18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਭਾਜਪਾ ਦੀਆਂ ਨਸ਼ਾ ਮੁਕਤ ਪੰਜਾਬ ਯਾਤਰਾਵਾਂ ਪ੍ਰਤੀ ਲੋਕਾਂ ’ਚ ਭਾਰੀ ਉਤਸ਼ਾਹ : ਸਿੱਖਾਂ ਵਾਲਾ

ਕੋਟਕਪੂਰਾ, 18 ਸਤੰਬਰ (ਰਿੰਕੂ ਮਲਹੋਤਰਾ)-ਪੰਜਾਬ ਭਾਜਪਾ ਵਲੋਂ ਨਸ਼ੇ ਖ਼ਿਲਾਫ਼ ਵਿੱਢੀ ਜਾ ਰਹੀ ਲੋਕ ਮੁਹਿੰਮ ਤਹਿਤ ਨਸ਼ਾ ਮੁਕਤ ਪੰਜਾਬ ਯਾਤਰਾਵਾਂ ਦਾ ਅੱਜ ਆਗਾਜ਼ ਹੋ ਚੁੱਕਾ ਹੈ, ਇਸ ਪ੍ਰਤੀ ਸੂਬੇ ਦੇ ਲੋਕਾਂ ਵਿਚ ਵੀ ਭਾਰੀ ਉਤਸ਼ਾਹ ਵੇਖਿਆ ਜਾ ਰਿਹਾ ਹੈ। ਭਾਜਪਾ ਦੇ ਸੀਨੀਅਰ ਆਗੂ ਕਰਤਾਰ ਸਿੰਘ ਸਿੱਖਾਂ ਵਾਲਾ ਨੇ ਦੱਸਿਆ ਕਿ ਭਾਜਪਾ ਦਾ ਨਾਅਰਾ ਨਸ਼ਾ ਮੁਕਾਉਣਾ ਸਾਰਾ’ ਤਹਿਤ ਕੀਤੀਆਂ ਜਾ ਰਹੀਆਂ ਯਾਤਰਾਵਾਂ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ।

Ad Position 21
No active advertisement
ਅਜੀਤ ਡੈਸਕ 19-09-2026
ਕੋਟਕਪੂਰਾ, 18 ਸਤੰਬਰ (ਰਿੰਕੂ ਮਲਹੋਤਰਾ)-ਪੰਜਾਬ ਭਾਜਪਾ ਵਲੋਂ ਨਸ਼ੇ ਖ਼ਿਲਾਫ਼ ਵਿੱਢੀ ਜਾ ਰਹੀ ਲੋਕ ਮੁਹਿੰਮ ਤਹਿਤ ਨਸ਼ਾ ਮੁਕਤ ਪੰਜਾਬ ਯਾਤਰਾਵਾਂ ਦਾ ਅੱਜ ਆਗਾਜ਼ ਹੋ ਚੁੱਕਾ ਹੈ, ਇਸ ਪ੍ਰਤੀ ਸੂਬੇ ਦੇ ਲੋਕਾਂ ਵਿਚ ਵੀ ਭਾਰੀ ਉਤਸ਼ਾਹ ਵੇਖਿਆ ਜਾ ਰਿਹਾ ਹੈ। ਭਾਜਪਾ ਦੇ ਸੀਨੀਅਰ ਆਗੂ ਕਰਤਾਰ ਸਿੰਘ ਸਿੱਖਾਂ ਵਾਲਾ ਨੇ ਦੱਸਿਆ ਕਿ ਭਾਜਪਾ ਦਾ ਨਾਅਰਾ ਨਸ਼ਾ ਮੁਕਾਉਣਾ ਸਾਰਾ’ ਤਹਿਤ ਕੀਤੀਆਂ ਜਾ ਰਹੀਆਂ ਯਾਤਰਾਵਾਂ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਯਾਤਰਾਵਾਂ ਵਿਚ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕਰ ਰਹੇ ਹਨ। ਸਿੱਖਾਂ ਵਾਲਾ ਨੇ ਕਿਹਾ ਪੰਜਾਬ ਵਿਚ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਬਚਾਉਣ ਵਾਸਤੇ, ਸੂਬੇ ਦੇ ਸਰਬ ਪੱਖੀ ਵਿਕਾਸ ਲਈ ਭਾਜਪਾ ਦੀ ਸਰਕਾਰ ਲਿਆਉਣਾ ਜ਼ਰੂਰੀ ਹੈ।
Ad Position 22
No active advertisement
ਪਿਛਲੀ ਖ਼ਬਰ 10ਵਾਂ ਮੁਫ਼ਤ ਸਹਾਇਕ ਉਪਕਰਣ ਵੰਡ ਕੈਂਪ ਲਗਾਇਆ ਹਰ ਪਿੰਡ , ਹਰ ਵਾਰਡ ਅਤੇ ਹਰ ਲੋੜਵੰਦ ਪਰਿਵਾਰ ਤੱਕ ਸੇਵਾ ਪਹੁੰਚਾਉਣ ਦਾ ਸੰ... ਅਗਲੀ ਖ਼ਬਰ ਨਸ਼ੇ ਦੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ
Ad Position 24