08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਸ਼੍ਰੋਮਣੀ ਅਕਾਲੀ ਦਲ ਵਲੋਂ ਸੋਨੀ ਭਾਊ ਕਿਸਾਨ ਵਿੰਗ ਦੇ ਹਲਕਾ ਪ੍ਰਧਾਨ ਬਣੇ

ਕੋਟਕਪੂਰਾ, 7 ਅਕਤੂਬਰ (ਰਿੰਕੂ ਮਲਹੋਤਰਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪਾਰਟੀ ਵਿਚ ਤਨਦੇਹੀ ਨਾਲ ਕੰਮ ਕਰਨ ਵਾਲੇ ਵਰਕਰਾਂ ਨੂੰ ਅਹੁਦੇ ਦੇ ਕੇ ਨਿਵਾਜਿਆ ਜਾ ਰਿਹਾ ਹੈ। ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਵਲੋਂ ਸਤਿੰਦਰ ਸਿੰਘ ਸੋਨੀ ਭਾਊ ਨੂੰ ਪਾਰਟੀ ਦੇ ਕਿਸਾਨ ਵਿੰਗ ਦਾ ਹਲਕਾ ਪ੍ਰਧਾਨ ਲਗਾਇਆ ਗਿਆ ਹੈ ।

Ad Position 21
No active advertisement
ਅਜੀਤ ਡੈਸਕ 08-10-2026
ਕੋਟਕਪੂਰਾ, 7 ਅਕਤੂਬਰ (ਰਿੰਕੂ ਮਲਹੋਤਰਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪਾਰਟੀ ਵਿਚ ਤਨਦੇਹੀ ਨਾਲ ਕੰਮ ਕਰਨ ਵਾਲੇ ਵਰਕਰਾਂ ਨੂੰ ਅਹੁਦੇ ਦੇ ਕੇ ਨਿਵਾਜਿਆ ਜਾ ਰਿਹਾ ਹੈ। ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਵਲੋਂ ਸਤਿੰਦਰ ਸਿੰਘ ਸੋਨੀ ਭਾਊ ਨੂੰ ਪਾਰਟੀ ਦੇ ਕਿਸਾਨ ਵਿੰਗ ਦਾ ਹਲਕਾ ਪ੍ਰਧਾਨ ਲਗਾਇਆ ਗਿਆ ਹੈ । ਸੋਨੀ ਭਾਊ ਨੇ ਇਸ ਨਿਯੁਕਤੀ ’ਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਲਈ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਕੁਲਤਾਰ ਸਿੰਘ ਬਰਾੜ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਿਰਮਲ ਸਿੰਘ ਵੜਿੰਗ, ਅਨੂਪ੍ਰਤਾਪ ਸਿੰਘ ਬਰਾੜ, ਹੈਪੀ ਬਰਾੜ ਖਾਰਾ, ਗੁਰਮੁਖ ਸਿੰਘ ਭੁੱਲਰ, ਜਗਸੀਰ ਸਿੰਘ ਸੀਰਾ, ਜਸਵੀਰ ਸਿੰਘ ਢਿੱਲੋਂ, ਮੇਹਰ ਸਿੰਘ ਰੱਤੀ ਰੋੜੀ, ਗੁਰਪਿਆਰ ਸਿੰਘ ਢੀਮਾਂਵਾਲੀ, ਲਾਲਜੀਤ ਸਿੰਘ ਢਿੱਲੋਂ, ਸੁਰਜੀਤ ਜ਼ੈਲਦਾਰ, ਕੇਵਲ ਸਹੋਤਾ, ਕੁਲਦੀਪ ਸਿੰਘ ਸਾਬਕਾ ਸਰਪੰਚ ਕੋਟਸੁਖੀਆ, ਜਤਿੰਦਰ ਸਿੰਘ ਸਨੀ ਮੋੜ ਸਾਬਕਾ ਸਰਪੰਚ, ਸ਼ਬਦਲ ਸਿੰਘ ਹਰੀਨੌਂ, ਹੈਪੀ ਬਰਾੜ ਚੱਕ ਕਲਿਆਣ, ਅੰਮ੍ਰਿਤਪਾਲ ਸਿੰਘ, ਸੁਰਿੰਦਰ ਵੜਿੰਗ, ਲਵਪ੍ਰੀਤ ਸਿੰਘ ਸਹੋਤਾ, ਗੁਰਪ੍ਰੀਤ ਸਿੰਘ ਸਰਕਲ ਪ੍ਰਧਾਨ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਭਾਨ ਸਿੰਘ ਕਾਲੋਨੀ ਦੀਆਂ ਸਮੱਸਿਆਵਾਂ ਸਬੰਧੀ ਏ. ਡੀ. ਸੀ. ਨੂੰ ਮੰਗ ਪੱਤਰ ਸੌਂਪਿਆ ਅਗਲੀ ਖ਼ਬਰ ਡੇਂਗੂ ਤੋਂ ਬਚਾਅ ਸਬੰਧੀ ਸਿਹਤ ਵਿਭਾਗ ਵਲੋਂ ਜਾਗਰੂਕਤਾ ਪ੍ਰਚਾਰ
Ad Position 24