28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ ’ਚ ਨੌਜਵਾਨਾਂ ਦਾ ਕਾਫ਼ਲਾ ਬਾਜੇਖਾਨੇ ਤੋਂ ਹੂਸੈਨੀਵਾਲਾ ਲਈ ਰਵਾਨਾ

ਬਾਜਾਖਾਨਾ, 28 ਸਤੰਬਰ (ਜੀਵਨ ਗਰਗ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਅਤੇ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ ’ਚ ਹਰ ਸਾਲ ਦੀ ਤਰ੍ਹਾਂ ਅੱਜ ਭਗਤ ਸਿੰਘ ਦੇ ਜਨਮ ਦਿਨ ’ਤੇ ਉਨ੍ਹਾਂ ਦੀ ਹੁਸੈਨੀਵਾਲਾ ਵਿਖੇ ਬਣੀ ਸਮਾਰਕ ਨੂੰ ਨਤਮਸਤਕ ਹੋਣ ਲਈ ਨੌਜਵਾਨਾਂ ਦਾ ਵੱਡਾ ਕਾਫ਼ਲਾ ਕੇਸਰੀ ਦਸਤਾਰਾਂ ਸਜਾ ਕੇ ਬਾਜਾਖਾਨਾ ਤੋਂ ਹੂਸੈਨੀਵਾਲਾ ਲਈ ਰਵਾਨਾ ਹੋਇਆ। ਗੁਰਪ੍ਰੀਤ ਸਿੰਘ ਮਲੂਕਾ ਨੇ ਕਿਹਾ ਕਿ ਅੱਜ ਇਸ ਪਵਿੱਤਰ ਦਿਹਾੜੇ ’ਤੇ ਨੌਜਵਾਨਾਂ ਨੂੰ ਭਗਤ ਸਿੰਘ ਦੇ ਸੁਪਨਿਆਂ ਦਾ ਸਮਾਜ ਸਿਰਜਣ ਦਾ ਅਹਿਦ ਲੈਣਾ ਚਾਹੀਦਾ ਹੈ।

Ad Position 21
No active advertisement
ਅਜੀਤ ਡੈਸਕ 29-09-2026
ਬਾਜਾਖਾਨਾ, 28 ਸਤੰਬਰ (ਜੀਵਨ ਗਰਗ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਅਤੇ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ ’ਚ ਹਰ ਸਾਲ ਦੀ ਤਰ੍ਹਾਂ ਅੱਜ ਭਗਤ ਸਿੰਘ ਦੇ ਜਨਮ ਦਿਨ ’ਤੇ ਉਨ੍ਹਾਂ ਦੀ ਹੁਸੈਨੀਵਾਲਾ ਵਿਖੇ ਬਣੀ ਸਮਾਰਕ ਨੂੰ ਨਤਮਸਤਕ ਹੋਣ ਲਈ ਨੌਜਵਾਨਾਂ ਦਾ ਵੱਡਾ ਕਾਫ਼ਲਾ ਕੇਸਰੀ ਦਸਤਾਰਾਂ ਸਜਾ ਕੇ ਬਾਜਾਖਾਨਾ ਤੋਂ ਹੂਸੈਨੀਵਾਲਾ ਲਈ ਰਵਾਨਾ ਹੋਇਆ। ਗੁਰਪ੍ਰੀਤ ਸਿੰਘ ਮਲੂਕਾ ਨੇ ਕਿਹਾ ਕਿ ਅੱਜ ਇਸ ਪਵਿੱਤਰ ਦਿਹਾੜੇ ’ਤੇ ਨੌਜਵਾਨਾਂ ਨੂੰ ਭਗਤ ਸਿੰਘ ਦੇ ਸੁਪਨਿਆਂ ਦਾ ਸਮਾਜ ਸਿਰਜਣ ਦਾ ਅਹਿਦ ਲੈਣਾ ਚਾਹੀਦਾ ਹੈ। ਇਸ ਮੌਕੇ ਅਮਰਿੰਦਰ ਸਿੰਘ ਦਾਤੇਵਾਸ, ਜਸਪ੍ਰੀਤ ਸਿੰਘ ਜੱਸਾ , ਗੁਰਜੀਤ ਸਿੰਘ ਗੋਰਾ, ਮੰਡਲ ਪ੍ਰਧਾਨ ਸੁਖਮੰਦਰ ਸਿੰਘ, ਪਿੰਟੂ ਜਲਾਲ, ਨਵੀ ਮਾਨ, ਗੁਰਜੀਵਨ ਸਿੰਘ ਜੰਡਵਾਲਾ, ਸੰਦੀਪ ਸਿੰਘ ਜੰਡਵਾਲਾ, ਦੀਪਕ ਕੁਮਾਰ, ਮਹਿਕਦੀਪ ਸਿੰਘ, ਗਗਨਦੀਪ ਸਿੰਘ, ਸੁਖਜਿੰਦਰ ਸਿੰਘ, ਮਨਪ੍ਰੀਤ ਸਿੰਘ, ਰਤਨ ਸ਼ਰਮਾ ਮਲੂਕਾ ਆਦਿ ਇਸ ਕਾਫ਼ਲੇ ’ਚ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਨਾਮ ਸਿਮਰਨ ਅਭਿਆਸ ਸਮਾਗਮ ਦਾ ਪੰਜਵਾਂ ਸਾਲਾਨਾ ਸ਼ੁਕਰਾਨਾ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਅੱਜ 11ਵੀਂ ਬਰਸੀ ’ਤੇ ਵਿਸ਼ੇਸ਼— ਸਾਇੰਸ ਅਧਿਆਪਕਾ ਸਰੀਤਾ ਜੋਸ਼ੀ
Ad Position 24