07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਦਸਮੇਸ਼ ਪਬਲਿਕ ਸਕੂਲ ਦੇ ਵਿਦਿਆਰਥੀ ਜ਼ਿਲ੍ਹਾ ਪੱਧਰੀ ਖੇਡਾਂ ’ਚ ਅੱਵਲ

ਕੋਟਕਪੂਰਾ, 6 ਅਕਤੂਬਰ (ਰਿੰਕੂ ਮਲਹੋਤਰਾ)-ਖੇਡਾਂ ਵਤਨ ਪੰਜਾਬ ਦੀਆਂ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਕਰਵਾਈਆਂ ਗਈਆਂ ਸਨ। ਜਿਸ ਵਿਚ ਦਸਮੇਸ਼ ਪਬਲਿਕ ਸਕੂਲ ਕੋਟਕਪੂਰਾ ਦੇ 14 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੇ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 07-10-2026
ਕੋਟਕਪੂਰਾ, 6 ਅਕਤੂਬਰ (ਰਿੰਕੂ ਮਲਹੋਤਰਾ)-ਖੇਡਾਂ ਵਤਨ ਪੰਜਾਬ ਦੀਆਂ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਕਰਵਾਈਆਂ ਗਈਆਂ ਸਨ। ਜਿਸ ਵਿਚ ਦਸਮੇਸ਼ ਪਬਲਿਕ ਸਕੂਲ ਕੋਟਕਪੂਰਾ ਦੇ 14 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੇ ਭਾਗ ਲਿਆ। 7ਵੀਂ ਦੀ ਵਿਦਿਆਰਥਣ ਪ੍ਰਭਜੋਤ ਕੌਰ ਨੇ ਬੈਡਮਿੰਟਨ ਖੇਡ ਵਿਚ ਪਹਿਲਾ ਅਤੇ ਜਮਾਤ ਦੂਸਰੀ ਦੀ ਵਿਦਿਆਰਥਣ ਮਨਰਾਜ ਕੌਰ ਨੇ ਬੈਡਮਿੰਟਨ ਵਿਚ ਤੀਸਰਾ ਸਥਾਨ ਹਾਸਿਲ ਕਰਕੇ ਸਕੂਲ ਦਾ ਮਾਣ ਵਧਾਇਆ ਹੈ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜਸਬੀਰ ਸਿੰਘ ਸੰਧੂ ਨੇ ਇਸ ਸ਼ਾਨਦਾਰ ਪ੍ਰਾਪਤੀ ਲਈ ਭਰਪੂਰ ਸ਼ਲਾਘਾ ਕੀਤੀ ਅਤੇ ਬੱਚਿਆਂ ਨੂੰ ਅੱਗੇ ਤੋਂ ਵੱਧ ਚੜ੍ਹ ਕੇ ਖੇਡਾਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਡਾ. ਸੁਰਿੰਦਰ ਸਿੰਘ ਟੁਰਨਾ ਨੇ ਵੀ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਹੋਰ ਬੱਚਿਆਂ ਨੂੰ ਵੀ ਖੇਡਾਂ ਲਈ ਉਤਸ਼ਾਹਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਲੋਕ ਲਹਿਰ ਬਣਾਉਣਾ ਜ਼ਰੂਰੀ : ਚੇਅਰਮੈਨ ਗਗਨ ਧਾਲੀਵਾਲ ਅਗਲੀ ਖ਼ਬਰ 2027 ’ਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਵਰਕਰ ਇਕਜੁੱਟ ਹੋਣ: ਦਰਸ਼ਨ ਸਿੰਘ ਢਿੱਲਵਾਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੇ...
Ad Position 24