04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

70 ਵੇਂ ਜ਼ੋਨ ਅਥਲੈਟਿਕਸ ਟੂਰਨਾਮੈਂਟ ’ਚ ਮੇਜਰ ਅਜਾਇਬ ਸਿੰਘ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਫ਼ਰੀਦਕੋਟ, 3 ਅਕਤੂਬਰ (ਪੁਰਬਾ)-ਜ਼ੋਨ ਪੰਜਗਰਾਈਂ ਦੇ 70ਵੇਂ ਜ਼ੋਨ ਅਥਲੈਟਿਕਸ ਟੂਰਨਾਮੈਂਟ ਵਿਚ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਦੇ ਅਥਲੀਟਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਲੌਂਗ ਜੰਪ, ਹਾਈ ਜੰਪ ਅਤੇ ਵੱਖ-ਵੱਖ ਦੌੜਾਂ ਦੇ ਮੁਕਾਬਲਿਆਂ ਵਿਚ ਖਿਡਾਰੀਆਂ ਨੇ ਲਗਾਤਾਰ ਪਹਿਲੇ ਅਤੇ ਦੂਜੇ ਸਥਾਨ ਹਾਸਿਲ ਕਰਦਿਆਂ 1 8 ਗੋਲਡ, 16 ਸਿਲਵਰ ਅਤੇ 16 ਤਾਂਬੇ ਦੇ ਮੈਡਲ ਜਿੱਤੇ। ਖਾਸ ਤੌਰ ’ਤੇ ਅੰਡਰ-17 ਲੜਕੀਆਂ ਨੇ ਓਵਰਆਲ ਚੈਂਪੀਅਨਸ਼ਿਪ ਆਪਣੇ ਨਾਮ ਕੀਤੀ।

Ad Position 21
No active advertisement
ਅਜੀਤ ਡੈਸਕ 04-10-2026
ਫ਼ਰੀਦਕੋਟ, 3 ਅਕਤੂਬਰ (ਪੁਰਬਾ)-ਜ਼ੋਨ ਪੰਜਗਰਾਈਂ ਦੇ 70ਵੇਂ ਜ਼ੋਨ ਅਥਲੈਟਿਕਸ ਟੂਰਨਾਮੈਂਟ ਵਿਚ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਦੇ ਅਥਲੀਟਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਲੌਂਗ ਜੰਪ, ਹਾਈ ਜੰਪ ਅਤੇ ਵੱਖ-ਵੱਖ ਦੌੜਾਂ ਦੇ ਮੁਕਾਬਲਿਆਂ ਵਿਚ ਖਿਡਾਰੀਆਂ ਨੇ ਲਗਾਤਾਰ ਪਹਿਲੇ ਅਤੇ ਦੂਜੇ ਸਥਾਨ ਹਾਸਿਲ ਕਰਦਿਆਂ 1 8 ਗੋਲਡ, 16 ਸਿਲਵਰ ਅਤੇ 16 ਤਾਂਬੇ ਦੇ ਮੈਡਲ ਜਿੱਤੇ। ਖਾਸ ਤੌਰ ’ਤੇ ਅੰਡਰ-17 ਲੜਕੀਆਂ ਨੇ ਓਵਰਆਲ ਚੈਂਪੀਅਨਸ਼ਿਪ ਆਪਣੇ ਨਾਮ ਕੀਤੀ। ਇਸ ਸ਼ਾਨਦਾਰ ਉਪਲਬਧੀ ’ਤੇ ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ. ਐਸ. ਐਸ. ਬਰਾੜ ਨੇ ਖਿਡਾਰੀਆਂ, ਕੋਚਾਂ ਅਤੇ ਖੇਡ ਇੰਚਾਰਜ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਕਾਂਗਰਸ ਹੋਰ ਮਜ਼ਬੂਤ ਹੋਵੇਗੀ : ਸੰਧੂ, ਭਾਣਾ ਅਗਲੀ ਖ਼ਬਰ ਪਾਰਟੀ ਵਲੋਂ ਸੌਂਪੀ ਜ਼ਿੰਮੇਵਾਰੀ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਵਾਂਗਾ: ਸੇਖੋਂ
Ad Position 24