ਆਫ਼ ਐਜ਼ੂਕੇਸ਼ਨ ਵਿਖੇ ‘ਹਿੰਦੀ ਦਿਵਸ’ ਮੌਕੇ ਸੈਮੀਨਾਰ ਕਰਵਾਇਆ ਗਿਆ। ਕਾਲਜ ਦੇ ਸਮੂਹ ਬੀ.ਐਡ ਅਤੇ ਈ.ਟੀ.ਟੀ. ਦੇ ਵਿਦਿਆਰਥੀਆਂ ਵਲੋਂ ਹਿੰਦੀ ਭਾਸ਼ਾ ਦੇ ਮਹੱਤਵ ਨੂੰ ਦਰਸਾਉਂਦੀਆਂ ਪੇਸ਼ਕਾਰੀਆਂ ਕੀਤੀਆਂ ਗਈਆਂ, ਜਿਨ੍ਹਾਂ ਵਿਚ ਕਵਿਤਾਵਾਂ, ਭਾਸ਼ਣ ਆਦਿ ਸ਼ਾਮਿਲ ਸਨ। ਕਾਲਜ ਚੇਅਰਮੈਨ ਪੁਨੀਤ ਇੰਦਰ ਬਾਵਾ ਨੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੂੰ ‘ਹਿੰਦੀ ਦਿਵਸ’ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਇਸ ਦਿਨ ਦੇ ਇਤਿਹਾਸਕ ਪਿਛੋਕੜ ਉੱਪਰ ਚਾਨਣਾ ਪਾਇਆ। ਇਸ ਤੋਂ ਬਾਅਦ ਕਾਲਜ ਡਾਇਰੈਕਟਰ ਸ਼ਾਲਿਨੀ ਬਾਵਾ ਵਲੋਂ ਵਿਦਿਆਰਥੀਆਂ ਨੂੰ ਹਿੰਦੀ ਭਾਸ਼ਾ ਦਾ ਰਾਸ਼ਟਰੀ ਭਾਸ਼ਾ ਦੇ ਤੌਰ ’ਤੇ ਸਨਮਾਨ ਕਰਦਿਆਂ ਅਤੇ ਆਪਣੇ ਜੀਵਨ ਵਿਚ ਇਸ ਦੇ ਪ੍ਰਸਾਰ ਅਤੇ ਤਰੱਕੀ ਲਈ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਆ।
Ad Position 22
No active advertisement
ਪਿਛਲੀ ਖ਼ਬਰ ਬਾਬਾ ਫ਼ਰੀਦ ਲਾਅ ਕਾਲਜ ਦੇ ਵਿਦਿਆਰਥੀ ਨੇ ਜਿੱਤਿਆ ਬੈਸਟ ਸਪੀਕਰ ਐਵਾਰਡ ਅਗਲੀ ਖ਼ਬਰ ਬਿਜਲੀ ਸੰਕਟ ਨੂੰ ਲੈ ਕੇ ਅੱਜ ਧਰਮਕੋਟ ‘ਚ ਅਕਾਲੀ ਦਲ ਫੂਕੇਗਾ ਸਰਕਾਰ ਦਾ ਪੁਤਲਾ
Ad Position 24