08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਹਰਸਿਮਰਤ ਕੌਰ ਬਾਦਲ 10 ਨੂੰ ਢੀਮਾਂ ਵਾਲੀ ’ਚ : ਮਨਤਾਰ ਬਰਾੜ

ਕੋਟਕਪੂਰਾ, 7 ਅਕਤੂਬਰ (ਰਿੰਕੂ ਮਲਹੋਤਰਾ)-ਲੋਕ ਸਭਾ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਹੁਣ ਕੋਟਕਪੂਰਾ ਹਲਕੇ ਦੇ ਪਿੰਡ ਢੀਮਾਂ ਵਾਲੀ ਵਿਖੇ 10 ਅਕਤੂਬਰ ਦਿਨ ਸ਼ਨੀਵਾਰ ਨੂੰ ਦੁਪਹਿਰ 1 ਵਜੇ ਪੁੱਜਣਗੇ ਅਤੇ ਭਰਵੇਂ ਇਕੱਠ ਨੂੰ ਸੰਬੋਧਨ ਕਰਨਗੇ। ਮਨਤਾਰ ਸਿੰਘ ਬਰਾੜ ਸਾਬਕਾ ਸੰਸਦੀ ਸਕੱਤਰ ਨੇ ਦੱਸਿਆ ਕਿ ਇਸ ਸਮੇਂ ਬੀਬੀਆਂ ਦਾ ਵਿਸ਼ਾਲ ਇੱਕਠ ਕੀਤਾ ਜਾਵੇਗਾ।

Ad Position 21
No active advertisement
ਅਜੀਤ ਡੈਸਕ 08-10-2026
ਕੋਟਕਪੂਰਾ, 7 ਅਕਤੂਬਰ (ਰਿੰਕੂ ਮਲਹੋਤਰਾ)-ਲੋਕ ਸਭਾ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਹੁਣ ਕੋਟਕਪੂਰਾ ਹਲਕੇ ਦੇ ਪਿੰਡ ਢੀਮਾਂ ਵਾਲੀ ਵਿਖੇ 10 ਅਕਤੂਬਰ ਦਿਨ ਸ਼ਨੀਵਾਰ ਨੂੰ ਦੁਪਹਿਰ 1 ਵਜੇ ਪੁੱਜਣਗੇ ਅਤੇ ਭਰਵੇਂ ਇਕੱਠ ਨੂੰ ਸੰਬੋਧਨ ਕਰਨਗੇ। ਮਨਤਾਰ ਸਿੰਘ ਬਰਾੜ ਸਾਬਕਾ ਸੰਸਦੀ ਸਕੱਤਰ ਨੇ ਦੱਸਿਆ ਕਿ ਇਸ ਸਮੇਂ ਬੀਬੀਆਂ ਦਾ ਵਿਸ਼ਾਲ ਇੱਕਠ ਕੀਤਾ ਜਾਵੇਗਾ। ਪੂਰੇ ਹਲਕੇ ਵਿਚੋਂ ਪਾਰਟੀ ਦੇ ਇਸਤਰੀ ਵਿੰਗ ਦੇ ਆਗੂ ਇਸ ਫੇਰੀ ਪ੍ਰਤੀ ਪੂਰੇ ਉਤਸ਼ਾਹ ਵਿਚ ਹਨ ਅਤੇ ਉਨ੍ਹਾਂ ਦੀ ਫੇਰੀ ਨੂੰ ਕਾਮਯਾਬ ਬਣਾਉਣ ਲਈ ਨੁੱਕੜ ਮੀਟਿੰਗਾਂ ਕਰ ਰਹੇ ਹਨ। ਇਸ ਮੌਕੇ ਸੂਬਾ ਇਸਤਰੀ ਵਿੰਗ ਦੇ ਪ੍ਰਧਾਨ ਬੀਬਾ ਹਰਗੋਬਿੰਦ ਕੌਰ, ਕੰਚਨਪ੍ਰੀਤ ਕੌਰ ਸਮੇਤ ਹੋਰ ਆਗੂ ਵੀ ਪੁੱਜਣਗੇ।
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਤਕ ਜੀਵਨ ਵਿਚ 25 ਸਾਲ ਪੂਰੇ ਹੋਣ ’ਤੇ ਸੇਵਾ ਸੰਕਲਪ ਸਭਾ ਕਰਵਾਈ ਅਗਲੀ ਖ਼ਬਰ ਭਾਈ ਰਾਹੁਲ ਸਿੱਧੂ ਨੇ ਕੋਟਕਪੂਰਾ ਮੰਡਲ-2 ਦੇ ਅਹੁਦੇਦਾਰ ਨੂੰ ਨਿਯੁਕਤੀ ਪੱਤਰ ਵੰਡੇ
Ad Position 24