22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਸੁਖਬੀਰ ਸਿੰਘ ਬਾਦਲ ਨੇ ਬਰਗਾੜੀ ਵਿਖੇ ਢਿੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਬਰਗਾੜੀ, 21 ਸਤੰਬਰ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਰਗਾੜੀ ਵਿਖੇ ਅਕਾਲੀ ਦਲ ਦੇ ਵਰਕਿੰਗ ਕਮੇਟੀ ਮੈਂਬਰ ਗੁਰਚੇਤ ਸਿੰਘ ਢਿੱਲੋਂ, ਸਾਬਕਾ ਡੀ. ਡੀ.

Ad Position 21
No active advertisement
ਅਜੀਤ ਡੈਸਕ 22-09-2026
ਬਰਗਾੜੀ, 21 ਸਤੰਬਰ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਰਗਾੜੀ ਵਿਖੇ ਅਕਾਲੀ ਦਲ ਦੇ ਵਰਕਿੰਗ ਕਮੇਟੀ ਮੈਂਬਰ ਗੁਰਚੇਤ ਸਿੰਘ ਢਿੱਲੋਂ, ਸਾਬਕਾ ਡੀ.ਡੀ.ਪੀ.ਓ ਗੁਰਮੀਤ ਸਿੰਘ ਢਿੱਲੋਂ ਅਤੇ ਸਮੁੱਚੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਸ: ਬਾਦਲ ਨੇ ਕਿਹਾ ਕਿ ਮਾਤਾ ਦੇ ਜਾਣ ਨਾਲ ਜਿਥੇ ਪਰਿਵਾਰ ਨੂੰ ਘਾਟਾ ਪਿਆ ਹੈ, ਉਥੇ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਘਾਟਾ ਪਿਆ ਹੈ। ਇਸ ਸਮੇਂ ਕੋਰ ਕਮੇਟੀ ਮੈਂਬਰ ਮਨਤਾਰ ਸਿੰਘ ਬਰਾੜ, ਹਲਕਾ ਇੰਚਾਰਜ ਸੂਬਾ ਸਿੰਘ ਬਾਦਲ, ਸੀਨੀਅਰ ਆਗੂ ਤੇਜਿੰਦਰ ਸਿੰਘ ਮਿੱਡੂਖੇੜਾ, ਸਰਕਲ ਪ੍ਰਧਾਨ ਅਮਰਪ੍ਰੀਤ ਢਿੱਲੋਂ, ਅਨੁਪ੍ਰਤਾਪ ਸਿੰਘ ਬਰਾੜ, ਸਰਪੰਚ ਪ੍ਰਤਾਪ ਸਿੰਘ, ਪੰਚ ਮੱਖਣ ਸਿੰਘ, ਗੁਰਦਿੱਤ ਸਿੰਘ ਢਿੱਲੋਂ, ਜੱਗਾ ਗੋਂਦਾਰਾ, ਸਤਵਿੰਦਰਪਾਲ ਢਿੱਲੋਂ, ਪੰਚ ਮਲਕੀਤ ਸਿੰਘ, ਅਮਰਜੀਤ ਢਿੱਲੋਂ, ਸਾਬਕਾ ਸਰਪੰਚ ਮਹਿੰਦਰ ਸਿੰਘ ਗੁਰੂਸਰ, ਪਰਮਜੀਤ ਗੁਰੂਸਰ, ਸੈਕਟਰੀ ਜਗਦੇਵ ਸਿੰਘ, ਨੰਬਰਦਾਰ ਗੁਰਭਜਨ ਸਿੰਘ, ਸਰਪੰਚ ਬੋਹੜ ਸਿੰਘ ਗੋਦਾਰਾ, ਮਨਦੀਪ ਸਿੰਘ ਆਦਿ ਹਾਜ਼ਰ ਸਨ। ਇਨ੍ਹਾਂ ਤੋਂ ਇਲਾਵਾ ਸੀਨੀਅਰ ਅਕਾਲੀ ਆਗੂ ਨਵਤੇਜ ਸਿੰਘ ਕਾਉਣੀ, ਚੇਅਰਮੈਨ ਸੁਖਜੀਤ ਸਿੰਘ ਢਿਲਵਾਂ, ਸੁਰਜੀਤ ਸਿੰਘ ਸ਼ਤਾਬ, ਜ਼ਿਲ੍ਹਾ ਪ੍ਰਧਾਨ ਅਨੋਖ ਸਿੰਘ ਢਿਲਵਾਂ, ਗੁਰਪ੍ਰੀਤ ਸੋਢੀ, ਡਾ. ਹਰਵਿੰਦਰ ਧਾਲੀਵਾਲ, ਡਾ. ਕਰਮ ਸਿੰਘ, ਬਲਵੀਰ ਸਿੰਘ ਢਿਲਵਾਂ, ਸਾਬਕਾ ਸਰਪੰਚ ਜਰਨੈਲ ਸਿੰਘ, ਆਤਮਾ ਸਿੰਘ ਢਿੱਲੋਂ, ਮੱਖਣ ਸਿੰਘ ਧਾਲੀਵਾਲ, ਗੁਰਪਿਆਰ ਢਿੱਲੋਂ, ਸਰਪੰਚ ਜਗਤਾਰ ਸਿੰਘ, ਕੁਲਵੰਤ ਸਿੰਘ ਬੁੱਟਰ, ਮੱਘਰ ਸਿੰਘ ਪੰਚ, ਪੱਪਾ ਢਿੱਲੋਂ, ਲਖਵੀਰ ਗਿੱਲ, ਮੇਜਰ ਸਿੰਘ ਬੁਰਜ, ਸਿਕੰਦਰ ਸਰਾਵਾਂ, ਮਾ. ਪੂਰਨ ਸਿੰਘ ਸਰਾਵਾਂ, ਸਾਬਕਾ ਸਰਪੰਚ ਬਲਕਰਨ ਸਿੰਘ, ਪ੍ਰਧਾਨ ਬੂਟਾ ਸਿੰਘ ਸਰਾਵਾਂ, ਕੁਲਵੀਰ ਸਿੰਘ, ਹਰਮੀਤ ਸਿੰਘ ਢਿੱਲੋਂ ਬਰਗਾੜੀ, ਦਲਜੀਤ ਮਿੰਟੂ ਅਜਿੱਤਗਿੱਲ ਆਦਿ ਨੇ ਵੀ ਦੁੱਖ ਸਾਂਝਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ਬਾਬਾ ਸ੍ਰੀ ਚੰਦ ਦਾ 532ਵਾਂ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ਪਿੰਡ ਰਾਮੇਆਣਾ ਦੇ 50 ਪਰਿਵਾਰ ਹੋਏ ਭਾਜਪਾ ’ਚ ਸ਼ਾਮਿਲ
Ad Position 24