11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਵਕੀਲ ਕਰਨਜੀਤ ਸਿੰਘ ਨੂੰ ਬਾਰ ਕੌਂਸਲ ਆਫ਼ ਇੰਡੀਆ ਦਾ ਮੈਂਬਰ ਬਣਾਉਣ ’ਤੇ ਖ਼ੁਸ਼ੀ ਦਾ ਪ੍ਰਗਟਾਵਾ

ਗਿੱਦੜਬਾਹਾ, 11 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ, ਸ਼ਿਵਰਾਜ ਸਿੰਘ ਬਰਾੜ)-ਵਕੀਲ ਕਰਨਜੀਤ ਸਿੰਘ ਨੂੰ ਬਾਰ ਕੌਂਸਲ ਆਫ਼ ਇੰਡੀਆ ਦਾ ਮੈਂਬਰ ਚੁਣੇ ਜਾਣ ’ਤੇ ਵਕੀਲ ਭਾਈਚੇੇ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ। ਬਾਰ ਕੌਂਸਲ ਆਫ਼ ਪੰਜਾਬ ਹਰਿਆਣਾ ਦੀ ਚੋਣ ਚੰਡੀਗੜ੍ਹ ਵਿਖੇ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 12-10-2026
ਗਿੱਦੜਬਾਹਾ, 11 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ, ਸ਼ਿਵਰਾਜ ਸਿੰਘ ਬਰਾੜ)-ਵਕੀਲ ਕਰਨਜੀਤ ਸਿੰਘ ਨੂੰ ਬਾਰ ਕੌਂਸਲ ਆਫ਼ ਇੰਡੀਆ ਦਾ ਮੈਂਬਰ ਚੁਣੇ ਜਾਣ ’ਤੇ ਵਕੀਲ ਭਾਈਚੇੇ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ। ਬਾਰ ਕੌਂਸਲ ਆਫ਼ ਪੰਜਾਬ ਹਰਿਆਣਾ ਦੀ ਚੋਣ ਚੰਡੀਗੜ੍ਹ ਵਿਖੇ ਕੀਤੀ ਗਈ। ਇਸ ਦੌਰਾਨ ਨਵੀਂ ਕਾਰਜਕਾਰਨੀ ਦੀ ਚੋਣ ਦੌਰਾਨ ਕਰਨਜੀਤ ਸਿੰਘ ਨੂੰ ਬਾਰ ਕੌਂਸਲ ਆਫ਼ ਇੰਡੀਆ ਦਾ ਮੈਂਬਰ ਚੁਣਿਆ ਗਿਆ ਹੈ। ਵਕੀਲ ਕੁਲਜਿੰਦਰ ਸਿੰਘ ਸੰਧੂ ਪ੍ਰਧਾਨ ਬਾਰ ਐਸੋਸੀਏਸ਼ਨ ਗਿੱਦੜਬਾਹਾ, ਵਕੀਲ ਗਗਦੀਪ ਸਿੰਘ ਧਾਲੀਵਾਲ, ਵਕੀਲ ਰਾਮ ਨਾਥ ਗੁਪਤਾ, ਸਨੇਹਪ੍ਰੀਤ ਸਿੰਘ ਮਾਨ, ਤਿਲਕ ਰਾਜ, ਸਾਗਰ ਕੁਮਾਰ, ਪਚੇਰਵਾਲ, ਹਰਦੀਪ ਸਿੰਘ ਭੰਗਾਲ, ਜਸਵਿੰਦਰ ਸਿੰਘ ਬਰਾੜ, ਹਰਸਿਮਰਨ ਸਿੱਧੂ, ਅੰਗਰੇਜ ਸਿੰਘ ਮਾਨ, ਸਿਕੰਦਰ ਸਿੰਘ ਮਾਨ, ਮਨਦੀਪ ਸ਼ਰਮਾ, ਮਹਿਕਦੀਪ ਕੌਰ, ਅਮਨਦੀਪ ਸਿੰਘ, ਵਿਨੇਪਾਲ ਸਿੰਘ ਭਾਈਕਾ, ਗੁਰਵਿੰਦਰ ਸਿੰਘ, ਸੁਮੀਤ ਮੁੰਜਾਲ ਆਦਿ ਵਕੀਲ ਭਾਈਚਾਰੇ ਵਲੋਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਮਾਨਸਿਕ ਸਿਹਤ ਪ੍ਰਤੀ ਜਾਗਰੂਕਤਾ ਤੇ ਇਲਾਜ ਕਰਵਾਉਣਾ ਬੇਹੱਦ ਜ਼ਰੂਰੀ- ਐੱਸ.ਐੱਮ.ਓ. ਅਗਲੀ ਖ਼ਬਰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਸ੍ਰੀ ਮੁਕਤਸਰ ਸਾਹਿਬ ਦੀ ਅਨਾਜ ਮੰਡੀ ਦਾ ਦੌਰਾ
Ad Position 24