26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਜੈਤੋ ’ਚ ਨਿਯੁਕਤੀਆਂ

ਜੈਤੋ, 25 ਸਤੰਬਰ (ਗੁਰਮੀਤਪਾਲ ਰੋੜੀਕਪੂਰਾ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਵਿਧਾਨ ਸਭਾ ਹਲਕਾ ਜੈਤੋ ਵਿਚ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ। ਇਹ ਨਿਯੁਕਤੀਆਂ ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ਅਨੁਸਾਰ ਕੀਤੀਆਂ ਗਈਆਂ।

Ad Position 21
No active advertisement
ਅਜੀਤ ਡੈਸਕ 26-09-2026
ਜੈਤੋ, 25 ਸਤੰਬਰ (ਗੁਰਮੀਤਪਾਲ ਰੋੜੀਕਪੂਰਾ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਵਿਧਾਨ ਸਭਾ ਹਲਕਾ ਜੈਤੋ ਵਿਚ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ। ਇਹ ਨਿਯੁਕਤੀਆਂ ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ਅਨੁਸਾਰ ਕੀਤੀਆਂ ਗਈਆਂ। ਇਸ ਤਹਿਤ ਬੀਬੀ ਅਮਰਜੀਤ ਕੌਰ ਪੰਜਗਰਾਈਂ ਨੂੰ ਇਸਤਰੀ ਵਿੰਗ ਦੀ ਹਲਕਾ ਪ੍ਰਧਾਨ, ਗੁਰਚਰਨ ਸਿੰਘ ਕੌਂਸਲਰ ਜੈਤੋ ਨੂੰ ਬੀ.ਸੀ. ਵਿੰਗ ਦੀ ਹਲਕਾ ਪੱਧਰੀ ਜ਼ਿੰਮੇਵਾਰੀ, ਜਸਮੇਲ ਸਿੰਘ ਸਾਬਕਾ ਸਰਪੰਚ ਬਾਜਾਖਾਨਾ ਨੂੰ ਬੀ.ਸੀ. ਵਿੰਗ ਵਿਚ ਜ਼ਿੰਮੇਵਾਰੀ, ਪਿੰਡ ਰੋਮਾਣਾ ਅਜੀਤ ਸਿੰਘ ਦੇ ਨੌਜਵਾਨ ਆਗੂ ਸਵਿੰਦਰਪਾਲ ਸਿੰਘ ਨੂੰ ਵਿਧਾਨ ਸਭਾ ਹਲਕਾ ਜੈਤੋ ਦੇ ਆਈ.ਟੀ. ਵਿੰਗ ਦਾ ਹਲਕਾ ਪ੍ਰਧਾਨ, ਹਰੀ ਕ੍ਰਿਸ਼ਨ ਸਿੰਗਲਾ ਨੂੰ ਐਸ.ਸੀ. ਵਿੰਗ ਦਾ ਹਲਕਾ ਸਰਪ੍ਰਸਤ ਨਿਯੁਕਤ ਕੀਤਾ ਗਿਆ। ਇਸ ਮੌਕੇ ਹਲਕਾ ਆਬਜ਼ਰਵਰ ਬਲਕਾਰ ਸਿੰਘ ਬਰਾੜ ਗੋਨੇਆਣਾ, ਜ਼ੈਲਦਾਰ ਯਾਦਵਿੰਦਰ ਸਿੰਘ ਯਾਦੀ, ਤਰਲੋਚਣ ਸਿੰਘ ਦੁਲੱਟ, ਸਿਕੰਦਰ ਸਿੰਘ ਗਿੱਲ, ਨਿਰਮਲ ਸਿੰਘ ਨਿੰਮਾ, ਮਨਦੀਪ ਸਿੰਘ ਰੂਬੀ, ਅਮਰਪ੍ਰੀਤ ਸਿੰਘ ਪਾਲੀ, ਪ੍ਰਗਟ ਸਿੰਘ ਡੋਡ, ਬੰਟੀ ਰਾਮੂਵਾਲਾ, ਜਸਪਾਲ ਸਿੰਘ ਕਾਂਟਾ, ਓਮ ਪ੍ਰਕਾਸ਼ ਪਟਵਾਰੀ, ਜਸਵੰਤ ਸਿੰਘ ਰਾਮਗੜ੍ਹੀਆ, ਰਵਿੰਦਰ ਰਵੀ ਸ਼ਰਮਾ, ਹਰਮੀਤ ਸਿੰਘ ਜ਼ੈਲਦਾਰ, ਹਰਚਰਨ ਸਿੰਘ ਬਿੰਦੂ ਅਤੇ ਬਲਦੇਵ ਸਿੰਘ ਬੱਲੀ ਸਮੇਤ ਪਾਰਟੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਕੋਟਕਪੂਰਾ-ਜੈਤੋ ਬਾਈਪਾਸ ’ਤੇ ਲਾਈਟਾਂ ਲਗਾਉਣ ਦੀ ਮੰਗ
Ad Position 24