25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਭਾਣਾ ਪਰਿਵਾਰ ਨੂੰ ਸਦਮਾ, ਪਿਤਾ ਦਾ ਦਿਹਾਂਤ

ਫ਼ਰੀਦਕੋਟ, 24 ਸਤੰਬਰ (ਹਰਮਿੰਦਰ ਸਿੰਘ ਮਿੰਦਾ)-ਫ਼ਿਲਮੀ ਅਦਾਕਾਰ ਲਛਮਣ ਭਾਣਾ, ਆਮ ਆਦਮੀ ਪਾਰਟੀ ਦੇ ਆਗੂ ਪ੍ਰੀਤਮ ਸਿੰਘ ਭਾਣਾ, ਪ੍ਰਵਾਸੀ ਭਾਰਤੀ ਹਰਬੰਸ ਸਿੰਘ ਭਾਣਾ ਦੇ ਸਤਿਕਾਰਯੋਗ ਪਿਤਾ ਸੁਰਜੀਤ ਸਿੰਘ ਭਾਣਾ ਰਿਟਾਇਰਡ ਸੀਨੀਅਰ ਸਹਾਇਕ ਡਿਪਟੀ ਕਮਿਸ਼ਨਰ ਦਫ਼ਤਰ ਫ਼ਰੀਦਕੋਟ ਦਾ ਅਚਾਨਕ ਦਿਹਾਂਤ ਹੋ ਗਿਆ ਹੈ। ਇਸ ਦੁੱਖ ਦੀ ਘੜੀ ਵਿਚ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ, ਪ੍ਰੋਫੈਸਰ ਗੁਰਸੇਵਕ ਸਿੰਘ, ਮਿਸਨ ਸਤਲੁਜ ਪੰਜਾਬ ਦੇ ਜਨਰਲ ਸਕੱਤਰ ਦਵਿੰਦਰ ਸਿੰਘ ਸੇਖੋਂ, ਰਣਪਿੰਦਰ ਸਿੰਘ ਗੋਲਡੀ, ਸ਼ਿਵਜੀਤ ਸਿੰਘ ਸੰਘਾ, ਮੰਚ ਸੰਚਾਲਕ ਜਸਬੀਰ ਸਿੰਘ ਜੱਸੀ, ਲੋਕ ਗਾਇਕ ਹਰਿੰਦਰ ਸੰਧੂ, ਲੋਕ ਗਾਇਕ ਕੁਲਵਿੰਦਰ ਕੰਵਲ, ਲੋਕ ਗਾਇਕ ਭਿੰਦੇਸ਼ਾਹ ਰਾਜੋਵਾਲੀਆ, ਫਿਲਮੀ ਅਦਾਕਾਰ ਗੁਰਮੀਤ ਸਾਜਨ, ਅਦਾਕਾਰ ਅਮਰਜੀਤ ਸੇਖੋਂ, ਅਦਾਕਾਰ ਰਵੀ ਵੜਿੰਗ, ਨਿਰਦੇਸ਼ਕ ਮਨਜੀਤ ਸਿੰਘ ਟੋਨੀ, ਰਿਟਾ.

Ad Position 21
No active advertisement
ਸੁਰਜੀਤ ਸਿੰਘ ਭਾਣਾ ਦੀ ਫ਼ਾਈਲ ਫ਼ੋਟੋ। 25-09-2026
ਫ਼ਰੀਦਕੋਟ, 24 ਸਤੰਬਰ (ਹਰਮਿੰਦਰ ਸਿੰਘ ਮਿੰਦਾ)-ਫ਼ਿਲਮੀ ਅਦਾਕਾਰ ਲਛਮਣ ਭਾਣਾ, ਆਮ ਆਦਮੀ ਪਾਰਟੀ ਦੇ ਆਗੂ ਪ੍ਰੀਤਮ ਸਿੰਘ ਭਾਣਾ, ਪ੍ਰਵਾਸੀ ਭਾਰਤੀ ਹਰਬੰਸ ਸਿੰਘ ਭਾਣਾ ਦੇ ਸਤਿਕਾਰਯੋਗ ਪਿਤਾ ਸੁਰਜੀਤ ਸਿੰਘ ਭਾਣਾ ਰਿਟਾਇਰਡ ਸੀਨੀਅਰ ਸਹਾਇਕ ਡਿਪਟੀ ਕਮਿਸ਼ਨਰ ਦਫ਼ਤਰ ਫ਼ਰੀਦਕੋਟ ਦਾ ਅਚਾਨਕ ਦਿਹਾਂਤ ਹੋ ਗਿਆ ਹੈ। ਇਸ ਦੁੱਖ ਦੀ ਘੜੀ ਵਿਚ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ, ਪ੍ਰੋਫੈਸਰ ਗੁਰਸੇਵਕ ਸਿੰਘ, ਮਿਸਨ ਸਤਲੁਜ ਪੰਜਾਬ ਦੇ ਜਨਰਲ ਸਕੱਤਰ ਦਵਿੰਦਰ ਸਿੰਘ ਸੇਖੋਂ, ਰਣਪਿੰਦਰ ਸਿੰਘ ਗੋਲਡੀ, ਸ਼ਿਵਜੀਤ ਸਿੰਘ ਸੰਘਾ, ਮੰਚ ਸੰਚਾਲਕ ਜਸਬੀਰ ਸਿੰਘ ਜੱਸੀ, ਲੋਕ ਗਾਇਕ ਹਰਿੰਦਰ ਸੰਧੂ, ਲੋਕ ਗਾਇਕ ਕੁਲਵਿੰਦਰ ਕੰਵਲ, ਲੋਕ ਗਾਇਕ ਭਿੰਦੇਸ਼ਾਹ ਰਾਜੋਵਾਲੀਆ, ਫਿਲਮੀ ਅਦਾਕਾਰ ਗੁਰਮੀਤ ਸਾਜਨ, ਅਦਾਕਾਰ ਅਮਰਜੀਤ ਸੇਖੋਂ, ਅਦਾਕਾਰ ਰਵੀ ਵੜਿੰਗ, ਨਿਰਦੇਸ਼ਕ ਮਨਜੀਤ ਸਿੰਘ ਟੋਨੀ, ਰਿਟਾ. ਸਹਾਇਕ ਡਾਇਰੈਕਟਰ ਜਗਜੀਤ ਸਿੰਘ ਚਾਹਲ, ਨੈਸ਼ਨਲ ਯੂਥ ਵੈਲਫੇਅਰ ਕਲੱਬ ਫ਼ਰੀਦਕੋਟ ਦੇ ਪ੍ਰਧਾਨ ਗੁਰਚਰਨ ਸਿੰਘ ਭੰਗੜਾ ਕੋਚ ਨੇ ਭਾਣਾ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਮਾਰਕੀਟ ਕਮੇਟੀ ਸਾਦਿਕ ਦੀ ਨਵ-ਨਿਯੁਕਤ ਚੇਅਰਪਰਸਨ ਨੀਤੂ ਕਪੂਰ ਸਿੰਗਲਾ ਨੇ ਅਹੁਦਾ ਸੰਭਾਲਿਆ ਅਗਲੀ ਖ਼ਬਰ ਖ਼ੂਨਦਾਨ ਕੈਂਪ ਲਗਾਇਆ
Ad Position 24