12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਜ਼ਿਲ੍ਹਾ ਪ੍ਰਧਾਨ ਮਨਜੀਤ ਕੌਰ ਨੰਗਲ ਦੀ ਅਗਵਾਈ ’ਚ ਹਰਸਿਮਰਤ ਕੌਰ ਬਾਦਲ ਦਾ ਸਨਮਾਨ

ਕੋਟਕਪੂਰਾ, 11 ਅਕਤੂਬਰ (ਰਿੰਕੂ ਮਲਹੋਤਰਾ)-ਇਸਤਰੀ ਵਿੰਗ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਕੌਰ ਨੰਗਲ ਦੀ ਅਗਵਾਈ ਵਿਚ ਬੀਬਾ ਹਰਸਿਮਰਤ ਕੌਰ ਬਾਦਲ ਦਾ ਕੋਟਕਪੂਰਾ ਵਿਖੇ ਪੁੱਜਣ ’ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਉਨ੍ਹਾਂ ਨਾਲ ਅਮਨਦੀਪ ਕੌਰ ਬਰਾੜ, ਗੁਰਮੇਹਰ ਕੌਰ ਬਰਾੜ, ਸਾਬਕਾ ਬਲਾਕ ਸੰਮਤੀ ਚੇਅਰਮੈਨ ਹਿਤਬੀਰ ਕੌਰ ਬਰਾੜ, ਜਸਵੀਰ ਕੌਰ ਬਰਾੜ, ਪਰਮਜੀਤ ਕੌਰ ਭੁੱਲਰ, ਕਰਮਜੀਤ ਕੌਰ ਬਰਾੜ, ਪਲਵੀ ਚੋਪੜਾ ਸਮੇਤ ਹੋਰ ਸਰਕਲ ਪ੍ਰਧਾਨ ਬੀਬੀਆਂ ਹਾਜ਼ਰ ਸਨ।

Ad Position 21
No active advertisement
ਅਜੀਤ ਡੈਸਕ 12-10-2026

Ad Position 22
No active advertisement
ਪਿਛਲੀ ਖ਼ਬਰ ਪਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ- ਬਰਾੜ ਅਗਲੀ ਖ਼ਬਰ ਗੁਰੂ ਨਾਨਕ ਮਿਸ਼ਨ ਸਕੂਲ ਦੇ ਕਿੰਡਰਗਾਰਟਨ ਵਿੰਗ ’ਚ ਲਾਲ ਰੰਗ ਦਿਵਸ ਮਨਾਇਆ
Ad Position 24