12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਹੈਰੋਇਨ ਸਮੇਤ ਪੁਲਿਸ ਵਲੋਂ ਦੋ ਗਿ੍ਫ਼ਤਾਰ

ਕੋਟਕਪੂਰਾ, 11 ਅਕਤੂਬਰ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਨਵਦੀਪ ਸਿੰਘ ਸਮੇਤ ਪੁਲਿਸ ਪਾਰਟੀ ਦੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਬਾਲਮੀਕ ਚੌਂਕ ਤੋਂ ਜਲਾਲੇਆਣਾ ਰੋਡ ਨੂੰ ਜਾ ਰਹੇ ਸਨ ਤਾਂ ਜਦ ਪੁਲਿਸ ਪਾਰਟੀ ਚਰਚ ਤੋਂ 200 ਮੀਟਰ ਅੱਗੇ ਪੁੱਜੀ ਤਾਂ ਬੰਦ ਪਈ ਫੈਕਟਰੀ ਦੇ ਨਾਲ ਪਏ ਖ਼ਾਲੀ ਪਲਾਟ ਦੇ ਅੰਦਰ ਦੋ ਨੌਜਵਾਨ ਬੈਠੇ ਦਿਖਾਈ ਦਿੱਤੇ। ਜੋ ਸਰਕਾਰੀ ਗੱਡੀ ਦੀਆਂ ਲਾਈਟਾਂ ਦੇਖ ਕੇ ਘਬਰਾ ਗਏ ਅਤੇ ਆਪਣੇ ਹੱਥ ਵਿਚ ਫੜੀ ਮੋਮੀ ਲਿਫ਼ਾਫ਼ੀ ਜ਼ਮੀਨ ਉਪਰ ਸੁੱਟ ਕੇ ਆਪ ਬਾਹਰ ਨੂੰ ਖਿਸਕਣ ਲੱਗੇ।

Ad Position 21
No active advertisement
ਅਜੀਤ ਡੈਸਕ 12-10-2026
ਕੋਟਕਪੂਰਾ, 11 ਅਕਤੂਬਰ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਨਵਦੀਪ ਸਿੰਘ ਸਮੇਤ ਪੁਲਿਸ ਪਾਰਟੀ ਦੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਬਾਲਮੀਕ ਚੌਂਕ ਤੋਂ ਜਲਾਲੇਆਣਾ ਰੋਡ ਨੂੰ ਜਾ ਰਹੇ ਸਨ ਤਾਂ ਜਦ ਪੁਲਿਸ ਪਾਰਟੀ ਚਰਚ ਤੋਂ 200 ਮੀਟਰ ਅੱਗੇ ਪੁੱਜੀ ਤਾਂ ਬੰਦ ਪਈ ਫੈਕਟਰੀ ਦੇ ਨਾਲ ਪਏ ਖ਼ਾਲੀ ਪਲਾਟ ਦੇ ਅੰਦਰ ਦੋ ਨੌਜਵਾਨ ਬੈਠੇ ਦਿਖਾਈ ਦਿੱਤੇ। ਜੋ ਸਰਕਾਰੀ ਗੱਡੀ ਦੀਆਂ ਲਾਈਟਾਂ ਦੇਖ ਕੇ ਘਬਰਾ ਗਏ ਅਤੇ ਆਪਣੇ ਹੱਥ ਵਿਚ ਫੜੀ ਮੋਮੀ ਲਿਫ਼ਾਫ਼ੀ ਜ਼ਮੀਨ ਉਪਰ ਸੁੱਟ ਕੇ ਆਪ ਬਾਹਰ ਨੂੰ ਖਿਸਕਣ ਲੱਗੇ। ਜਿਨ੍ਹਾਂ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਨਾਮ ਪਤਾ ਪੁੱਛਿਆ ਗਿਆ। ਉਪਰੰਤ ਉਨ੍ਹਾਂ ਵਲੋਂ ਜ਼ਮੀਨ ’ਤੇ ਸੁੱਟੀ ਮੋਮੀ ਲਿਫ਼ਾਫ਼ੀ ਨੂੰ ਚੈਕ ਕੀਤਾ ਤਾਂ ਉਸ ਵਿਚੋਂ 06.15 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਸਬੰਧ ’ਚ ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਅਨੂਪ ਕੁਮਾਰ ਅਤੇ ਅਜੇ ਕੁਮਾਰ ਦੋਵੇਂ ਵਾਸੀ ਕੋਟਕਪੂਰਾ ਨੂੰ ਗਿ੍ਰਫ਼ਤਾਰ ਕਰਕੇ ਇਨ੍ਹਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਨੇ ਮਹਿੰਗਾਈ ਵਧਾ ਕੇ ਲੋਕਾਂ ਦਾ ਕਚੂੰਮਰ ਕੱਢਿਆ- ਮੱਤਾ ਅਗਲੀ ਖ਼ਬਰ ਬੇ-ਮੌਸਮੇ ਮੀਂਹ ਨੇ ਕਿਸਾਨਾਂ ਦੇ ਚਿਹਰਿਆਂ ਦੀਆਂ ਰੌਣਕਾਂ ਖੋਹੀਆਂ ਬਾਰਿਸ਼ ਨਾਲ ਮੰਡੀ ’ ਚ ਪਈਆਂ ਝੋਨੇ ਦੀਆਂ ਢੇਰੀਆਂ ਭਿੱਜ...
Ad Position 24