21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਗੁਰਦਿਆਲ ਕੌਰ ਭੁੱਟੀਵਾਲਾ ਦੇ ਦਿਹਾਂਤ ’ਤੇ ਦੁੱਖ ਪ੍ਰਗਟ

ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਰਣਜੀਤ ਸਿੰਘ ਢਿੱਲੋਂ)-ਅਰਜਨ ਸਿੰਘ, ਹਰਪਾਲ ਸਿੰਘ ਅਤੇ ਰਛਪਾਲ ਸਿੰਘ ਦੇ ਮਾਤਾ ਸਰਦਾਰਨੀ ਗੁਰਦਿਆਲ ਕੌਰ ਧਰਮਪਤਨੀ ਸਵ. ਦਲੀਪ ਸਿੰਘ ਢਿੱਲੋਂ ਵਾਸੀ ਪਿੰਡ ਭੁੱਟੀਵਾਲਾ ਦੇ ਦਿਹਾਂਤ ’ਤੇ ਹਰਦੀਪ ਸਿੰਘ ਡਿੰਪੀ ਢਿੱਲੋਂ ਵਿਧਾਇਕ ਗਿੱਦੜਬਾਹਾ, ਸੰਦੀਪ ਸਿੰਘ ਸ਼ਨੀ ਢਿੱਲੋਂ, ਅਭੈ ਸਿੰਘ ਢਿੱਲੋਂ, ਐਡਵੋਕੇਟ ਪ੍ਰਿਤਪਾਲ ਸ਼ਰਮਾ ਭਾਜਪਾ ਆਗੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਗੁਰਵਿੰਦਰ ਸਿੰਘ ਬਣਵਾਲਾ, ਗੁਰਦਿਆਲ ਕੌਰ ਮੱਲਣ, ਚਰਨਜੀਤ ਸਿੰਘ ਭੂੰਦੜ, ਭਗਵਾਨ ਸਿੰਘ ਸੂਰੇਵਾਲਾ ਸਮੇਤ ਪਿੰਡ ਤੇ ਇਲਾਕਾ ਵਾਸੀਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 22-09-2026
ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਰਣਜੀਤ ਸਿੰਘ ਢਿੱਲੋਂ)-ਅਰਜਨ ਸਿੰਘ, ਹਰਪਾਲ ਸਿੰਘ ਅਤੇ ਰਛਪਾਲ ਸਿੰਘ ਦੇ ਮਾਤਾ ਸਰਦਾਰਨੀ ਗੁਰਦਿਆਲ ਕੌਰ ਧਰਮਪਤਨੀ ਸਵ. ਦਲੀਪ ਸਿੰਘ ਢਿੱਲੋਂ ਵਾਸੀ ਪਿੰਡ ਭੁੱਟੀਵਾਲਾ ਦੇ ਦਿਹਾਂਤ ’ਤੇ ਹਰਦੀਪ ਸਿੰਘ ਡਿੰਪੀ ਢਿੱਲੋਂ ਵਿਧਾਇਕ ਗਿੱਦੜਬਾਹਾ, ਸੰਦੀਪ ਸਿੰਘ ਸ਼ਨੀ ਢਿੱਲੋਂ, ਅਭੈ ਸਿੰਘ ਢਿੱਲੋਂ, ਐਡਵੋਕੇਟ ਪ੍ਰਿਤਪਾਲ ਸ਼ਰਮਾ ਭਾਜਪਾ ਆਗੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਗੁਰਵਿੰਦਰ ਸਿੰਘ ਬਣਵਾਲਾ, ਗੁਰਦਿਆਲ ਕੌਰ ਮੱਲਣ, ਚਰਨਜੀਤ ਸਿੰਘ ਭੂੰਦੜ, ਭਗਵਾਨ ਸਿੰਘ ਸੂਰੇਵਾਲਾ ਸਮੇਤ ਪਿੰਡ ਤੇ ਇਲਾਕਾ ਵਾਸੀਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਦੁੱਖ ਦੀ ਘੜੀ ਵਿਚ ਗ੍ਰਹਿ ਵਿਖੇ ਪਹੁੰਚ ਕੇ ਸਮੂਹ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਬਸਤੀ ਵਿਖੇ ਵਿਧਾਇਕ ਕਾਕਾ ਬਰਾੜ ਨੇ ਸੀਵਰੇਜ ਦਾ ਕੰਮ ਸ਼ੁਰੂ ਕਰਵਾਇਆ ਅਗਲੀ ਖ਼ਬਰ ਦੁੱਖ ਦਾ ਪ੍ਰਗਟਾਵਾ
Ad Position 24