24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਨੂੰ ਮਿਲੇ

ਕੋਟਕਪੂਰਾ, 23 ਸਤੰਬਰ (ਰਿੰਕੂ ਮਲਹੋਤਰਾ)-ਕਾਂਗਰਸ ਪਾਰਟੀ ਦੇ ਸੂਬਾ ਇੰਚਾਰਜ ਸਚਿਨ ਪਾਇਲਟ ਨੂੰ ਯੂਥ ਕਾਂਗਰਸ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਸੁਮਿਤ ਬਰਾੜ, ਅਰਮਾਨ ਭੁੱਲਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ, ਗੁਰਪ੍ਰੀਤ ਸਿੰਘ ਗੋਪੀ ਪੱਕਾ ਸਮੇਤ ਹੋਰ ਪਾਰਟੀ ਆਗੂ ਦਿੱਲੀ ਵਿਖੇ ਮਿਲੇ। ਉਨ੍ਹਾਂ ਪੰਜਾਬ ਵਿਚ ਕਾਂਗਰਸ ਪਾਰਟੀ ਦੇ ਯੂਥ ਵਿੰਗ ਦੀਆਂ ਸਰਗਰਮੀਆਂ ਨੂੰ ਹੋਰ ਵਧਾਉਣ ਲਈ ਕਿਹਾ ਅਤੇ ਪਾਰਟੀ ਦੇ ਹਰ ਵਿੰਗ ਨੂੰ ਮਜ਼ਬੂਤ ਕਰਨ ਲਈ ਪ੍ਰੇਰਿਤ ਕੀਤਾ।

Ad Position 21
No active advertisement
ਅਜੀਤ ਡੈਸਕ 24-09-2026
ਕੋਟਕਪੂਰਾ, 23 ਸਤੰਬਰ (ਰਿੰਕੂ ਮਲਹੋਤਰਾ)-ਕਾਂਗਰਸ ਪਾਰਟੀ ਦੇ ਸੂਬਾ ਇੰਚਾਰਜ ਸਚਿਨ ਪਾਇਲਟ ਨੂੰ ਯੂਥ ਕਾਂਗਰਸ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਸੁਮਿਤ ਬਰਾੜ, ਅਰਮਾਨ ਭੁੱਲਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ, ਗੁਰਪ੍ਰੀਤ ਸਿੰਘ ਗੋਪੀ ਪੱਕਾ ਸਮੇਤ ਹੋਰ ਪਾਰਟੀ ਆਗੂ ਦਿੱਲੀ ਵਿਖੇ ਮਿਲੇ। ਉਨ੍ਹਾਂ ਪੰਜਾਬ ਵਿਚ ਕਾਂਗਰਸ ਪਾਰਟੀ ਦੇ ਯੂਥ ਵਿੰਗ ਦੀਆਂ ਸਰਗਰਮੀਆਂ ਨੂੰ ਹੋਰ ਵਧਾਉਣ ਲਈ ਕਿਹਾ ਅਤੇ ਪਾਰਟੀ ਦੇ ਹਰ ਵਿੰਗ ਨੂੰ ਮਜ਼ਬੂਤ ਕਰਨ ਲਈ ਪ੍ਰੇਰਿਤ ਕੀਤਾ। ਜ਼ਿਲ੍ਹਾ ਪ੍ਰਧਾਨ ਸੁਮਿਤ ਬਰਾੜ ਨੇ ਦੱਸਿਆ ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਨਾਲ ਵਧੀਆ ਤੇ ਸੁਚੱਜੇ ਢੰਗ ਨਾਲ ਮੀਟਿੰਗ ਹੋਈ । ਜਿਸ ਨਾਲ ਪਾਰਟੀ ਵਰਕਰਾਂ ਵਿਚ ਹੋਰ ਉਤਸ਼ਾਹ ਪੈਦਾ ਹੋ ਗਿਆ। ਉਨ੍ਹਾਂ ਕਿਹਾ ਕਿ ਸੂਬੇ ਵਿਚ ਕਾਂਗਰਸ ਪ੍ਰਤੀ ਲੋਕਾਂ ਵਿਚ ਪੂਰਾ ਉਤਸਾਹ ਹੈ, ਲੋਕ ਮੌਜੂਦਾ ਸਰਕਾਰ ਦੀਆਂ ਵਧੀਕੀਆਂ ਤੋਂ ਪੂਰੀ ਤਰ੍ਹਾਂ ਨਾਲ ਅੱਕ ਚੁੱਕੇ ਹਨ ਅਤੇ ਬਦਲਾਅ ਵਿਚ ਕਾਂਗਰਸ ਪਾਰਟੀ ਨੂੰ ਦੇਖ ਰਹੇ ਹਨ। ਇਸ ਮੌਕੇ ਉਨ੍ਹਾਂ ਸਚਿਨ ਪਾਇਲਟ ਦਾ ਸਨਮਾਨ ਵੀ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਬਾਦਲ ਬੀ. ਸੀ. ਵਿੰਗ ਦੀ ਮੀਟਿੰਗ ਹੋਈ ਅਗਲੀ ਖ਼ਬਰ ਪਿੰਡ ਭਗਤੂਆਣਾ ਵਿਚ ਨਸ਼ਾ ਮੁਕਤੀ ਜਾਗਰੂਕਤਾ ਰੈਲੀ ਤੇ ਸਫ਼ਾਈ ਅਭਿਆਨ ਚਲਾਇਆ
Ad Position 24