23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ

ਫ਼ਰੀਦਕੋਟ, 23 ਸਤੰਬਰ (ਹਰਮਿੰਦਰ ਸਿੰਘ ਮਿੰਦਾ)-ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਦੀ ਖ਼ੁਸ਼ੀ ’ਚ ਕਿਉਰ ਹਸਪਤਾਲ ਸਾਦਿਕ ਰੋਡ ਫ਼ਰੀਦਕੋਟ ਵਲੋਂ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਗਿਆ। ਇਸ ਮੌਕੇ ਦੰਦਾਂ ਦੇ ਰੋਗਾਂ ਦੇ ਮਾਹਿਰ ਡਾ.

Ad Position 21
No active advertisement
ਅਜੀਤ ਡੈਸਕ 24-09-2026
ਫ਼ਰੀਦਕੋਟ, 23 ਸਤੰਬਰ (ਹਰਮਿੰਦਰ ਸਿੰਘ ਮਿੰਦਾ)-ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਦੀ ਖ਼ੁਸ਼ੀ ’ਚ ਕਿਉਰ ਹਸਪਤਾਲ ਸਾਦਿਕ ਰੋਡ ਫ਼ਰੀਦਕੋਟ ਵਲੋਂ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਗਿਆ। ਇਸ ਮੌਕੇ ਦੰਦਾਂ ਦੇ ਰੋਗਾਂ ਦੇ ਮਾਹਿਰ ਡਾ. ਕਰਨ ਬਜਾਜ ਅਤੇ ਮੈਡੀਸਨ ਮਾਹਿਰ ਡਾ. ਸਤਿੰਦਰ ਕੌਰ ਸੰਧੂ ਨੇ 80 ਲੋੜਵੰਦ ਮਰੀਜ਼ਾਂ ਦੀ ਮੁਫ਼ਤ ਜਾਂਚ ਕੀਤੀ ਅਤੇ ਲੋਂੜੀਦੇ ਟੈਸਟ ਵੀ ਮੁਫ਼ਤ ਕੀਤੇ ਗਏ। ਕੈਂਪ ’ਚ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਇਸ ਮੌਕੇ ਅਰਸ਼ਦੀਪ ਸਿੰਘ, ਸ਼ਿਵਮ, ਇਮਰਿੰਦਰ, ਕੋਮਲ, ਨੇਹਾ, ਕੁਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਅਰਮਾਨ, ਮਨਦੀਪ, ਭਰਤ, ਗੌਤਮ, ਸੰਦੀਪ ਕੌਰ, ਹਰਪਾਲ ਸਿੰਘ, ਕਿ੍ਰਸ਼ਨ ਗੋਪਾਲ ਲਾਡੀ, ਬੇਅੰਤ ਸਿੰਘ ਅਤੇ ਸੁਖਪਾਲ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡੀ.ਏ ਦੀਆਂ ਕਿਸ਼ਤਾਂ ਸੰਬੰਧੀ ਸਰਕਾਰੀ ਆਦੇਸ਼ ਸਪੱਸ਼ਟ ਹੋਣੇ ਚਾਹੀਦੇ ਹਨ : ਜਥੇਬੰਦਕ ਆਗੂ ਅਗਲੀ ਖ਼ਬਰ ਮੰਤਰੀ ਸਿਕੰਦਰ ਸਿੰਘ ਮਲੂਕਾ ਸਮੇਤ ਕਈ ਰਾਜਨੀਤਕ ਆਗੂਆਂ ਨੇ ਢਿੱਲੋਂ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
Ad Position 24