05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

20ਵੀਂ ਰਾਸ਼ਟਰੀ ਅੰਤਰ ਜ਼ਿਲ੍ਹਾ ਜੂਨੀਅਰ ਅਥਲੈਟਿਕਸ ਮੀਟ ਲਈ ਮੁਕਾਬਲੇ 11 ਨਵੰਬਰ ਨੂੰ : ਪ੍ਰੋ. ਬਾਜਵਾ

ਫ਼ਰੀਦਕੋਟ , 5 ਅਕਤੂਬਰ ( ਪੁਰਬਾ )- ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਫ਼ਰੀਦਕੋਟ ਵਲੋਂ 20 ਵੀਂ ਰਾਸ਼ਟਰੀ ਅੰਤਰ ਜ਼ਿਲ੍ਹਾ ਜੂਨੀਅਰ ਅਥਲੈਟਿਕਸ ਮੀਟ ਲਈ 11 ਨਵੰਬਰ 2026 ਨੂੰ ਸਵੇਰੇ 9 ਵਜੇ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਜ਼ਿਲ੍ਹਾ ਪੱਧਰ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ । ਇਹ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਪ੍ਰੋ .

Ad Position 21
No active advertisement
ਅਜੀਤ ਡੈਸਕ 06-10-2026
ਫ਼ਰੀਦਕੋਟ , 5 ਅਕਤੂਬਰ ( ਪੁਰਬਾ )- ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਫ਼ਰੀਦਕੋਟ ਵਲੋਂ 20 ਵੀਂ ਰਾਸ਼ਟਰੀ ਅੰਤਰ ਜ਼ਿਲ੍ਹਾ ਜੂਨੀਅਰ ਅਥਲੈਟਿਕਸ ਮੀਟ ਲਈ 11 ਨਵੰਬਰ 2026 ਨੂੰ ਸਵੇਰੇ 9 ਵਜੇ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਜ਼ਿਲ੍ਹਾ ਪੱਧਰ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ । ਇਹ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਪ੍ਰੋ . ਐਸ . ਐਸ . ਬਾਜਵਾ ਨੇ ਦੱਸਿਆ ਕਿ ਇਸ ਅਥਲੈਟਿਕਸ ਮੀਟ ’ ਚ ਲੜਕੇ ਲੜਕੀਆਂ ਅੰਡਰ -14 ਤੇ 16 ਵਰਗ ’ ਚ ਕਰਵਾਈਆਂ ਜਾਣਗੀਆਂ । ਉਨ੍ਹਾਂ ਦੱਸਿਆ ਕਿ ਅੰਡਰ 14 ਵਰਗ ’ ਚ 60 ਮੀਟਰ ਦੌੜ , ਲੰਬੀ ਛਾਲ , ਉੱਚੀ ਛਾਲ , ਬੈਕ ਥ੍ਰੋਅ ਕਰਵਾਈਆਂ ਜਾਣਗੀਆਂ । ਜਦਕਿ ਅੰਡਰ 16 ਵਰਗ ’ ਚ 60 ਮੀਟਰ ਦੌੜ , 80 ਮੀਟਰ ਅੜਿਕਾ ਦੌੜ , ਉੱਚੀ ਛਾਲ , ਲੰਬੀ ਛਾਲ , ਸ਼ਾਟਪੁੱਟ , ਜੈਵਲਿਨ ਥ੍ਰੋਅ ਦੇ ਮੁਕਾਬਲੇ ਕਰਵਾਏ ਜਾਣਗੇ । ਇਨ੍ਹਾਂ ਮੁਕਾਬਲਿਆਂ ’ ਚ ਪਹਿਲੀਆਂ ਪੁਜ਼ੀਸ਼ਨਾਂ ’ ਤੇ ਰਹਿਣ ਵਾਲੇ ਖਿਡਾਰੀਆਂ ਨੂੰ ਤੇਲੈਗਾਨਾ ਦੀ ਸਰਕਾਰ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ 20 ਵੇਂ ਰਾਸ਼ਟਰੀ ਅੰਤਰ ਜ਼ਿਲ੍ਹਾ ਜੂਨੀਅਰ ਅਥਲੈਟਿਕਸ ਟੀਮ ’ ਚ ਭਾਗ ਲੈਣ ਦਾ ਮੌਕਾ ਮਿਲੇਗਾ ।
Ad Position 22
No active advertisement
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੀਆਂ ਜ਼ਿਲ੍ਹਾ ਪੱਧਰੀ ਖੇਡਾਂ ਸ਼ਾਨਦਾਰ ਢੰਗ ਨਾਲ ਸੰਪੰਨ ਅਗਲੀ ਖ਼ਬਰ ਅੱਜ ਭੋਗ ’ਤੇ ਵਿਸ਼ੇਸ਼- ਸਰਦਾਰਨੀ ਮਹਿੰਦਰ ਕੌਰ
Ad Position 24