ਦਵਿੰਦਰ ਸਿੰਘ ਢਿੱਲੋਂ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ
ਬਾਜਾਖਾਨਾ, 1 ਅਕਤੂਬਰ (ਜਗਦੀਪ ਸਿੰਘ ਗਿੱਲ)-ਨਜ਼ਦੀਕੀ ਪਿੰਡ ਝੱਖੜਵਾਲਾ ਦੇ ਯੂਥ ਅਕਾਲੀ ਆਗੂ ਦਵਿੰਦਰ ਸਿੰਘ ਢਿੱਲੋਂ ਦੀ ਅਚਾਨਕ ਮੌਤ ਹੋ ਜਾਣ ’ਤੇ ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ, ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ, ਸੀਨੀਅਰ ਅਕਾਲੀ ਆਗੂ ਗੁਰਚੇਤ ਸਿੰਘ ਢਿੱਲੋਂ, ਬਲਕਾਰ ਸਿੰਘ ਗੋਨਿਆਣਾ ਮੰਡੀ ਕੋਆਰਡੀਨੇਟਰ ਹਲਕਾ ਜੈਤੋ, ਪਰਗਟ ਸਿੰਘ ਬਰਾੜ ਸਾਬਕਾ ਚੇਅਰਮੈਨ ਪੀ. ਏ.
ਬਾਜਾਖਾਨਾ, 1 ਅਕਤੂਬਰ (ਜਗਦੀਪ ਸਿੰਘ ਗਿੱਲ)-ਨਜ਼ਦੀਕੀ ਪਿੰਡ ਝੱਖੜਵਾਲਾ ਦੇ ਯੂਥ ਅਕਾਲੀ ਆਗੂ ਦਵਿੰਦਰ ਸਿੰਘ ਢਿੱਲੋਂ ਦੀ ਅਚਾਨਕ ਮੌਤ ਹੋ ਜਾਣ ’ਤੇ ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ, ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ, ਸੀਨੀਅਰ ਅਕਾਲੀ ਆਗੂ ਗੁਰਚੇਤ ਸਿੰਘ ਢਿੱਲੋਂ, ਬਲਕਾਰ ਸਿੰਘ ਗੋਨਿਆਣਾ ਮੰਡੀ ਕੋਆਰਡੀਨੇਟਰ ਹਲਕਾ ਜੈਤੋ, ਪਰਗਟ ਸਿੰਘ ਬਰਾੜ ਸਾਬਕਾ ਚੇਅਰਮੈਨ ਪੀ.ਏ.ਡੀ.ਬੀ. ਜੈਤੋ, ਭੁਪਿੰਦਰ ਸਿੰਘ ਲਾਲੀ ਬਾਦਲ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਅਮਰਪਾਲ ਪਾਲੀ ਢਿੱਲੋਂ ਸਾਬਕਾ ਚੇਅਰਮੈਨ, ਸੀਨੀਅਰ ਮੁਲਾਜ਼ਮ ਆਗੂ ਸੁਰਜੀਤ ਸਿੰਘ ਸ਼ਤਾਬ, ਜਸਮੇਲ ਸਿੰਘ ਸਾਬਕਾ ਸਰਪੰਚ ਪ੍ਰਧਾਨ ਬੀ.ਸੀ. ਵਿੰਗ ਹਲਕਾ ਜੈਤੋ, ਬੀਬੀ ਅਮਰਜੀਤ ਕੌਰ ਪੰਜਗਰਾਈਂ ਇੰਚਾਰਜ ਇਸਤਰੀ ਵਿੰਗ ਹਲਕਾ ਜੈਤੋ, ਸ਼ਵਿੰਦਰਪਾਲ ਸਿੰਘ ਰੋਮਾਣਾ ਪ੍ਰਧਾਨ ਆਈ.ਟੀ. ਵਿੰਗ ਹਲਕਾ ਜੈਤੋ, ਹਰਮੇਲ ਸਿੰਘ ਗੋਰਾ ਢਿੱਲੋਂ ਸਾਬਕਾ ਸਰਪੰਚ, ਡਾ. ਗੁਰਨੈਬ ਸਿੰਘ ਸਾਬਕਾ ਪ੍ਰਧਾਨ, ਜਗਸੀਰ ਸਿੰਘ ਸੀਰਾ ਢਿੱਲੋਂ ਸਾਬਕਾ ਪ੍ਰਧਾਨ ਯੂਥ ਵਿੰਗ ਬਾਜਾਖਾਨਾ, ਕੁਲਦੀਪ ਸਿੰਘ ਢਿੱਲੋਂ ਸਰਕਲ ਪ੍ਰਧਾਨ ਬਾਜਾਖਾਨਾ, ਗਗਨਦੀਪ ਸਿੰਘ ਬਰਾੜ ਇਕਾਈ ਪ੍ਰਧਾਨ ਬਾਜਾਖਾਨਾ, ਸੁਖਮਨ ਖੋਸਾ, ਗੁਰਬਖਸ਼ ਸਿੰਘ ਸਾਬਕਾ ਸਰਪੰਚ ਮੱਲ੍ਹਾ, ਭੁਪਿੰਦਰ ਸ਼ਰਮਾ, ਸਾਬਕਾ ਸਰਪੰਚ ਲਾਲੀ ਬਰਾੜ, ਐਡਵੋਕਟ ਪਰਮਪ੍ਰੀਤ ਸਿੰਘ ਬਰਾੜ, ਐਡਵੋਕੇਟ ਪਰਮਿੰਦਰ ਸਿੰਘ ਬਰਾੜ, ਯੂਥ ਅਕਾਲੀ ਆਗੂ ਜਸਵਿੰਦਰ ਸਿੰਘ ਢਿੱਲੋਂ, ਸੀਨੀਅਰ ਅਕਾਲੀ ਆਗੂ ਦਰਸ਼ਨ ਸਿੰਘ ਸਿੱਧੂ, ਲਖਵੀਰ ਸਿੰਘ ਪੰਚ, ਚਰਨਜੀਤ ਸਿੰਘ ਚਰਨਾ, ਗੁਰਵਿੰਦਰ ਸਿੰਘ ਗਿੰਦਾ ਚਹਿਲ, ਲਖਵੀਰ ਸਿੰਘ ਗਿੱਕਾ, ਜਰਨੈਲ ਸਿੰਘ ਬੀਰਾ ਪੰਚ, ਨੱਥਾ ਸਿੰਘ ਸਾਬਕਾ ਪੰਚ, ਗੁਰਜੀਤ ਸਿੰਘ ਨੋਨੀ, ਕਰਨਵੀਰ ਸਿੰਘ ਸਿੱਧੂ, ਜਸਵੰਤ ਸਿੰਘ ਪੰਚ, ਵਕੀਲ ਸਿੰਘ ਪੰਚ, ਅੰਗਰੇਜ ਸਿੰਘ ਢਿੱਲੋਂ, ਗੁਰਜਿੰਦਰ ਸਿੰਘ ਜ਼ੋਰਾ ਢਿੱਲੋਂ , ਕੁਲਵੰਤ ਸਿੰਘ ਕੰਤਾ ਸੰਧੂ, ਮਨਜੀਤ ਸਿੰਘ ਗੱਗੀ ਅਕਾਲੀ, ਪਰਮਜੀਤ ਸਿੰਘ ਪੰਮਾ, ਪਿ੍ਰਤਪਾਲ ਸਿੰਘ ਸੈਕਟਰੀ, ਕੁਲਵੀਰ ਸਿੰਘ ਢਿੱਲੋਂ ਯੂ.ਐਸ.ਏ., ਭਲਵਾਨ ਸਿੰਘ, ਚਮਕੌਰ ਸਿੰਘ, ਗੁਰਸਾਹਿਬ ਸਿੰਘ, ਪਰਗਟ ਸਿੰਘ, ਸੁਰਜੀਤ ਸਿੰਘ ਕਾਕਾ ਸਾਬਕਾ ਸਰਪੰਚ, ਗੁਰਮੀਤ ਸਿੰਘ, ਸੁਖਦੇਵ ਸਿੰਘ ਕਾਲਾ, ਸਿਕੰਦਰ ਸਿੰਘ ਸੇਵਾ ਮੁਕਤ ਇੰਸਪੈਕਟਰ, ਗੁਰਤੇਗਪਾਲ ਸਿੰਘ ਸੀਰਾ ਕੋਠੇ ਕੇਹਰ ਸਰਕਲ ਪ੍ਰਧਾਨ ਸਰਕਲ ਕੋਠੇ ਦੇਹਾਤੀ ਜੈਤੋ, ਰਾਜਪਾਲ ਸਿੰਘ ਸਰਕਲ ਪ੍ਰਧਾਨ ਰੋੜੀਕਪੂਰਾ, ਰਵਿੰਦਰ ਰਵੀ ਸ਼ਰਮਾ ਬਰਗਾੜੀ, ਖੁਸ਼ਵੰਤ ਸਿੰਘ ਬਰਾੜ ਡੋਡ, ਗੁਰਪ੍ਰੀਤ ਸਿੰਘ ਗੁਨੂੰ ਚਹਿਲ ਬਾਜਾਖਾਨਾ, ਸੁਖਬੀਰ ਸਿੰਘ ਬੱਬੂ ਬਰਾੜ, ਹਰਦੀਪ ਸਿੰਘ ਸੇਵਾ-ਮੁਕਤ ਇੰਸਪੈਕਟਰ ਸਰਾਵਾਂ, ਹਰਪਾਲ ਸਿੰਘ ਬਰਾੜ ਸੀਨੀਅਰ ਮੀਤ ਪ੍ਰਧਾਨ ਯੂਥ ਅਕਾਲੀ ਦਲ ਤੇ ਜੰਗੀਰ ਸਿੰਘ ਬਰਾੜ ਮੀਤ ਪ੍ਰਧਾਨ ਅਤੇ ਡਾ. ਹਰਦੀਪ ਸਿੰਘ ਢਿੱਲੋਂ ਆਦਿ ਨੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸਵਰਗੀ ਦਵਿੰਦਰ ਸਿੰਘ ਢਿੱਲੋਂ ਨਮਿੱਤ ਰੱਖੇ ਗਏ ਪਾਠ ਦਾ ਭੋਗ ਮਿਤੀ 2 ਅਕਤੂਬਰ 2026 ਦਿਨ ਸ਼ੁੱਕਰਵਾਰ ਨੂੰ ਪਿੰਡ ਦੇ ਗੁਰਦੁਆਰਾ ਸਾਹਿਬ ਸ੍ਰੀ ਫ਼ਤਿਹਗੜ੍ਹ ਸਾਹਿਬ ਬਾਜਾਖਾਨਾ ਰੋਡ ਝੱਖੜਵਾਲਾ (ਫ਼ਰੀਦਕੋਟ) ਵਿਖੇ ਬਾਅਦ ਦੁਪਹਿਰ 12:30 ਵਜੇ ਪਵੇਗਾ।