15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਮੁਖ਼ਤਿਆਰ ਸਿੰਘ ਵੰਗੜ ਵਲੋਂ ਬਾਬਾ ਫ਼ਰੀਦ ਪਬਲਿਕ ਸਕੂਲ ਦੀ ਲਾਇਬ੍ਰੇਰੀ ਨੂੰ ਪੁਸਤਕਾਂ ਭੇਟ

ਫ਼ਰੀਦਕੋਟ, 15 ਅਕਤੂਬਰ (ਜਸਵੰਤ ਸਿੰਘ ਪੁਰਬਾ)-ਲੇਖਕ ਮੁਖਤਿਆਰ ਸਿੰਘ ਵੰਗੜ ਫ਼ਰੀਦਕੋਟ ਨੇ ਬਾਬਾ ਫ਼ਰੀਦ ਪਬਲਿਕ ਸਕੂਲ ਫ਼ਰੀਦਕੋਟ ਦੀ ਲਾਇਬ੍ਰੇਰੀ ਨੂੰ 17 ਪੁਸਤਕਾਂ ਅਤੇ ਦੋ ਗੁਟਕਾ ਸਾਹਿਬ ਭੇਟ ਕੀਤੇ। ਚੇਅਰਮੈਨ ਸਿਮਰਜੀਤ ਸਿੰਘ ਸੇਖੋਂ ਦੀ ਰਹਿਨੁਮਾਈ ਅਤੇ ਕਾਰਜਕਾਰੀ ਪ੍ਰਿੰਸੀਪਲ ਸੁਖਦੀਪ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ ਅਤੇ ਪੜ੍ਹਨ ਦੀ ਰੁਚੀ ਨਾਲ ਜੋੜਨ ਲਈ ਯਤਨਸ਼ੀਲ ਹੈ।

Ad Position 21
No active advertisement
ਅਜੀਤ ਡੈਸਕ 16-10-2026
ਫ਼ਰੀਦਕੋਟ, 15 ਅਕਤੂਬਰ (ਜਸਵੰਤ ਸਿੰਘ ਪੁਰਬਾ)-ਲੇਖਕ ਮੁਖਤਿਆਰ ਸਿੰਘ ਵੰਗੜ ਫ਼ਰੀਦਕੋਟ ਨੇ ਬਾਬਾ ਫ਼ਰੀਦ ਪਬਲਿਕ ਸਕੂਲ ਫ਼ਰੀਦਕੋਟ ਦੀ ਲਾਇਬ੍ਰੇਰੀ ਨੂੰ 17 ਪੁਸਤਕਾਂ ਅਤੇ ਦੋ ਗੁਟਕਾ ਸਾਹਿਬ ਭੇਟ ਕੀਤੇ। ਚੇਅਰਮੈਨ ਸਿਮਰਜੀਤ ਸਿੰਘ ਸੇਖੋਂ ਦੀ ਰਹਿਨੁਮਾਈ ਅਤੇ ਕਾਰਜਕਾਰੀ ਪ੍ਰਿੰਸੀਪਲ ਸੁਖਦੀਪ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ ਅਤੇ ਪੜ੍ਹਨ ਦੀ ਰੁਚੀ ਨਾਲ ਜੋੜਨ ਲਈ ਯਤਨਸ਼ੀਲ ਹੈ। ਸਕੂਲ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਸੁਰਿੰਦਰ ਸਿੰਘ ਰੋਮਾਣਾ ਵੀ ਹਾਜ਼ਰ ਸਨ। ਸਕੂਲ ਪ੍ਰਬੰਧਨ ਵਲੋਂ ਮੁਖਤਿਆਰ ਸਿੰਘ ਵੰਗੜ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਕੋਟਕਪੂਰਾ-ਮੋਗਾ ਰੋਡ ਮੁੱਖ ਮਾਰਗ ਸੜਕ ਦੀ ਹਾਲਤ ਤਰਸਯੋਗ ਅਗਲੀ ਖ਼ਬਰ ਕਮਰੇ ਦੀ ਛੱਤ ਡਿਗਣ ਨਾਲ ਪਤੀ -ਪਤਨੀ ਗੰਭੀਰ ਜ਼ਖ਼ਮੀ
Ad Position 24