07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਕੋਟਕਪੂਰੇ ਦੀਆਂ ਮੁੱਖ ਸੜਕਾਂ ’ਤੇ ਲੱਗੇ ਗੰਦਗੀ ਦੇ ਢੇਰ, ਲੋਕ ਪ੍ਰੇਸ਼ਾਨ

ਕੋਟਕਪੂਰਾ, 7 ਅਕਤੂਬਰ (ਰਿੰਕੂ ਮਲਹੋਤਰਾ)-ਕੋਟਕਪੂਰਾ-ਫ਼ਰੀਦਕੋਟ ਮੁੱਖ ਮਾਰਗ ਬਾਬਾ ਦਿਆਲ ਸਿੰਘ ਸਿਵਲ ਹਸਪਤਾਲ ਦੇ ਨਜ਼ਦੀਕ ਵੱਡੇ ਕੂੜੇ ਦੇ ਢੇਰ ਲੱਗੇ ਹੋਏ ਹਨ। ਕੂੜੇ ਦੇ ਢੇਰਾਂ ਸਬੰਧੀ ਵੱਡੇ ਵੱਡੇ ਇਸ਼ਤਿਹਾਰੀ ਸਵੱਛ ਭਾਰਤ ਮੁਹਿੰਮ ਸਫ਼ਾਈ ਦੇ ਅਭਿਆਨ ਤਹਿਤ ਪ੍ਰਚਾਰ ਕੀਤਾ ਹੋਇਆ ਹੈ, ਜੋ ਗੰਦਗੀ ਦੇ ਢੇਰਾਂ ਨੂੰ ਕੋਸਦਾ ਨਜ਼ਰ ਆ ਰਿਹਾ ਹੈ।

Ad Position 21
No active advertisement
ਕੋਟਕਪੂਰਾ ਤੇ ਫ਼ਰੀਦਕੋਟ ਰੋਡ ਉੱਪਰ ਲੱਗੇ ਗੰਦਗੀ ਦੇ ਲੱਗੇ ਢੇਰ ਦਾ ਦ੍ਰਿਸ਼। ਤਸਵੀਰ : ਰਿੰਕੂ ਮਲਹੋਤਰਾ 08-10-2026
ਕੋਟਕਪੂਰਾ, 7 ਅਕਤੂਬਰ (ਰਿੰਕੂ ਮਲਹੋਤਰਾ)-ਕੋਟਕਪੂਰਾ-ਫ਼ਰੀਦਕੋਟ ਮੁੱਖ ਮਾਰਗ ਬਾਬਾ ਦਿਆਲ ਸਿੰਘ ਸਿਵਲ ਹਸਪਤਾਲ ਦੇ ਨਜ਼ਦੀਕ ਵੱਡੇ ਕੂੜੇ ਦੇ ਢੇਰ ਲੱਗੇ ਹੋਏ ਹਨ। ਕੂੜੇ ਦੇ ਢੇਰਾਂ ਸਬੰਧੀ ਵੱਡੇ ਵੱਡੇ ਇਸ਼ਤਿਹਾਰੀ ਸਵੱਛ ਭਾਰਤ ਮੁਹਿੰਮ ਸਫ਼ਾਈ ਦੇ ਅਭਿਆਨ ਤਹਿਤ ਪ੍ਰਚਾਰ ਕੀਤਾ ਹੋਇਆ ਹੈ, ਜੋ ਗੰਦਗੀ ਦੇ ਢੇਰਾਂ ਨੂੰ ਕੋਸਦਾ ਨਜ਼ਰ ਆ ਰਿਹਾ ਹੈ। ਹੈਰਾਨੀ ਵਾਲੀ ਗੱਲ ਹੈ ਕਿ ਕੂੜੇ ਦੇ ਢੇਰਾਂ ਵਿਚ ਨੇੜਲੇ ਸਥਿਤ ਹਸਪਤਾਲਾਂ, ਦਵਾਈਆਂ ਵਾਲਿਆਂ ਵਲੋਂ ਮਰੀਜ਼ਾਂ ਲਈ ਵਰਤੀਆਂ ਜਾਂਦੀਆਂ ਦਵਾਈਆਂ ਦੀ ਰਹਿੰਦ ਖੂੰਹਦ ਨੂੰ ਇਸੇ ਸਥਾਨ ’ਤੇ ਖੁੱਲ੍ਹੇਆਮ ਸੁੱਟਿਆ ਜਾ ਰਿਹਾ ਹੈ। ਕੂੜੇ ਦੇ ਆਰਜੀ ਡੰਪ ਨਜ਼ਦੀਕ ਨਗਰ ਕੌਂਸਲ ਕੋਟਕਪੂਰਾ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਦਫਤਰ ਵੀ ਹਨ ਪਰ ਵੱਡੇ ਕੂੜੇ ਦੇ ਢੇਰ ਮੁੱਖ ਸੜਕ ’ਤੇ ਲੱਗੇ ਹੋਏ ਹਨ।
Ad Position 22
No active advertisement
ਪਿਛਲੀ ਖ਼ਬਰ ਪਰਗਟ ਸਿੰਘ ਦੀ ਨਿਯੁਕਤੀ ਨਾਲ ਸਰਕਾਰ ਬਣਨ ਦਾ ਰਾਹ ਪੱਧਰਾ : ਹਰਪ੍ਰੀਤ ਸਿੰਘ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਨੂੰ ਪੂਰੀ ਤਰ੍ਹਾਂ ਪੱਕਿਆ ਤੇ ਸੁੱਕਾ ਝੋਨਾ ਹੀ ਮੰਡੀਆਂ ’ਚ ਲਿਆਉਣ ਦੀ ਅਪੀਲ
Ad Position 24