30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

1947 ਤੋਂ ਲੈ ਕੇ ਹੁਣ ਤੱਕ 80 ਫੀਸਦੀ ਕੰਮ ਸ਼੍ਰੋਮਣੀ ਅਕਾਲੀ ਦਲ ਨੇ ਕੀਤੇ : ਮਨਤਾਰ ਸਿੰਘ ਬਰਾੜ

ਕੋਟਕਪੂਰਾ, 29 ਸਤੰਬਰ (ਹਰਪ੍ਰੀਤ ਸਿੰਘ ਚਾਨਾ)-ਜੇਕਰ ਦੇਸ਼ ਦੀ ਆਜ਼ਾਦੀ ਅਰਥਾਤ 1947 ਤੋਂ ਲੈ ਕੇ ਅੱਜ ਤੱਕ ਦੀਆਂ ਸਿਆਸੀ ਪਾਰਟੀਆਂ ਦਾ ਲੇਖਾ-ਜੋਖਾ ਕਰਨਾ ਹੋਵੇ ਤਾਂ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੇ ਸਭ ਤੋਂ ਜ਼ਿਆਦਾ ਵਿਕਾਸ ਕਾਰਜ ਅਤੇ ਲੋਕ ਭਲਾਈ ਦੇ ਕੰਮ ਕੀਤੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਮੁੱਖ ਸੰਸਦੀ ਸਕੱਤਰ ਤੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਕੀਤਾ।

Ad Position 21
No active advertisement
ਸਵ: ਅਵਤਾਰ ਸਿੰਘ ਭੋਲੂਵਾਲਾ ਤੇ ਸਵ: ਹਰਜੀਤ ਸਿੰਘ ਭੋਲੂਵਾਲਾ 30-09-2026
ਕੋਟਕਪੂਰਾ, 29 ਸਤੰਬਰ (ਹਰਪ੍ਰੀਤ ਸਿੰਘ ਚਾਨਾ)-ਜੇਕਰ ਦੇਸ਼ ਦੀ ਆਜ਼ਾਦੀ ਅਰਥਾਤ 1947 ਤੋਂ ਲੈ ਕੇ ਅੱਜ ਤੱਕ ਦੀਆਂ ਸਿਆਸੀ ਪਾਰਟੀਆਂ ਦਾ ਲੇਖਾ-ਜੋਖਾ ਕਰਨਾ ਹੋਵੇ ਤਾਂ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੇ ਸਭ ਤੋਂ ਜ਼ਿਆਦਾ ਵਿਕਾਸ ਕਾਰਜ ਅਤੇ ਲੋਕ ਭਲਾਈ ਦੇ ਕੰਮ ਕੀਤੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਮੁੱਖ ਸੰਸਦੀ ਸਕੱਤਰ ਤੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਕੀਤਾ। ਉਨ੍ਹਾਂ ਕਿਹਾ ਕਿ ਲਗਪਗ 80 ਫ਼ੀਸਦੀ ਵਿਕਾਸ ਕਾਰਜ ਅਤੇ ਲੋਕ ਭਲਾਈ ਦੇ ਕੰਮ ਸ਼੍ਰੋਮਣੀ ਅਕਾਲੀ ਦਲ ਨੇ ਹੀ ਕੀਤੇ। ਲੋਕਾਂ ਨੇ ਬਦਲਾਅ ਦੀ ਰਾਜਨੀਤੀ ਦਾ ਨਾਅਰਾ ਦੇ ਕੇ ਸਰਕਾਰ ਬਣਾਉਣ ਵਾਲੀਆਂ ਪਾਰਟੀਆਂ ਦੀ ਮਨਸ਼ਾ ਵੀ ਦੇਖ ਲਈ ਹੈ, ਪਰ ਹੁਣ ਲੋਕ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਵੱਲ ਜ਼ਿਆਦਾ ਆਕਰਸ਼ਿਤ ਹੋ ਰਹੇ ਹਨ। ਹੁਣ ਲੋਕ ਦਿੱਲੀ ਦੀਆਂ ਪਾਰਟੀਆਂ ਨੂੰ ਪਸੰਦ ਨਹੀਂ ਕਰਦੇ। ਉਨ੍ਹਾਂ ਅੰਕੜਿਆਂ ਸਹਿਤ ਦਲੀਲ ਨਾਲ ਸਵ. ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਸਰਕਾਰ ਵਲੋਂ ਪੰਜਾਬ ਦੇ ਕੀਤੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਬਾਕੀ ਦੀਆਂ ਸਿਆਸੀ ਪਾਰਟੀਆਂ ਦੇ ਮੁਕਾਬਲੇ ਅਕਾਲੀ ਦਲ ਦੇ ਕੰਮ ਬਹੁਤ ਜ਼ਿਆਦਾ ਹਨ। ਉਨ੍ਹਾਂ ਕਿਹਾ ਕਿ ਗਿਣਤੀ ਦੇ ਹਿਸਾਬ ਨਾਲ 1947 ਤੋਂ ਲੈ ਕੇ ਹੁਣ ਤੱਕ ਲਗਪਗ 80% ਕੰਮ ਸ਼੍ਰੋਮਣੀ ਅਕਾਲੀ ਦਲ ਨੇ ਕੀਤੇ ਹਨ।
Ad Position 22
No active advertisement
ਪਿਛਲੀ ਖ਼ਬਰ ਬਾਜਾਖਾਨਾ ਪੁਲਿਸ ਸਾਂਝ ਕੇਂਦਰ ਨੇ ਗੁੰਮ ਹੋਏ 7 ਮੋਬਾਈਲ ਲੱਭ ਕੇ ਅਸਲ ਮਾਲਕਾਂ ਨੂੰ ਸੌਂਪੇ ਅਗਲੀ ਖ਼ਬਰ ਚੋਣ ਕਮਿਸ਼ਨ ਦੇ ਸਪੱਸ਼ਟੀਕਰਨ ਨਾਲ ਕਾਂਗਰਸ ’ਤੇ ਉੱਠੇ ਸਵਾਲ : ਬਰਾੜ
Ad Position 24