12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਤਰਪਾਲਾਂ ਦੀ ਘਾਟ ਕਾਰਨ ਕਿਸਾਨਾਂ ਦੀ ਫ਼ਸਲ ਮੀਂਹ ਦੇ ਪਾਣੀ ’ਚ ਰੁੜੀ

ਕੋਟਕਪੂਰਾ, 11 ਅਕਤੂਬਰ (ਰਿੰਕੂ ਮਲਹੋਤਰਾ)-ਅੱਜ ਸਵੇਰ ਸਮੇਂ ਆਏ ਬੇਮੌਸਮੀ ਮੀਂਹ ਨੇ ਅਨਾਜ ਮੰਡੀ ਵਿਚ ਫ਼ਸਲ ਲੈ ਕੇ ਆਏ ਕਿਸਾਨਾਂ ਦੀ ਪ੍ਰੇਸ਼ਾਨੀ ਵਿਚ ਹੋਰ ਵਾਧਾ ਕਰ ਦਿੱਤਾ। ਮੰਡੀ ਵਿਚ ਤਰਪਾਲਾਂ ਦੀ ਘਾਟ ਹੋਣ ਕਾਰਨ ਕਿਸਾਨਾਂ ਦੀ ਫ਼ਸਲ ਮੀਂਹ ਦੇ ਪਾਣੀ ਵਿਚ ਰੁੱੜ ਗਈ, ਪਰ ਕਿਸਾਨ ਬੇਵਸ ਉਸ ਨੂੰ ਰੋਕਣ ਤੋਂ ਅਸਮਰਥ ਰਹੇ।

Ad Position 21
No active advertisement
ਅਜੀਤ ਡੈਸਕ 12-10-2026
ਕੋਟਕਪੂਰਾ, 11 ਅਕਤੂਬਰ (ਰਿੰਕੂ ਮਲਹੋਤਰਾ)-ਅੱਜ ਸਵੇਰ ਸਮੇਂ ਆਏ ਬੇਮੌਸਮੀ ਮੀਂਹ ਨੇ ਅਨਾਜ ਮੰਡੀ ਵਿਚ ਫ਼ਸਲ ਲੈ ਕੇ ਆਏ ਕਿਸਾਨਾਂ ਦੀ ਪ੍ਰੇਸ਼ਾਨੀ ਵਿਚ ਹੋਰ ਵਾਧਾ ਕਰ ਦਿੱਤਾ। ਮੰਡੀ ਵਿਚ ਤਰਪਾਲਾਂ ਦੀ ਘਾਟ ਹੋਣ ਕਾਰਨ ਕਿਸਾਨਾਂ ਦੀ ਫ਼ਸਲ ਮੀਂਹ ਦੇ ਪਾਣੀ ਵਿਚ ਰੁੱੜ ਗਈ, ਪਰ ਕਿਸਾਨ ਬੇਵਸ ਉਸ ਨੂੰ ਰੋਕਣ ਤੋਂ ਅਸਮਰਥ ਰਹੇ। ਜਾਣਕਾਰੀ ਦਿੰਦਿਆਂ ਪਿੰਡ ਕੋਠੇ ਵੜਿੰਗ ਦੇ ਕਿਸਾਨ ਸ਼ਗਨਦੀਪ ਸਿੰਘ ਨੇ ਦੱਸਿਆ ਕਿ ਉਹ ਅਨਾਜ ਮੰਡੀ ਵਿਚ ਆਪਣੀ ਪੰਜ ਕਿੱਲਿਆਂ ਦੀ ਫ਼ਸਲ ਵੇਚਣ ਵਾਸਤੇ ਲੈ ਕੇ ਆਏ ਸਨ, ਜਿਨਾਂ ਵਿਚੋਂ ਕਰੀਬ ਦੋ ਕੁਇੰਟਲ ਫਸਲ ਮੀਂਹ ਦੇ ਪਾਣੀ ਵਿੱਚ ਰੁੜ ਗਈ। ਕਿਸਾਨ ਨੇ ਦੱਸਿਆ ਮੰਡੀ ਵਿਚ ਪ੍ਰਬੰਧਾਂ ਦੀ ਘਾਟ, ਮੀਂਹ ਵਿਚ ਫ਼ਸਲ ਨੂੰ ਢੱਕਣ ਲਈ ਤਰਪਾਲਾਂ ਨਾ ਹੋਣ ਕਾਰਨ ਉਨ੍ਹਾਂ ਦੀ ਫ਼ਸਲ ਦਾ ਨੁਕਸਾਨ ਹੋਇਆ ਹੈ। ਇਸ ਸਬੰਧੀ ਮਾਰਕੀਟ ਕਮੇਟੀ ਸੁਪਰਵਾਈਜ਼ਰ ਸਿਮਰਨਜੀਤ ਸਿੰਘ ਮੱਕੜ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਅਨਾਜ ਮੰਡੀ ਵਿਚ ਪ੍ਰਬੰਧਾਂ ਦੀ ਕੋਈ ਘਾਟ ਨਹੀਂ ਹੈ ਅਤੇ ਤਰਪਾਲਾਂ ਦੇ ਪ੍ਰਬੰਧ ਆੜਤੀ ਵਲੋਂ ਕਰਨੇ
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਨੇ ਅਨਾਜ ਮੰਡੀ ’ਚ ਫ਼ਸਲ ਚੋਰੀ ਕਰਦੀਆਂ ਔਰਤਾਂ ਫੜੀਆਂ ਅਗਲੀ ਖ਼ਬਰ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਨਿੱਜੀ ਕਬਜ਼ੇ/ ਮਾਲਕੀ ਵਾਲੇ ਖਾਲੀ ਪਏ ਪਲਾਟਾਂ ਦੀ ਸਾਫ਼ ਸਫਾਈ ਸੰਬੰਧੀ ਹੁਕਮ ਜਾਰੀ
Ad Position 24