22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਵੱਖ-ਵੱਖ ਆਗੂਆਂ ਨੇ ਢਿੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਬਰਗਾੜੀ, 22 ਸਤੰਬਰ (ਸ਼ਰਮਾ, ਗੋਂਦਾਰਾ)-ਸ਼੍ਰੋਮਣੀ ਅਕਾਲੀ ਦਲ ਦੇ ਵਰਕਿੰਗ ਕਮੇਟੀ ਮੈਂਬਰ ਗੁਰਚੇਤ ਸਿੰਘ ਢਿੱਲੋਂ ਬਰਗਾੜੀ ਅਤੇ ਸਾਬਕਾ ਡੀ. ਡੀ.

Ad Position 21
No active advertisement
ਅਜੀਤ ਡੈਸਕ 23-09-2026
ਬਰਗਾੜੀ, 22 ਸਤੰਬਰ (ਸ਼ਰਮਾ, ਗੋਂਦਾਰਾ)-ਸ਼੍ਰੋਮਣੀ ਅਕਾਲੀ ਦਲ ਦੇ ਵਰਕਿੰਗ ਕਮੇਟੀ ਮੈਂਬਰ ਗੁਰਚੇਤ ਸਿੰਘ ਢਿੱਲੋਂ ਬਰਗਾੜੀ ਅਤੇ ਸਾਬਕਾ ਡੀ.ਡੀ.ਪੀ.ਓ ਗੁਰਮੀਤ ਸਿੰਘ ਢਿੱਲੋਂ ਦੇ ਮਾਤਾ ਪ੍ਰਕਾਸ਼ ਕੌਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ਼ੇਰ ਸਿੰਘ ਮੰਡ, ਸੀਨੀਅਰ ਅਕਾਲੀ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ, ਕੁਲਤਾਰ ਸਿੰਘ ਬਰਾੜ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਸੰਨੀ ਬਰਾੜ, ਪ੍ਰਕਾਸ਼ ਸਿੰਘ ਸੇਵੇਵਾਲਾ, ਭਾਜਪਾ ਆਗੂ ਰੰਧਾਵਾ ਬ੍ਰਦਰਜ਼, ਡਾ. ਬਲਵਿੰਦਰ ਸਿੰਘ ਬਰਗਾੜੀ, ਜਸਮੇਲ ਸਿੰਘ, ਜੱਗਾ ਗੋਂਦਾਰਾ, ਗੁਰਦੁਆਰਾ ਮੈਨੇਜਰ ਕੁਲਵਿੰਦਰ ਸਿੰਘ ਖਾਲਸਾ, ਦਵਿੰਦਰ ਅਰਸ਼ੀ, ਅਸ਼ੋਕ ਸ਼ਰਮਾ, ਸਾਬਕਾ ਐਸ.ਡੀ.ਓ ਸ਼ਵਿੰਦਰ ਸਿੰਘ ਚੰਨੀ, ਨਵਰੀਤ ਖੂਨਦਾਨ ਸੁਸਾਇਟੀ ਦੇ ਪ੍ਰਧਾਨ ਅਜੇਪਾਲ ਬਰਗਾੜੀ, ਗਿਆਨੀ ਮਹਿੰਦਰ ਸਿੰਘ ਗੋਂਦਾਰਾ, ਅਮਰਜੀਤ ਸਿੰਘ ਗੋਂਦਾਰਾ, ਡਾ. ਸਤਨਾਮ ਸਿੰਘ ਨਿਆਮੀਵਾਲਾ, ਸੁਖਜਿੰਦਰ ਸਿੰਘ ਜ਼ੈਲਦਾਰ, ਬਲਵਿੰਦਰ ਸਿੰਘ ਕਾਮਰੇਡ, ਪ੍ਰਧਾਨ ਸੁਖਮੰਦਰ ਸਿੰਘ, ਸਾਬਕਾ ਸਰਪੰਚ ਗੁਰਬਚਨ ਸਿੰਘ, ਗੋਬਿੰਦ ਚਹਿਲ, ਬੋਹੜ ਸਿੰਘ ਆਦਿ ਨੇ ਢਿੱਲੋਂ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ-2026 ਅਲਾਪ ਸਿਕੰਦਰ ਅਤੇ ਸਿਕੰਦਰ ਸਲੀਮ ਦੀ ਗਾਇਕੀ ਨੇ ਸੂਫੀ ਰੰਗ ਬੰਨਿਆ ਅਗਲੀ ਖ਼ਬਰ ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ-2026 ਮੁੱਖ ਮੰਤਰੀ ਦੇ ਮਾਤਾ ਹਰਪਾਲ ਕੌਰ ਨੇ ਪਸ਼ੂ ਅਤੇ ਕਿਸਾਨ ਮੇਲੇ ’ਚ ਸ਼ਿਰਕਤ ਕੀਤੀ
Ad Position 24