06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਪਰਗਟ ਸਿੰਘ ਦੇ ਸੂਬਾ ਪ੍ਰਧਾਨ ਬਣਨ ਨਾਲ ਧੜੇਬੰਦੀ ਖ਼ਤਮ ਹੋਵੇਗੀ : ਕਾਂਗਰਸੀ ਆਗੂ

ਜੈਤੋ, 6 ਅਕਤੂਬਰ (ਗਾਬੜੀਆ)-ਪਿੰਡ ਰਾਮੇਆਣਾ ਦੇ ਗਗਨ ਧਾਲੀਵਾਲ ਜ਼ਿਲ੍ਹਾ ਜਨਰਲ ਸਕੱਤਰ ਯੂਥ ਕਾਂਗਰਸ ਫ਼ਰੀਦਕੋਟ, ਚਮਕੌਰ ਸਿੰਘ ਵਾਈਸ ਪ੍ਰਧਾਨ ਯੂਥ ਕਾਂਗਰਸ ਹਲਕਾ ਜੈਤੋ ਅਤੇ ਗਿਆਨ ਸਿੰਘ ਸੰਧੂ ਸੀਨੀਅਰ ਕਾਂਗਰਸੀ ਆਗੂ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਹਾਈਕਮਾਨ ਵਲੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤੇ ਜਾਣਾ ਬਹੁਤ ਵਧੀਆ ਤੇ ਉਸਾਰੂ ਉਪਰਾਲਾ ਹੈ। ਇਸ ਨਿਯੁਕਤੀ ਨਾਲ ਪਾਰਟੀ ਦੀ ਧੜੇਬੰਦੀ ਖ਼ਤਮ ਹੋਵੇਗੀ ਤੇ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ 2027 ਦੀਆਂ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਲੋਕ ਕਾਂਗਰਸੀ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਸਰਕਾਰ ਬਣਾਉਣਗੇ।

Ad Position 21
No active advertisement
ਅਜੀਤ ਡੈਸਕ 07-10-2026

Ad Position 22
No active advertisement
ਪਿਛਲੀ ਖ਼ਬਰ ਲਾਇਨਜ਼ ਕਲੱਬ ਵਲੋਂ ਵਿਸ਼ਵ ਅਧਿਆਪਕ ਦਿਵਸ ’ਤੇ ਜਾਗਰੂਕਤਾ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਪੁਜ਼ੀਸ਼ਨਾਂ ਹਾਸਿਲ ਕਰਕੇ ਪਰਤੇ ਵਿਦਿਆਰਥੀਆਂ ਦਾ ਸੰਸਥਾ ’ਚ ਪੁੱਜਣ ’ਤੇ ਭਰਵਾਂ ਸਵਾਗਤ
Ad Position 24