27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਬੀਬੀ ਅਮਰਜੀਤ ਕੌਰ ਪੰਜਗਰਾਈਂ ਇਸਤਰੀ ਵਿੰਗ ਦੀ ਪ੍ਰਧਾਨ ਨਿਯੁਕਤ

ਪੰਜਗਰਾਈਂ ਕਲਾਂ, 27 ਸਤੰਬਰ (ਸੁਖਮੰਦਰ ਸਿੰਘ ਬਰਾੜ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਦਾ ਵਿਸਥਾਰ ਕਰਦਿਆਂ ਪੰਜਗਰਾਈਂ ਕਲਾਂ ਦੀ ਸਰਗਰਮ ਆਗੂ ਅਤੇ ਜਨਰਲ ਕੌਂਸਲ ਮੈਂਬਰ, ਸਾਬਕਾ ਸਰਪੰਚ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੀਬੀ ਅਮਰਜੀਤ ਕੌਰ ਪੰਜਗਰਾਈਂ ਨੂੰ ਵਿਧਾਨ ਸਭਾ ਹਲਕਾ ਜੈਤੋ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਇਸਤਰੀ ਵਿੰਗ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਦਾ ਸਵਾਗਤ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਦਲ ਸਿੰਘ ਬਰਾੜ, ਸਤਨਾਮ ਸਿੰਘ ਬਰਾੜ ਕੈਨੇਡਾ, ਵਰਕਿੰਗ ਕਮੇਟੀ ਮੈਂਬਰ ਗੁਰਚੇਤ ਸਿੰਘ ਢਿੱਲੋਂ ਬਰਗਾੜੀ, ਜ਼ਿਲ੍ਹਾ ਪ੍ਰਧਾਨ (ਐਸ.

Ad Position 21
No active advertisement
ਅਮਰਜੀਤ ਕੌਰ ਪੰਜਗਰਾਈਂ। 28-09-2026
ਪੰਜਗਰਾਈਂ ਕਲਾਂ, 27 ਸਤੰਬਰ (ਸੁਖਮੰਦਰ ਸਿੰਘ ਬਰਾੜ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਦਾ ਵਿਸਥਾਰ ਕਰਦਿਆਂ ਪੰਜਗਰਾਈਂ ਕਲਾਂ ਦੀ ਸਰਗਰਮ ਆਗੂ ਅਤੇ ਜਨਰਲ ਕੌਂਸਲ ਮੈਂਬਰ, ਸਾਬਕਾ ਸਰਪੰਚ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੀਬੀ ਅਮਰਜੀਤ ਕੌਰ ਪੰਜਗਰਾਈਂ ਨੂੰ ਵਿਧਾਨ ਸਭਾ ਹਲਕਾ ਜੈਤੋ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਇਸਤਰੀ ਵਿੰਗ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਦਾ ਸਵਾਗਤ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਦਲ ਸਿੰਘ ਬਰਾੜ, ਸਤਨਾਮ ਸਿੰਘ ਬਰਾੜ ਕੈਨੇਡਾ, ਵਰਕਿੰਗ ਕਮੇਟੀ ਮੈਂਬਰ ਗੁਰਚੇਤ ਸਿੰਘ ਢਿੱਲੋਂ ਬਰਗਾੜੀ, ਜ਼ਿਲ੍ਹਾ ਪ੍ਰਧਾਨ (ਐਸ.ਸੀ.ਵਿੰਗ) ਸੁਖਵਿੰਦਰ ਸਿੰਘ ਕੋਟ ਸੁਖੀਆ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਭੁਪਿੰਦਰ ਸਿੰਘ ਲਾਲੀ ਬਾਦਲ, ਸਰਕਲ ਪ੍ਰਧਾਨ ਮਨਦੀਪ ਸਿੰਘ ਰੂਬੀ, ਸ਼ਿਵਰਾਜ ਸਿੰਘ ਗਿੱਲ, ਬਲਾਕ ਸੰਮਤੀ ਮੈਂਬਰ ਗੁਰਮੇਲ ਸਿੰਘ ਬਰਾੜ, ਬਲਵਿੰਦਰ ਸਿੰਘ ਬੱਬਲੀ ਗਿੱਲ, ਜਬਰਜੰਗ ਸਿੰਘ ਗੋਰਖਾ ਗਿੱਲ ਕੈਨੇਡਾ, ਪ੍ਰਧਾਨ ਇਕਬਾਲ ਸਿੰਘ ਪਾਲ ਅਕਾਲੀ, ਉਦਯੋਗਪਤੀ ਸੋਹਣ ਸਿੰਘ ਗਿੱਲ, ਯੂਥ ਵਿੰਗ ਦੇ ਸੀਨੀ. ਮੀਤ ਪ੍ਰਧਾਨ ਸੁਰਜੀਤ ਸਿੰਘ ਬਰਾੜ, ਮੀਤ ਪ੍ਰਧਾਨ ਹਰਦੀਪ ਸਿੰਘ ਮੰਤਰੀ, ਸੁਖਪ੍ਰੀਤ ਸਿੰਘ ਬਰਾੜ, ਸੁਖਦੇਵ ਸਿੰਘ ਭੋਲਾ ਸੰਧੂ ਸਾਬਕਾ ਪੰਚ, ਲਛਮਣ ਸਿੰਘ ਯੋਧਾ, ਮੈਂਗਲ ਸਿੰਘ ਬਰਾੜ ਢਿੱਲਵਾਂ, ਪਰਮਜੀਤ ਸਿੰਘ ਢਿੱਲੋਂ ਕੈਨੇਡਾ, ਅਮਰਜੀਤ ਸਿੰਘ ਜੀਤਾ ਮਾੜੀ ਵਾਲਾ, ਆਤਮਾ ਸਿੰਘ ਬਰਾੜ, ਜਗਸੀਰ ਸਿੰਘ ਬਰਾੜ, ਡਾ. ਕਰਮ ਸਿੰਘ ਢਿੱਲਵਾਂ, ਗੁਰਪ੍ਰੀਤ ਸਿੰਘ ਸੋਢੀ, ਮੱਖਣ ਸਿੰਘ ਧਾਲੀਵਾਲ, ਕੁਲਵੰਤ ਸਿੰਘ ਬੁੱਟਰ ਢਿੱਲਵਾਂ, ਜਗਸੀਰ ਸਿੰਘ ਬਰਾੜ, ਲਖਵਿੰਦਰ ਸਿੰਘ ਬਰਾੜ, ਸਾਬਕਾ ਬਲਾਕ ਸੰਮਤੀ ਮੈਂਬਰ ਬਲਵਿੰਦਰ ਕੌਰ, ਜਗਤਾਰ ਸਿੰਘ ਸਰਾਂ, ਤਰਲੋਚਨ ਸਿੰਘ ਪੱਪਾ ਸਰਾਂ, ਜਸਗੋਲਡ ਸਰਾਂ, ਜਗਦੇਵ ਸਿੰਘ ਕੈਨੇਡਾ, ਮਨਪ੍ਰੀਤ ਸਿੰਘ ਮੰਨਾ, ਪੱਪਾ ਢਿੱਲਵਾਂ, ਅਨੋਖ ਸਿੰਘ ਢਿੱਲਵਾਂ, ਸਾਬਕਾ ਸਰਪੰਚ ਬਲਜੀਤ ਸਿੰਘ ਔਲਖ ਆਦਿ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਅਤੇ ਹਲਕਾ ਕੋਆਰਡੀਨੇਟਰ ਬਲਕਾਰ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਸ਼ੇਰ ਸਿੰਘ ਮੰਡ ਵਾਲਾ ਦਾ ਧੰਨਵਾਦ ਕੀਤਾ। ਆਪਣੀ ਇਸ ਨਿਯੁਕਤੀ ’ਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਅਮਰਜੀਤ ਕੌਰ ਪੰਜਗਰਾੲੀਂ ਨੇ ਕਿਹਾ ਕਿ ਉਹ ਪਾਰਟੀ ਵਲੋਂ ਦਿੱਤੀ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।
Ad Position 22
No active advertisement
ਪਿਛਲੀ ਖ਼ਬਰ ਦੋ ਕਲੱਬਾਂ ਨੇ ਸਾਂਝੇ ਤੌਰ ’ਤੇ ਕੀਤਾ ਮੇਘਰਾਜ ਸ਼ਰਮਾ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਮੈਮੋਰੀਅਲ ਓਪਨ ਲਾਇਬ੍ਰੇਰੀ ਲਈ ਪੁਸਤਕਾਂ ਦਾਨ
Ad Position 24