16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

06.50 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਕੋਟਕਪੂਰਾ, 16 ਸਤੰਬਰ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਗੁਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਚੈਕਿੰਗ ਸ਼ੱਕੀ ਪੁਰਸ਼ਾ ਦੇ ਸਬੰਧ ਵਿਚ ਜੀਵਨ ਨਗਰ, ਮੇਨ ਰੋਡ ਬਿਜਲੀ ਗਰਿੱਡ ਪਾਸ ਮੌਜੂਦ ਸਨ ਤਾਂ ਇਕ ਨੌਜਵਾਨ ਦਿਖਾਈ ਦਿੱਤਾ, ਜਿਸ ਦੇ ਸੱਜੇ ਹੱਥ ਵਿਚ ਪਾਰਦਰਸ਼ੀ ਮੋਮੀ ਲਿਫ਼ਾਫ਼ੀ ਸੀ, ਜੋ ਉਸ ਨੇ ਪੁਲਿਸ ਦੀ ਗੱਡੀ ਨੂੰ ਵੇਖ ਕੇ ਹੇਠਾਂ ਜ਼ਮੀਨ ’ਤੇ ਸੁੱਟ ਦਿੱਤੀ ਅਤੇ ਆਪ ਤੇਜ਼ ਕਦਮੀ ਪਿੱਛੇ ਨੂੰ ਮੁੜਨ ਲੱਗਾ। ਨੌਜਵਾਨ ਨੂੰ ਕਾਬੂ ਕਰਕੇ ਪੁਲਿਸ ਪਾਰਟੀ ਨੇ ਉਸ ਦਾ ਨਾਮ ਪਤਾ ਪੁੱਛ ਕੇ ਉਸ ਵਲੋਂ ਜ਼ਮੀਨ ਉਪਰ ਸੁੱਟੀ ਪਾਰਦਰਸ਼ੀ ਮੋਮੀ ਲਿਫ਼ਾਫ਼ੀ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 06.

Ad Position 21
repet_subhas-goyals [Copy P29]
ਵੀਰਵਾਰ, 17 ਸਤੰਬਰ, 2026 17-09-2026
ਕੋਟਕਪੂਰਾ, 16 ਸਤੰਬਰ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਗੁਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਚੈਕਿੰਗ ਸ਼ੱਕੀ ਪੁਰਸ਼ਾ ਦੇ ਸਬੰਧ ਵਿਚ ਜੀਵਨ ਨਗਰ, ਮੇਨ ਰੋਡ ਬਿਜਲੀ ਗਰਿੱਡ ਪਾਸ ਮੌਜੂਦ ਸਨ ਤਾਂ ਇਕ ਨੌਜਵਾਨ ਦਿਖਾਈ ਦਿੱਤਾ, ਜਿਸ ਦੇ ਸੱਜੇ ਹੱਥ ਵਿਚ ਪਾਰਦਰਸ਼ੀ ਮੋਮੀ ਲਿਫ਼ਾਫ਼ੀ ਸੀ, ਜੋ ਉਸ ਨੇ ਪੁਲਿਸ ਦੀ ਗੱਡੀ ਨੂੰ ਵੇਖ ਕੇ ਹੇਠਾਂ ਜ਼ਮੀਨ ’ਤੇ ਸੁੱਟ ਦਿੱਤੀ ਅਤੇ ਆਪ ਤੇਜ਼ ਕਦਮੀ ਪਿੱਛੇ ਨੂੰ ਮੁੜਨ ਲੱਗਾ। ਨੌਜਵਾਨ ਨੂੰ ਕਾਬੂ ਕਰਕੇ ਪੁਲਿਸ ਪਾਰਟੀ ਨੇ ਉਸ ਦਾ ਨਾਮ ਪਤਾ ਪੁੱਛ ਕੇ ਉਸ ਵਲੋਂ ਜ਼ਮੀਨ ਉਪਰ ਸੁੱਟੀ ਪਾਰਦਰਸ਼ੀ ਮੋਮੀ ਲਿਫ਼ਾਫ਼ੀ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 06.50 ਗ੍ਰਾਮ ਹੈਰੋਇਨ ਸਮੇਤ ਬਰਾਮਦ ਹੋਈ। ਇਸ ਸਬੰਧ ’ਚ ਪੁਲਿਸ ਨੇ ਲਖਵਿੰਦਰ ਸਿੰਘ ਲੱਖਾ ਭਾਊ ਵਾਸੀ ਕੋਟਕਪੂਰਾ ਨੂੰ ਗਿ੍ਫ਼ਤਾਰ ਕਰਕੇ ਉਸ ਵਿਰੁੱਧ ਥਾਣਾ ਸ਼ਹਿਰੀ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਲੋਕ ਹਜ਼ੂਮ ਕਿਸਾਨ ਯੂਨੀਅਨ ਭੰਗ ਕਰਕੇ ਸਾਥੀਆਂ ਸਮੇਤ ਭਾਰਤੀ ਕਿਸਾਨ ਯੂਨੀਅਨ ਪੰਜਾਬ ’ਚ ਸ਼ਾਮਿਲ ਅਗਲੀ ਖ਼ਬਰ ਬਾਬਾ ਜੀਵਨ ਸਿੰਘ ਨਗਰ ਵਿਕਾਸ ਸਕੀਮ ਦੇ ਪਲਾਟਾਂ ਦਾ ਲੱਕੀ ਡਰਾਅ ਪਾਰਦਰਸ਼ੀ ਢੰਗ ਨਾਲ ਕੱਢਿਆ
Ad Position 24