ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਜੈਤੋ ਦੇ ਅਹੁਦੇਦਾਰਾਂ ਦੀ ਦੂਜੀ ਸੂਚੀ ਜਾਰੀ
ਜੈਤੋ, 1 ਅਕੂਤਬਰ (ਗੁਰਚਰਨ ਸਿੰਘ ਗਾਬੜੀਆ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਤੇ ਹਲਕਾ ਕੋਆਰਡੀਨੇਟਰ ਬਲਕਾਰ ਸਿੰਘ ਬਰਾੜ ਗੋਨਿਆਣਾ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਜੈਤੋ ਦੇ ਨਵੇਂ ਅਹੁਦੇਦਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਗਈ। ਇਹ ਸੂਚੀ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਕਿੰਗ ਕਮੇਟੀ ਮੈਂਬਰ ਗੁਰਚੇਤ ਸਿੰਘ ਢਿੱਲੋਂ ਬਰਗਾੜੀ, ਜ਼ੈਲਦਾਰ ਯਾਦਵਿੰਦਰ ਸਿੰਘ ਯਾਦੀ, ਬਾਜਾਖਾਨਾ ਸਰਕਲ ਦੇ ਪ੍ਰਧਾਨ ਨਿਰਮਲ ਸਿੰਘ ਵੜਿੰਗ ਡੋਡ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਤਰਲੋਚਨ ਸਿੰਘ ਦੁੱਲਟ ਭਗਤੂਆਣਾ, ਬੀਬੀ ਅਮਰਜੀਤ ਕੌਰ ਪੰਜਗਰਾਈਂ, ਜੈਤੋ ਸ਼ਹਿਰ ਦੇ ਬਲਾਕ-2 ਦੇ ਪ੍ਰਧਾਨ ਜਸਪਾਲ ਸਿੰਘ ਕਾਂਟਾ ਸਾਬਕਾ ਕੌਂਸਲਰ, ਸਰਕਲ ਪ੍ਰਧਾਨ ਅਮਰਪ੍ਰੀਤ ਸਿੰਘ ਪਾਲੀ ਢਿੱਲੋਂ ਬਰਗਾੜੀ, ਸਰਕਲ ਪ੍ਰਧਾਨ ਮਨਦੀਪ ਸਿੰਘ ਰੂਬੀ ਪੰਜਗਰਾਈਂ ਦੀ ਮੌਜਦੂਗੀ ਵਿਚ ਜਾਰੀ ਕੀਤੀ ਗਈ।
ਜੈਤੋ, 1 ਅਕੂਤਬਰ (ਗੁਰਚਰਨ ਸਿੰਘ ਗਾਬੜੀਆ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਤੇ ਹਲਕਾ ਕੋਆਰਡੀਨੇਟਰ ਬਲਕਾਰ ਸਿੰਘ ਬਰਾੜ ਗੋਨਿਆਣਾ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਜੈਤੋ ਦੇ ਨਵੇਂ ਅਹੁਦੇਦਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਗਈ। ਇਹ ਸੂਚੀ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਕਿੰਗ ਕਮੇਟੀ ਮੈਂਬਰ ਗੁਰਚੇਤ ਸਿੰਘ ਢਿੱਲੋਂ ਬਰਗਾੜੀ, ਜ਼ੈਲਦਾਰ ਯਾਦਵਿੰਦਰ ਸਿੰਘ ਯਾਦੀ, ਬਾਜਾਖਾਨਾ ਸਰਕਲ ਦੇ ਪ੍ਰਧਾਨ ਨਿਰਮਲ ਸਿੰਘ ਵੜਿੰਗ ਡੋਡ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਤਰਲੋਚਨ ਸਿੰਘ ਦੁੱਲਟ ਭਗਤੂਆਣਾ, ਬੀਬੀ ਅਮਰਜੀਤ ਕੌਰ ਪੰਜਗਰਾਈਂ, ਜੈਤੋ ਸ਼ਹਿਰ ਦੇ ਬਲਾਕ-2 ਦੇ ਪ੍ਰਧਾਨ ਜਸਪਾਲ ਸਿੰਘ ਕਾਂਟਾ ਸਾਬਕਾ ਕੌਂਸਲਰ, ਸਰਕਲ ਪ੍ਰਧਾਨ ਅਮਰਪ੍ਰੀਤ ਸਿੰਘ ਪਾਲੀ ਢਿੱਲੋਂ ਬਰਗਾੜੀ, ਸਰਕਲ ਪ੍ਰਧਾਨ ਮਨਦੀਪ ਸਿੰਘ ਰੂਬੀ ਪੰਜਗਰਾਈਂ ਦੀ ਮੌਜਦੂਗੀ ਵਿਚ ਜਾਰੀ ਕੀਤੀ ਗਈ। ਸੂਚੀ ਵਿਚ ਸੀਨੀਅਰ ਮੀਤ ਪ੍ਰਧਾਨ ਦੀਦਾਰ ਸਿੰਘ ਸਿਵੀਆ, ਡਾ. ਮੱਖਣ ਸਿੰਘ ਬਹਿਬਲ ਕਲਾਂ, ਸੋਹਣ ਸਿੰਘ ਪੰਜਗਰਾਈਂ ਕਲਾਂ, ਮੀਤ ਪ੍ਰਧਾਨ ਬਲਜਿੰਦਰ ਸਿੰਘ ਸਰਾਵਾਂ, ਗੁਰਮੇਲ ਸਿੰਘ ਬਹਿਬਲ ਕਲਾਂ, ਬਲਜੀਤ ਸਿੰਘ ਸਿਵੀਆ, ਤੇਜਾ ਸਿੰਘ ਸਿਵੀਆ, ਜਗਤਾਰ ਸਿੰਘ, ਬਲਵਿੰਦਰ ਸਿੰਘ ਨੀਲਾ ਜਥੇਦਾਰ ਸੁਰਘੂਰੀ, ਜਰਨਲ ਸਕੱਤਰ ਇਕਬਾਲ ਸਿੰਘ ਬਹਿਬਲ ਕਲਾਂ, ਅਮਰਪਾਲ ਸਿੰਘ ਘਣੀਆ, ਸਾਰਜ ਸਿੰਘ ਕਾਸਮ ਭੱਟੀ, ਕੋਰ ਕਮੇਟੀ ਮੈਂਬਰ ਸੁਖਰਾਜ ਸਿੰਘ ਬਹਿਬਲ ਕਲਾਂ, ਬਲਵੰਤ ਸਿੰਘ ਖੰਗੂੜਾ, ਗੁਰਮੀਤ ਸਿੰਘ ਉਕੰਦਵਾਲਾ, ਨਿੰਰਜਨ ਸਿੰਘ ਉਕੰਦਵਾਲਾ, ਨਿਰਮਲ ਸਿੰਘ ਕੋਠੇ ਨਾਨਕਸਰ, ਮੇਲਾ ਸਿੰਘ ਢਿੱਲਵਾਂ, ਗੁਰਜੰਟ ਸਿੰਘ ਢਿੱਲਵਾਂ, ਸੁਖਮੰਦਰ ਸਿੰਘ, ਬਿੰਦਰ ਸਿੰਘ ਰਾਊਵਾਲਾ, ਗੁਰਮੀਤ ਸਿੰਘ ਪੰਚ ਰਣ ਸਿੰਘ ਵਾਲਾ, ਜਸਵਿੰਦਰ ਸਿੰਘ ਰਾਊਵਾਲਾ, ਨਛੱਤਰ ਸਿੰਘ ਕੰਗ ਰਣ ਸਿੰਘ ਵਾਲਾ, ਹਰਚੰਦ ਸਿੰਘ ਰਾਊਵਾਲਾ, ਲਾਭ ਸਿੰਘ ਸਾਬਕਾ ਪੰਚ ਰੋਮਾਣਾ ਅਜੀਤ ਸਿੰਘ, ਬਿੰਦਰ ਸਿੰਘ ਰਾਊਵਾਲਾ, ਵਰਕਿੰਗ ਕਮੇਟੀ ਮੈਂਬਰ ਬਲਬਹਾਦਰ ਸਿੰਘ ਸਿਵੀਆ, ਭੁਪਿੰਦਰ ਸਿੰਘ ਉਕੰਦਵਾਲਾ, ਅੰਗਰੇਜ ਸਿੰਘ, ਅਵਤਾਰ ਸਿੰਘ ਮੰਡੇਰ ਘਣੀਆ, ਸੁਖਚੈਨ ਸਿੰਘ ਮਾਨ ਘਣੀਆ, ਜਥੇਬੰਦਕ ਸਕੱਤਰ ਸਾਧੂ ਸਿੰਘ ਰਣ ਸਿੰਘ ਵਾਲਾ, ਰਾਜ ਸਿੰਘ ਜੈਤੋ, ਬੇਅੰਤ ਸਿੰਘ ਰਣ ਸਿੰਘ ਵਾਲਾ, ਮੰਗਲ ਸਿੰਘ ਰਾਊਵਾਲਾ, ਬਿੰਦਰ ਸਿੰਘ, ਗੁਰਮੀਤ ਸਿੰਘ ਪੰਚ ਰਣ ਸਿੰਘ ਵਾਲਾ ਤੇ ਗੁਰਦੀਪ ਸਿੰਘ ਧਾਲੀਵਾਲ ਰੋਮਾਣਾ ਅਜੀਤ ਸਿੰਘ ਨਿਯੁਕਤ ਕੀਤੇ ਗਏ ਹਨ। ਇਸ ਮੌਕੇ ਸੀਨੀਅਰ ਅਕਾਲੀ ਆਗੂ ਪ੍ਰਗਟ ਸਿੰਘ ਡੋਡ, ਸਿਕੰਦਰ ਸਿੰਘ ਗਿੱਲ ਰਾਮੇਆਣਾ, ਗੁਰਚਰਨ ਸਿੰਘ ਜੈਤੋ, ਜੰਗੀਰ ਸਿੰਘ ਬਰਾੜ ਡੋਡ, ਬਲਵੰਤ ਸਿੰਘ ਬਰਾੜ ਕਰੀਰਵਾਲੀ, ਹਰਚਰਨ ਸਿੰਘ ਬਾਠ ਕਰੀਰਵਾਲੀ, ਪ੍ਰਧਾਨ ਰਾਜਪਾਲ ਸਿੰਘ ਡੇਲਿਆਂਵਾਲੀ, ਗੁਰਮੀਤ ਸਿੰਘ ਬਰਾੜ ਜੈਤੋ, ਗੁਰਤੇਗਪਾਲ ਸਿੰਘ ਸੀਰਾ, ਓਮ ਪ੍ਰਕਾਸ਼ ਪਟਵਾਰੀ, ਜਸਵੰਤ ਸਿੰਘ ਰਾਮਗੜ੍ਹੀਆ, ਡਾ: ਸਤਨਾਮ ਸਿੰਘ ਨਿਆਮੀਵਾਲਾ, ਸੁਖਮੰਦਰ ਸਿੰਘ, ਗੁਰਮੀਤ ਸਿੰਘ ਬਰਾੜ ਕਰੀਰਵਾਲੀ, ਸੁਖਜਿੰਦਰ ਸਿੰਘ ਜ਼ੈਲਦਾਰ ਨਿਆਮੀਵਾਲਾ, ਜਵਾਹਰ ਸਿੰਘ ਬੰਟੀ ਭਾਊ, ਬਲਦੇਵ ਸਿੰਘ ਬੱਲੀ, ਅਮਰਜੀਤ ਸਿੰਘ ਮੱਕੜ ਅਤੇ ਲਖਵਿੰਦਰ ਸਿੰਘ ਲੱਖਾ ਅਜਿੱਤਗਿੱਲ ਆਦਿ ਮੌਜੂਦ ਸਨ।