19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਸ: ਅਵਤਾਰ ਸਿੰਘ ਬਰਾੜ ਵੈੱਲਫ਼ੇਅਰ ਸੁਸਾਇਟੀ ਵਲੋਂ ਪੰਜ ਰੋਜਾ ਬੂਟਿਆਂ ਦਾ ਲੰਗਰ ਆਰੰਭ

ਫ਼ਰੀਦਕੋਟ, 19 ਸਤੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਸਵ: ਸ: ਅਵਤਾਰ ਸਿੰਘ ਬਰਾੜ ਮੈਮੋਰੀਅਲ ਵੈਲਫ਼ੇਅਰ ਸੁਸਾਇਟੀ ਫ਼ਰੀਦਕੋਟ ਵਲੋਂ ਅੱਜ ਸਥਾਨਕ ਸਬਜ਼ੀ ਮੰਡੀ ਫ਼ਿਰੋਜ਼ਪੁਰ ਰੋਡ ਵਿਖੇ ਪੰਜ ਰੋਜ਼ਾ ਬੂਟਿਆਂ ਦਾ ਲੰਗਰ ਆਰੰਭ ਕੀਤਾ ਗਿਆ। ਬੂਟੇ ਵੰਡਣ ਦੀ ਰਸਮ ਦਾ ਆਗਾਜ਼ ਜਗਜੀਤ ਸਿੰਘ ਚਾਹਲ ਸੇਵਾ ਮੁਕਤ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਨੇ ਕੀਤਾ।

Ad Position 21
No active advertisement
ਅਜੀਤ ਡੈਸਕ 20-09-2026
ਫ਼ਰੀਦਕੋਟ, 19 ਸਤੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਸਵ: ਸ: ਅਵਤਾਰ ਸਿੰਘ ਬਰਾੜ ਮੈਮੋਰੀਅਲ ਵੈਲਫ਼ੇਅਰ ਸੁਸਾਇਟੀ ਫ਼ਰੀਦਕੋਟ ਵਲੋਂ ਅੱਜ ਸਥਾਨਕ ਸਬਜ਼ੀ ਮੰਡੀ ਫ਼ਿਰੋਜ਼ਪੁਰ ਰੋਡ ਵਿਖੇ ਪੰਜ ਰੋਜ਼ਾ ਬੂਟਿਆਂ ਦਾ ਲੰਗਰ ਆਰੰਭ ਕੀਤਾ ਗਿਆ। ਬੂਟੇ ਵੰਡਣ ਦੀ ਰਸਮ ਦਾ ਆਗਾਜ਼ ਜਗਜੀਤ ਸਿੰਘ ਚਾਹਲ ਸੇਵਾ ਮੁਕਤ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਨੇ ਕੀਤਾ। ਸੁਸਾਇਟੀ ਦੇ ਮੁੱਖ ਸੇਵਾਦਾਰ ਨਵਦੀਪ ਸਿੰਘ ਬੱਬੂ ਬਰਾੜ ਨੇ ਦੱਸਿਆ ਕਿ ਪਹਿਲੇ 1000 ਤੋਂ ਉੱਪਰ ਬੂਟੇ ਵਾਤਾਵਰਨ ਪ੍ਰੇਮੀਆਂ ਨੂੰ ਵੰਡੇ ਗਏ। ਉਨ੍ਹਾਂ ਨੇ ਵਾਤਾਵਰਨ ਪ੍ਰੇਮੀਆਂ ਨੂੰ ਅਪੀਲ ਕੀਤੀ ਕਿ ਉਹ ਸੁਸਾਇਟੀ ਕੋਲੋਂ ਬੂਟੇ ਲੈ ਕੇ ਉਨ੍ਹਾਂ ਲਗਾ ਕੇ ਉਨ੍ਹਾਂ ਦੇਖ਼ਭਾਲ ਖੁਦ ਕਰਨ। ਇਸ ਮੌਕੇ ਮੱਘਰ ਸਿੰਘ ਖਾਲਸਾ, ਗੁਰਭਜਨ ਸਿੰਘ ਸੰਧੂ, ਭਾਗ ਸਿੰਘ ਪਿੱਪਲੀ, ਤੇਜਿੰਦਰ ਸਿੰਘ ਬੇਗੂਵਾਲਾ, ਸ਼ਿਵਰਾਜ ਸਿੰਘ ਬਰਾੜ, ਜਸਪਾਲ ਸਿੰਘ ਬਰਾੜ, ਰੇਸ਼ਮ ਸਿੰਘ ਗਿੱਲ, ਸ਼ਿਵਰਾਜ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਭੰਡਾਰੀ, ਕੇਵਲ ਸਿੰਘ ਅਹਿਲ, ਬੱਬਲਦੀਪ ਸਿੰਘ ਘੋਣੀਵਾਲਾ, ਚਰਨਜੀਤ ਸ਼ਰਮਾ, ਕੁਲਵਿੰਦਰ ਸਿੰਘ ਬਰਾੜ ਅਤੇ ਨਵਦੀਪ ਸਿੰਘ ਭੁੱਲਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਸਰਪੰਚ ਮਾ. ਜਗਰੂਪ ਸਿੰਘ ਬਰਾੜ ਨਮਿਤ ਸ਼ਰਧਾਂਜ਼ਲੀ ਸਮਾਗਮ ਅਗਲੀ ਖ਼ਬਰ ਗੁਰਚੇਤ ਸਿੰਘ ਤੇ ਗੁਰਮੀਤ ਸਿੰਘ ਢਿੱਲੋਂ ਨੂੰ ਸਦਮਾ, ਮਾਤਾ ਦਾ ਦਿਹਾਂਤ
Ad Position 24