21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਫ਼ਰੀਦਕੋਟ ਜ਼ਿਲ੍ਹੇ ’ਚ 23 ਸਤੰਬਰ ਨੂੰ ਰਹੇਗੀ ਛੁੱਟੀ

ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਮੈਜਿਸਟਰੇਟ ਫ਼ਰੀਦਕੋਟ ਸ੍ਰੀ ਰਾਹੁਲ ਚਾਬਾ ਵਲੋਂ ਬਾਬਾ ਸ਼ੇਖ ਫ਼ਰੀਦ ਜੀ ਦੇ ਆਗਮਨ ਪੁਰਬ-2026 ਦੇ ਮੌਕੇ ਮਿਤੀ 23 ਸਤੰਬਰ 2026 ਦਿਨ ਬੁੱਧਵਾਰ ਨੂੰ ਜ਼ਿਲ੍ਹਾ ਫ਼ਰੀਦਕੋਟ ਵਿਚ ਸਮੂਹ ਸਰਕਾਰੀ ਦਫ਼ਤਰਾਂ, ਸਿੱਖਿਆ ਸੰਸਥਾਵਾਂ, ਸੇਵਾ ਕੇਂਦਰ, ਫ਼ਰਦ ਕੇਂਦਰ ਆਦਿ (ਬੈਂਕਿੰਗ ਸੈਕਟਰ ਤੋਂ ਬਿਨਾਂ) ਆਦਿ ਵਿਚ ਲੋਕਲ ਛੁੱਟੀ ਐਲਾਨੀ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਜੇਕਰ ਮਿਤੀ 23-9-26 ਦਿਨ ਬੁੱਧਵਾਰ ਲਈ ਕਿਸੇ ਵਿਦਿਅਕ ਅਦਾਰੇ ਵਿਚ ਪਹਿਲਾਂ ਤੋਂ ਹੀ ਪ੍ਰੀਖਿਆ ਨਿਰਧਾਰਿਤ ਕੀਤੀ ਗਈ ਹੋਵੇ ਤਾਂ ਉਨ੍ਹਾਂ ਪ੍ਰੀਖਿਆ ਕੇਂਦਰਾਂ/ਅਦਾਰਿਆਂ ’ਤੇ ਇਹ ਹੁਕਮ ਲਾਗੂ ਨਹੀਂ ਹੋਵੇਗਾ।

Ad Position 21
No active advertisement
ਅਜੀਤ ਡੈਸਕ 22-09-2026

Ad Position 22
No active advertisement
ਪਿਛਲੀ ਖ਼ਬਰ 06.60 ਗ੍ਰਾਮ ਹੈਰੋਇਨ ਸਮੇਤ ਇਕ ਗਿ੍ਫਤਾਰ ਅਗਲੀ ਖ਼ਬਰ ਸੇਵਾ ਕੇਂਦਰ ਮਹਿਰਾਜ ’ਚ ਕਾਗ਼ਜ਼ ਖ਼ਤਮ, ਦੋ ਦਿਨਾਂ ਤੋਂ ਲੋਕ ਹੋ ਰਹੇ ਖੱਜਲ-ਖੁਆਰ
Ad Position 24