30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਪਿੰਡ ਸੱਕਾਂਵਾਲੀ ਵਿਖੇ ਕਈ ਪਰਿਵਾਰ ਹੋਏ ਭਾਜਪਾ ’ਚ ਸ਼ਾਮਿਲ

ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਸੱਕਾਂਵਾਲੀ ਵਿਖੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਦੀ ਅਗਵਾਈ ਹੇਠ ਹੋਏ ਸਮਾਗਮ ਦੌਰਾਨ ਕਈ ਪਰਿਵਾਰਾਂ ਨੇ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਛੱਡ ਕੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਹ ਸਮਾਗਮ ਅਮਰਪਾਲ ਸਿੰਘ ਤੇ ਜਗਮੀਤ ਸਿੰਘ ਜੰਡੋਕੇ ਦੀ ਪ੍ਰੇਰਣਾ ਸਦਕਾ ਹਰਵਿੰਦਰ ਸਿੰਘ ਤੇ ਮਨਦੀਪ ਸਿੰਘ ਸੱਕਾਂਵਾਲੀ ਦੇ ਗ੍ਰਹਿ ਵਿਖੇ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 30-09-2026
ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਸੱਕਾਂਵਾਲੀ ਵਿਖੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਦੀ ਅਗਵਾਈ ਹੇਠ ਹੋਏ ਸਮਾਗਮ ਦੌਰਾਨ ਕਈ ਪਰਿਵਾਰਾਂ ਨੇ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਛੱਡ ਕੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਹ ਸਮਾਗਮ ਅਮਰਪਾਲ ਸਿੰਘ ਤੇ ਜਗਮੀਤ ਸਿੰਘ ਜੰਡੋਕੇ ਦੀ ਪ੍ਰੇਰਣਾ ਸਦਕਾ ਹਰਵਿੰਦਰ ਸਿੰਘ ਤੇ ਮਨਦੀਪ ਸਿੰਘ ਸੱਕਾਂਵਾਲੀ ਦੇ ਗ੍ਰਹਿ ਵਿਖੇ ਕਰਵਾਇਆ ਗਿਆ। ਇਸ ਮੌਕੇ ਭਾਜਪਾ ਵਿਚ ਸ਼ਾਮਿਲ ਹੋਏ ਪਰਿਵਾਰਾਂ ਦਾ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਵਲੋਂ ਸਵਾਗਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਨਵੇਂ ਸਾਥੀਆਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਪਿੰਡ ਪੱਧਰ ਤੱਕ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਮੌਕੇ ਅਮਰਪਾਲ ਸਿੰਘ, ਜਗਮੀਤ ਸਿੰਘ ਜੰਡੋਕੇ, ਹਰਵਿੰਦਰ ਸਿੰਘ, ਮਨਦੀਪ ਸਿੰਘ ਅਤੇ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਤਿੰਨ ਵਿਅਕਤੀ ਕਾਬੂ ਅਗਲੀ ਖ਼ਬਰ ਕਿਸਾਨ ਦੀ ਧੀ ਤੋਂ ਸੋਨ ਤਗਮੇ ਤੱਕ... ਨੀਰੂ ਢਾਂਡਾ ਨੇ ਰਚਿਆ ਇਤਿਹਾਸ
Ad Position 24