22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਡੀ.ਏ.ਵੀ. ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਮਲੋਟ, 21 ਸਤੰਬਰ (ਪਾਟਿਲ)-ਡੀ. ਏ.

Ad Position 21
No active advertisement
ਬੀ.ਏ. ਸਮੈਸਟਰ ਚੌਥੇ ਵਿਚ ਮੋਹਰੀ ਰਹੇ ਡੀ.ਏ.ਵੀ. ਕਾਲਜ ਮਲੋਟ ਦੇ ਵਿਦਿਆਰਥੀ। ਤਸਵੀਰਾਂ: ਪਾਟਿਲ 22-09-2026
ਮਲੋਟ, 21 ਸਤੰਬਰ (ਪਾਟਿਲ)-ਡੀ.ਏ.ਵੀ. ਕਾਲਜ ਮਲੋਟ ਦੇ ਬੀ.ਏ. ਸਮੈਸਟਰ ਚੌਥਾ ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਸਮੈਸਟਰ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਬੀ.ਏ. ਸਮੈਸਟਰ ਚੌਥਾ ਵਿਚ ਜੈਸਮੀਨ ਨੇ ਪਹਿਲਾ, ਰਿਧਮ ਨੇ ਦੂਜਾ ਅਤੇ ਦਕਸ਼ ਮਲੂਜਾ, ਲਖਵਿੰਦਰ ਕੌਰ ਤੇ ਸੋਮਾ ਰਾਣੀ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਮਾਪਿਆਂ ਤੇ ਕਾਲਜ ਦਾ ਨਾਂਅ ਰੋਸ਼ਨ ਕੀਤਾ ਹੈ। ਉਨ੍ਹਾਂ ਨੇ ਹੋਣਹਾਰ ਵਿਦਿਆਰਥੀਆਂ, ਮਾਪਿਆਂ ਅਤੇ ਵਿਭਾਗਾਂ ਦੇ ਸਮੂਹ ਫ਼ੈਕਲਟੀ ਮੈਂਬਰਾਂ ਨੂੰ ਇਸ ਸਫ਼ਲਤਾ ਲਈ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿ ਆਰਥੀਆਂ ਦੀ ਮਿਹਨਤ ਤੇ ਅਧਿਆਪਕਾਂ ਦੀ ਅਗਵਾਈ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਦੇ ਉਜਵਲ ਭਵਿੱਖ ਦੀ ਕਾਮਨਾ ਵੀ ਕੀਤੀ।
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਵੇਜ਼ੀ ਫ਼ਿਲਮ ਦਿਖਾਈ ਅਗਲੀ ਖ਼ਬਰ ਆਗਮਨ ਪੁਰਬ ਦੇ ਤੀਜੇ ਦਿਨ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਸ੍ਰੀ ਅਖੰਡ ਪਾਠ ਆਰੰਭ
Ad Position 24