18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਸਾਦਿਕ ਦੇ ਸਮੂਹ ਮੈਂਬਰਾਂ ਨੇ ਗੁਰਧਾਮਾਂ ਦੇ ਦਰਸ਼ਨ ਕੀਤੇ

ਸਾਦਿਕ , 18 ਸਤੰਬਰ ( ਧੁੰਨਾ )- ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਰਜਿ . 295 ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਡਾਕਟਰ ਰਸ਼ਪਾਲ ਸਿੰਘ ਸੰਧੂ ਅਤੇ ਜ਼ਿਲ੍ਹਾ ਜਰਨਲ ਸਕੱਤਰ ਡਾਕਟਰ ਗੁਰਤੇਜ ਮਚਾਕੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਸਾਦਿਕ ਦੇ ਪ੍ਰਧਾਨ ਡਾਕਟਰ ਭਾਰਤ ਭੂਸ਼ਨ ਦੀ ਅਗਵਾਈ ਵਿਚ ਬਲਾਕ ਸਾਦਿਕ ਦੇ ਸਮੂਹ ਮੈਂਬਰਾਂ ਦਾ ਇਕ ਧਾਰਮਿਕ ਟੂਰ ਲਗਾਇਆ ਗਿਆ ।

Ad Position 21
No active advertisement
ਅਜੀਤ ਡੈਸਕ 19-09-2026
ਸਾਦਿਕ , 18 ਸਤੰਬਰ ( ਧੁੰਨਾ )- ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਰਜਿ . 295 ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਡਾਕਟਰ ਰਸ਼ਪਾਲ ਸਿੰਘ ਸੰਧੂ ਅਤੇ ਜ਼ਿਲ੍ਹਾ ਜਰਨਲ ਸਕੱਤਰ ਡਾਕਟਰ ਗੁਰਤੇਜ ਮਚਾਕੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਸਾਦਿਕ ਦੇ ਪ੍ਰਧਾਨ ਡਾਕਟਰ ਭਾਰਤ ਭੂਸ਼ਨ ਦੀ ਅਗਵਾਈ ਵਿਚ ਬਲਾਕ ਸਾਦਿਕ ਦੇ ਸਮੂਹ ਮੈਂਬਰਾਂ ਦਾ ਇਕ ਧਾਰਮਿਕ ਟੂਰ ਲਗਾਇਆ ਗਿਆ । ਜਿਸ ਵਿਚ ਮੈਂਬਰਾਂ ਨੂੰ ਵੱਖ - ਵੱਖ ਧਾਰਮਿਕ ਅਸਥਾਨਾਂ ਜਿਵੇਂ ਗੁਰਦੁਆਰਾ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ , ਗੁਰਦੁਆਰਾ ਤਰਨਤਾਰਨ ਸਾਹਿਬ , ਗੁਰਦੁਆਰਾ ਗੋਇੰਦਵਾਲ ਸਾਹਿਬ , ਗੁਰਦੁਆਰਾ ਖਡੂਰ ਸਾਹਿਬ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਧਰਤੀ ਸੁਲਤਾਨਪੁਰ ਲੋਧੀ ਵਿਖੇ ਬਣੇ ਗੁਰਦੁਆਰਾ ਹੱਟ ਸਾਹਿਬ , ਗੁਰਦੁਆਰਾ ਬੇਰ ਸਾਹਿਬ , ਬੇਬੇ ਨਾਨਕੀ ਜੀ ਦੇ ਘਰ ਅਤੇ ਕਾਲੀ ਵੇਈਂ ਨਦੀ ਦੇ ਦਰਸ਼ਨ ਕਰਵਾਏ ਗਏ ।
Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਨੇ ਮੇਲੇ ਦੀਆਂ ਤਿਆਰੀਆਂ ਸੰਬੰਧੀ ਅੰਤਿਮ ਪ੍ਰਬੰਧਾਂ ਦਾ ਲਿਆ ਜਾਇਜ਼ਾ ਅੱਜ ਤੋਂ ਹੋਵੇਗਾ ਮੇਲਾ ਆਰੰਭ : ਡਿਪਟ... ਅਗਲੀ ਖ਼ਬਰ ਬਾਬਾ ਫ਼ਰੀਦ ਮੇਲੇ ’ਤੇ ਹੀਰੇ ਵੈਲਫੇਅਰ ਕਲੱਬ ਨੇ ਸਾਈਕਲ ਰੈਲੀ ਕੀਤੀ
Ad Position 24